ਨਸ਼ੀਲੀਆਂ ਵਸਤਾਂ ਦੇ ਵਪਾਰ, ਸਮੱਗਲਿੰਗ ਜਾਂ ਅਪਰਾਧਿਕ ਕਾਰਵਾਈਆ ਨੂੰ ਗੋਲੀ ਬੰਦੂਕ ਦੀ ਨੀਤੀ ਨਾਲ ਨਹੀ ਬਲਕਿ ਬੇਰੁਜਗਾਰੀ ਨੂੰ ਖਤਮ ਕਰਕੇ ਹੱਲ ਕੀਤਾ ਜਾਏ: ਮਾਨ

78 Viewsਨਵੀਂ ਦਿੱਲੀ, 17 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਆਮ ਆਦਮੀ ਪਾਰਟੀ ਵੱਲੋ ਪੰਜਾਬ ਵਿਚ ਗੈਗਸਟਰਵਾਦ ਅਤੇ ਨਸਿਆ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਕੀਤੀ ਗਈ ਰੈਲੀ ਦੇ ਮਕਸਦ ਨੂੰ ਉਸ ਸਮੇ ਤੱਕ ਪ੍ਰਾਪਤ ਨਹੀ ਕੀਤਾ ਜਾ ਸਕੇਗਾ, ਜਦੋ ਤੱਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਦੀ ਅਸਲ ਜੜ੍ਹ ‘ਬੇਰੁਜਗਾਰੀ’ ਦੇ ਮੁੱਦੇ ਨੂੰ ਸਮਝਕੇ […]

ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨ ਵਿਰੋਧੀ ਅਮਰੀਕੀ ਵਪਾਰ ਸਮਝੌਤੇ ‘ਤੇ ਦਸਤਖਤ ਨਾ ਕਰਨ ਦੀ ਅਪੀਲ: ਸੰਯੁਕਤ ਕਿਸਾਨ ਮੋਰਚਾ

78 Viewsਨਵੀਂ ਦਿੱਲੀ 17 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ਦੇ ਕਿਸਾਨਾਂ ਨੂੰ ਅਪੀਲ ਕਰਦਾ ਹੈ ਕਿ ਉਹ 9 ਮਾਰਚ, 2026 ਤੋਂ ਪਹਿਲਾਂ ਪਿੰਡ ਪੱਧਰੀ ਜਨਤਕ ਮੀਟਿੰਗਾਂ ਦਾ ਆਯੋਜਨ ਕਰਨ, ਮਤੇ ਪਾਸ ਕਰਨ ਅਤੇ ਭਾਰਤ ਦੇ ਰਾਸ਼ਟਰਪਤੀ ਨੂੰ ਇੱਕ ਖੁੱਲ੍ਹਾ ਪੱਤਰ ਭੇਜਣ, ਮੰਗ ਕਰਨ ਕਿ ਉਹ ਪ੍ਰਧਾਨ ਮੰਤਰੀ ਨੂੰ ਕਿਸਾਨ ਵਿਰੋਧੀ ਅਮਰੀਕੀ […]

ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਗੁਰਮਤਿ ਸਮਾਗਮ।

120 Viewsਜਰਮਨੀ 17 ਫਰਵਰੀ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਜਰਮਨ ਵਿਖੇ ਨਕੋਦਰ ਸਾਕੇ ਦੇ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ, ਭਾਈ ਝਿਲਮਿਲ ਸਿੰਘ ਗੋਰਸੀਆਂ,ਭਾਈ ਹਰਮਿੰਦਰ ਸਿੰਘ ਚਲੂਪਰ ਤਿਨ੍ਹਾ ਦਾ 40ਸਾਲਾ ਸ਼ਹੀਦੀ ਦਿਹਾੜਾ ਮਨਾਇਆ ਗਿਆ । 13 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਅਤੇ […]

ਨਿਖਿਲ ਗੁਪਤਾ ਦੇ ਇਕਬਾਲੀਆ ਬਿਆਨ ਨੇ ਭਾਰਤ ਸਰਕਾਰ ਦਾ ਅੱਤਵਾਦੀ ਚਿਹਰਾ ਨੰਗਾ ਕੀਤਾ: ਵਰਲਡ ਸਿੱਖ ਪਾਰਲੀਮੈਂਟ ਮੋਦੀ ਸਰਕਾਰ ਦੀ ਸਿੱਖਾਂ ਵਿਰੁੱਧ ‘ਅੰਤਰਰਾਸ਼ਟਰੀ ਦਮਨ’ ਦੀ ਨੀਤੀ ਹੋਈ ਜੱਗ-ਜ਼ਾਹਿਰ

111 Viewsਫਰੈਂਕਫਰਟ 17 ਫਰਵਰੀ (ਖਿੜਿਆ ਪੰਜਾਬ) ਵਰਲਡ ਸਿੱਖ ਪਾਰਲੀਮੈਂਟ ਨੇ ਅਮਰੀਕਾ ਦੀ ਅਦਾਲਤ ਵਿੱਚ ਭਾਰਤੀ ਏਜੰਸੀਆਂ ਦੇ ਹੱਥ-ਠੋਕੇ ਨਿਖਿਲ ਗੁਪਤਾ ਵੱਲੋਂ ਰੈਫਰੰਡਮ ਦੀ ਮੁਹਿੰਮ ਚਲਾ ਰਹੇ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜਿਸ਼ ਰਚਣ ਦਾ ਜੁਰਮ ਕਬੂਲਣ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਨਿਖਿਲ ਗੁਪਤਾ ਦਾ ਇਹ ਇਕਬਾਲੀਆ ਬਿਆਨ ਸਾਬਤ ਕਰਦਾ ਹੈ […]