ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਪੁੱਜੇ ਫਰਾਂਸੀਸੀ ਰਾਸ਼ਟਰਪਤੀ ਅੱਗੇ ਦਸਤਾਰ ਦਾ ਮੁੱਦਾ ਚੁਕਿਆ ਗਿਆ ਜਾ ਨਹੀਂ ਸਪਸ਼ਟ ਕੀਤਾ ਜਾਏ: ਸਰਨਾ

98 Viewsਨਵੀਂ ਦਿੱਲੀ, 19 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਫਰਾਂਸ ਦੇ ਰਾਸ਼ਟਰਪਤੀ ਦੇ ਗੁਰਦੁਆਰਾ ਬੰਗਲਾ ਸਾਹਿਬ ਦੇ ਦੌਰੇ ਦਾ ਸਵਾਗਤ ਕਰਦੇ ਹੋਏ ਫਰਾਂਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਦਸਤਾਰ ‘ਤੇ ਲਗਾਤਾਰ ਪਾਬੰਦੀਆਂ ਵੱਲ ਧਿਆਨ ਦਿਵਾਉਂਦੇ ਹੋਏ, ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਸਵਾਲ ਕੀਤਾ ਹੈ ਕਿ ਕੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧਕਾਂ ਨੇ ਇਸ […]
ਚੀਨ ਅਤੇ ਭਾਰਤ ਵਰਗੇ ਦੇਸ਼ ਵੀ ਡਿਪਲੋਮੈਟਿਕ ਸਟਾਫ ਨੂੰ ਵਿਦੇਸ਼ਾਂ ਵਿੱਚ ਦਮਨ ਦੀਆਂ ਕੋਸ਼ਿਸ਼ਾਂ ਕਰਨ ਲਈ ਕਰਦੇ ਹਨ ਨਿਯੁਕਤ: ਐਮਆਈਜੀਐਸ ਰਿਪੋਰਟ 👉ਕੈਨੇਡਾ ਦੀ ਐਮਆਈਜੀਐਸ ਵਲੋਂ ਜਾਰੀ ਰਿਪੋਰਟ ਵਿਚ ਕੈਨੇਡੀਅਨ ਸਿੱਖ ਕਾਰਕੁਨਾਂ ਨੂੰ ਮਿਲ਼ ਰਹੇ ਦਰਪੇਸ਼ ਹਿੰਸਕ ਖਤਰਿਆਂ ਨੂੰ ਕੀਤਾ ਗਿਆ ਉਜਾਗਰ

106 Viewsਕੈਨੇਡਾ 19 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਮਾਂਟਰੀਅਲ ਇੰਸਟੀਚਿਊਟ ਫਾਰ ਗਲੋਬਲ ਸਿਕਿਓਰਿਟੀ ਨੇ ਗੁਰਸਕੀ ਅਤੇ ਲੈਮੇਂਸਚ ਦੁਆਰਾ ਸਹਿ-ਲੇਖਿਤ ਇੱਕ ਨਵੀਂ 71-ਪੰਨਿਆਂ ਦੀ ਰਿਪੋਰਟ ਲਾਂਚ ਕੀਤੀ ਹੈ, ਜਿਸ ਵਿੱਚ ਕੈਨੇਡਾ ਵਿੱਚ ਹੋ ਰਹੇ ਕਈ ਵੱਖ-ਵੱਖ ਦੇਸ਼ਾਂ ਦੁਆਰਾ ਅੰਤਰਰਾਸ਼ਟਰੀ ਦਮਨ ‘ਤੇ ਡੂੰਘਾਈ ਨਾਲ ਵਿਚਾਰ ਕੀਤਾ ਗਿਆ ਹੈ। ਇਸ ਰਿਪੋਰਟ ਵਿਚ ਕੈਨੇਡਾ ਅੰਦਰ ਈਰਾਨੀ ਅਸੰਤੁਸ਼ਟਾਂ ਅਤੇ […]
ਖਡੂਰ ਸਾਹਿਬ ਵਿੱਚ ‘ਪੰਜਾਬ ਬਚਾਓ’ ਰੈਲੀ ਦੇ ਸਬੰਧ ਵਿੱਚ ਬਾਦਲ ਨਾਲ਼ ਬ੍ਰਹਮਪੁਰਾ ਤੇ ਸ਼ੇਖ ਦੀ ਮੁਲਾਕ਼ਾਤ ਆਮ ਆਦਮੀ ਪਾਰਟੀ ਪੰਜਾਬ ਨੂੰ ਰੰਗਲਾ ਨਹੀਂ ਕੰਗਾਲ ਪੰਜਾਬ ਬਣਾਉਣਾ ਚਾਹੁੰਦੀ: ਬ੍ਰਹਮਪੁਰਾ, ਸ਼ੇਖ

99 Viewsਖਡੂਰ ਸਾਹਿਬ ਵਿੱਚ ‘ਪੰਜਾਬ ਬਚਾਓ’ ਰੈਲੀ ਦੇ ਸਬੰਧ ਵਿੱਚ ਬਾਦਲ ਨਾਲ਼ ਬ੍ਰਹਮਪੁਰਾ ਤੇ ਸ਼ੇਖ ਦੀ ਮੁਲਾਕ਼ਾਤ ਆਮ ਆਦਮੀ ਪਾਰਟੀ ਪੰਜਾਬ ਨੂੰ ਰੰਗਲਾ ਨਹੀਂ ਕੰਗਾਲ ਪੰਜਾਬ ਬਣਾਉਣਾ ਚਾਹੁੰਦੀ: ਬ੍ਰਹਮਪੁਰਾ, ਸ਼ੇਖ ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਸ਼੍ਰੋਮਣੀ ਅਕਾਲੀ ਦਲ ਵੱਲੋ ਪੰਜਾਬ ਦੇ ਹਰ ਹਲਕੇ ਵਿੱਚ ‘ਪੰਜਾਬ ਬਚਾਓ’ ਮੁਹਿੰਮ ਤਹਿਤ ਰੈਲੀ ਆਯੋਜਿਤ ਕੀਤੀ ਜਾ ਰਹੀ […]
ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ 👉 ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਇਲਜ਼ਾਮਾਂ ਸਬੰਧੀ 72 ਘੰਟਿਆਂ ਵਿਚ ਸਬੂਤ ਪੇਸ਼ ਕਰਨ – ਐਡਵੋਕੇਟ ਧਾਮੀ 👉 ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣ, ਨਹੀਂ ਹੋਵੇਗਾ ਮਾਨਹਾਨੀ ਦਾ ਮੁਕੱਦਮਾ

162 Viewsਅੰਮ੍ਰਿਤਸਰ, 19 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਦੀ ਕਰੜੀ ਨਿਖੇਧੀ ਕਰਦਿਆਂ ਇਸ ਨੂੰ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ ਕਰਾਰ ਦਿੱਤਾ ਗਿਆ। ਇਕੱਤਰਤਾ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]
ਬਿਕਰਮ ਸਿੰਘ ਮਜੀਠੀਆ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਤੇ ਕਾਰਜਕਾਰੀ ਡੀ ਜੀ ਪੀ ਨੂੰ ਜ਼ਿੰਮੇਵਾਰ ਠਹਿਰਾਇਆ

89 Viewsਬਿਕਰਮ ਸਿੰਘ ਮਜੀਠੀਆ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਤੇ ਕਾਰਜਕਾਰੀ ਡੀ ਜੀ ਪੀ ਨੂੰ ਜ਼ਿੰਮੇਵਾਰ ਠਹਿਰਾਇਆ ਪੱਟੀ ਵਿਖੇ ਜਰਮਨ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਸਰਕਾਰ ਵੱਲੋਂ ਉਹਨਾਂ ਨੂੰ ਸੁਰੱਖਿਆ ਪ੍ਰਦਾਨ ਨਾ ਕਰਨ ਦੀ ਕੀਤੀ ਨਿਖੇਧੀ ਅੰਮ੍ਰਿਤਸਰ, 19 ਫਰਵਰੀ: ਗੁਰਪ੍ਰੀਤ ਸਿੰਘ ਸੈਡੀ ਸ਼੍ਰੋਮਣੀ ਅਕਾਲੀ ਦਲ ਦੇ […]
ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ-ਲੜਕੀਆਂ ਲਈ ਸੁਨਹਿਰਾ ਮੌਕਾ – ਏ. ਡੀ. ਸੀ ਸੁਰਿੰਦਰ ਸਿੰਘ

103 Views ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ-ਲੜਕੀਆਂ ਲਈ ਸੁਨਹਿਰਾ ਮੌਕਾ – ਏ. ਡੀ. ਸੀ ਸੁਰਿੰਦਰ ਸਿੰਘ ਤਰਨ ਤਾਰਨ, 19 ਫਰਵਰੀ ਗੁਰਪ੍ਰੀਤ ਸਿੰਘ ਸੈਡੀ ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ। ਇਹ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ […]
