ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਦੀ ਹੋਈ ਸ਼ੁਰੂਆਤ

105 Viewsਨਵੀਂ ਦਿੱਲੀ, 21 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਲਿਫਟ ਵਾਸਤੇ ਸੇਵਾ ਆਨੰਦ ਪਰਿਵਾਰ ਵੱਲੋਂ ਕੀਤੀ ਗਈ ਹੈ […]

ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕ ਦਿਸ਼ਾਹੀਣ ਦੇ ਨਾਲ ਦ੍ਰਿਸ਼ਟੀਹੀਣ: ਪਰਮਜੀਤ ਸਿੰਘ ਵੀਰਜੀ 👉 ਪੰਥ ਦੇ ਗੰਭੀਰ ਮੁੱਦਿਆਂ ਤੇ ਵਿਚਾਰਾਂ ਨਾ ਕਰਕੇ ਪੰਥ ਨੂੰ ਦੁਫਾੜ ਕਰਣ ਵਾਲਿਆਂ ਦਾ ਦੇ ਰਹੇ ਹਨ ਸਾਥ

86 Viewsਨਵੀਂ ਦਿੱਲੀ 21 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵਲੋਂ ਜਾਰੀ ਕੀਤਾ ਇਕ ਬਿਆਨ ਨੂੰ ਮੀਡੀਆ ਵਿਚ ਪੜਨ ਨੂੰ ਮਿਲਿਆ l ਉਨ੍ਹਾਂ ਨੂੰ ਅਸੀਂ ਇਹ ਪੁੱਛਣਾ ਚਾਹੁੰਦੇ ਹਾਂ ਕਿ ਬਿਆਨ ਜਾਰੀ ਕਰਣ ਤੋਂ ਪਹਿਲਾਂ ਕਿ ਤੁਸੀਂ ਆਪਣੀ ਪੀੜੀ ਹੇਠ ਝਾਕ ਮਾਰੀ ਸੀ ਜਾਂ ਨਹੀਂ l ਜ਼ੇਕਰ ਨਹੀਂ ਤਾ […]