ਗੁਰਦੁਆਰਾ ਫਰੈਂਕਫਰਟ ਵਿਖੇ ਮਹਾਨ ਸ਼ਹੀਦਾਂ ਦੀ ਯਾਦ ਚ ਕਰਵਾਇਆ ਸਮਾਗਮ ਯਾਦਗਾਰੀ ਹੋ ਨਿੱਬੜਿਆ ।

273 Views ਫਰੈਂਕਫਰਟ 18 ਫਰਵਰੀ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਬਾਬਾ ਏ ਕੌਮ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ , ਬਾਬਾ ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਬਰਸੀ ਤੇ ਸ਼ਹੀਦ ਸੰਦੀਪ ਸਿੰਘ ਜੀ ਦੀਪ ਸਿੱਧੂ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸੰਗਤਾਂ ਨੇ ਕਥਾ ਅਤੇ ਕਵੀਸ਼ਰੀ […]

ਜਗਦੀਸ਼ ਟਾਈਟਲਰ ਵਿਰੁੱਧ ਮਾਮਲੇ ਵਿੱਚ ਅਦਾਲਤ ਅੰਦਰ ਜੱਜ ਹਾਜਿਰ ਨਾ ਹੋਣ ਕਰਕੇ ਸੁਣਵਾਈ ਟਲੀ

97 Viewsਨਵੀਂ ਦਿੱਲੀ 18 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਦੇ ਦੋਸ਼ੀ ਜਗਦੀਸ਼ ਟਾਈਟਲਰ ਵਿਰੁੱਧ ਮਾਮਲੇ ਵਿੱਚ ਅਦਾਲਤ ਅੰਦਰ ਜੱਜ ਸਾਹਿਬ ਦੇ ਹਾਜਿਰ ਨਾ ਹੋਣ ਕਰਕੇ ਮਾਮਲੇ ‘ਚ ਦੀ ਕਿਸੇ ਪ੍ਰਕਾਰ ਦੀ ਸੁਣਵਾਈ ਨਹੀਂ ਹੋ ਸਕੀ । ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਅੱਜ ਗਵਾਹਾਂ ਦੀ ਗਵਾਹੀ ਹੋਣੀ […]

ਬਾਬਾ ਅਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ‘ਸੰਤ ਸਮਾਗਮ’

72 Viewsਨਵੀਂ ਦਿੱਲੀ 18 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 20ਵੀਂ ਸਦੀ ਦੇ ਬਾਬਾ ਅਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸੰਤ ਸਮਾਗਮ’ 14 ਅਤੇ 15 ਫਰਵਰੀ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਨਵੀਂ ਦਿੱਲੀ ਵਿਖੇ ਕਰਵਾਏ ਗਏ । ਇਸ ਦੋ ਰੋਜ਼ਾ ਸਮਾਗਮ […]