ਗੁਰੂਬਾਣੀ ਰਿਸਰਚ ਫਾਊਂਡੇਸ਼ਨ’ ਤੇ ‘ਡਾ. ਇੰਦਰਜੀਤ ਕੌਰ ਦੇ ਵਿਸ਼ੇਸ਼ ਉਪਰਾਲੇ ਤਹਿਤ ਹੱਡੀਆਂ ਦੀ ਜਾਂਚ ਦਾ ਲਗਾਇਆ ਗਿਆ ਕੈਂਪ

105 Views‘ ਨਵੀਂ ਦਿੱਲੀ 23 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ ਤੇ ‘ਡਾ. ਇੰਦਰਜੀਤ ਫਿਜ਼ਿਉਥਰੈਪੀ ਕਲੀਨਿਕ ਵਲੋਂ ਹਰੀ ਨਗਰ-ਸ਼ਿਵ ਨਗਰ ਵਿਖੇ ਹੱਡੀਆਂ ਦੀ ਜਾਂਚ (ਬੀਐੱਮਡੀ) ਲਈ ਸਿਹਤ ਸੰਭਾਲ ਸਿੱਖਿਆ ਸਬੰਧੀ ਸੁਚੇਤ ਤੇ ਜਾਗਰੂਕ ਕਰਨ ਹਿੱਤ ਉਲੀਕੇ ਗਏ ਪ੍ਰੋਗਰਾਮ ਤਹਿਤ ਫ੍ਰੀ ਮੈਡੀਕਲ ਤੇ ਹੈਲਥ ਚੈੱਕਅਪ ਦਾ ਇਕ ਕੈਂਪ ਲਗਾਇਆ ਗਿਆ। […]
