ਧਰਮ ਪ੍ਰਚਾਰ ਲਹਿਰ ਨੂੰ ਤੇਜ਼ ਕਰਣ ਲਈ ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਕੀਤੀ ਇਕੱਤਰਤਾ 👉 ਪਿੰਡਾਂ ਅੰਦਰ ਗੁਰਮਤਿ ਸਮਾਗਮ ਅਤੇ ਕਰਵਾਏ ਜਾਣਗੇ ਅੰਮ੍ਰਿਤ ਸੰਚਾਰ – ਐਡਵੋਕੇਟ ਧਾਮੀ

118 Views ਅੰਮ੍ਰਿਤਸਰ 20 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ, ਨੌਜੁਆਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਮਰਯਾਦਾ ਨਾਲ ਜੋੜਨ, ਹਲਕਾ ਪੱਧਰ ’ਤੇ ਪਿੰਡਾਂ ਅੰਦਰ ਗੁਰਮਤਿ […]
ਸ਼ਹੀਦ ਭਾਈ ਹਰਦੀਪ ਸਿੰਘ ਨਿਝੱਰ ਦੀ ਸ਼ਹਾਦਤ ਨੂੰ 960 ਦਿਨ ਪੂਰੇ ਹੋਣ ਤੇ ਭਾਰਤੀ ਐਂਬੈਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ 👉 25 ਫਰਵਰੀ ਨੂੰ ਓਟਾਵਾ ਦੇ ਪਾਰਲੀਮੈਂਟ ਹਿੱਲ ਵਿਖ਼ੇ ਹੋਵੇਗਾ ਭਾਰੀ ਵਿਰੋਧ ਪ੍ਰਦਰਸ਼ਨ

160 Viewsਕੈਨੇਡਾ 20 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਪੰਥ ਦੇ ਗਲੋਂ ਗੁਲਾਮੀ ਦੇ ਸੰਗਲ ਲਾਹੁਣ ਲਈ ਚਲ ਰਹੇ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਅਤੇ ਸ਼ਹੀਦ ਭਾਈ ਦੀਪ ਸਿੱਧੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੈਨੇਡਾ ਦੇ ਭਾਰਤੀ ਐੱਬੇਸੀ ਵੈਨਕੂਵਰ ਮੂਹਰੇ ਕੈਨੇਡੀਅਨ ਸਿੰਘਾਂ ਵਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ । ਭਾਰਤੀ ਐਂਬੈਸੀ ਵੈਨਕੂਵਰ ਵਿਖੇ ਰੋਸ […]
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ (ਰਜਿ) ਸਮੂਹ ਪੰਥਕ ਸੰਸਥਾਵਾਂ ਦਾ ਸਹਿਯੋਗ ਕਰਦੇ ਹੋਏ ਅਜ਼ਾਦਾਨਾ ਤੌਰ ‘ਤੇ ਰਹੇਗਾ ਵਿਚਰਦਾ

105 Viewsਇੰਗਲੈਂਡ 20 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਅਸੀਂ 20 ਸਿਤੰਬਰ 2000 ਤੋਂ ਇੰਗਲੈਂਡ ਵਿੱਚ ਪਾਰਟੀ ਤੌਰ ‘ਤੇ ਵਿਚਰਦੇ ਆ ਰਹੇ ਹਾਂ ਅਤੇ ਪਾਰਟੀ ਸੰਗਠਨ ਦੀ ਮਜਬੂਤੀ ਅਤੇ ਏਕਤਾ ਨੂੰ ਮੁੱਖ ਰੱਖ ਕੇ ਇਕ ਧਿਰ ਵੱਲੋਂ ਅਕਤੂਬਰ 2015 ਵਿੱਚ ਆਪਣਾ ਵੱਖਰਾ ਢਾਂਚਾ ਐਲਾਨੇ ਜਾਣ ਦੇ ਬਾਵਜੂਦ ਅਸੀਂ ਪੂਰੇ ਜਾਬਤੇ ਵਿੱਚ ਰਹਿੰਦੇ ਹੋਏ ਸਾਰੇ ਵਖਰੇਵਿਆਂ ਨੂੰ ਹੱਲ੍ਹ […]
