ਅੰਤਰ-ਧਰਮ ਵਿਆਹਾਂ ਨੂੰ ਰੋਕਣ ਲਈ ਅਕਾਲੀ ਦਲ ਨੇ ਕਾਨੂੰਨ ਬਣਾਉਣ ਦੀ ਕੀਤੀ ਮੰਗ 👉 ਅਗਵਾਕਾਰ ਇੱਕ ਅਪਰਾਧਿਕ ਸੋਚ ਵਾਲਾ ਮੁਸਲਿਮ ਨੌਜਵਾਨ,ਕਸ਼ਮੀਰੀ ਸਿੱਖ ਧੀ ਨੂੰ ਬਲੈਕਮੇਲ ਕਰਨ ਅਤੇ ਵੇਚਣ ਦੀ ਕਰ ਰਿਹਾ ਸੀ ਕੋਸ਼ਿਸ਼

112 Viewsਨਵੀਂ ਦਿੱਲੀ 25 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ, ਦਿੱਲੀ ਇਕਾਈ ਨੇ ਸਿੱਖ ਧੀਆਂ ਦੇ ਅੰਤਰ-ਧਰਮ ਵਿਆਹਾਂ ਅਤੇ ਧਰਮ ਪਰਿਵਰਤਨ ਦੀਆਂ ਵਧਦੀਆਂ ਘਟਨਾਵਾਂ ਲਈ ਕਮਜ਼ੋਰ ਕਾਨੂੰਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨਾਂ, ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ […]
ਪ੍ਰੋ. ਭੁੱਲਰ ਦੇ ਮਾਮਲੇ ਦੀ ਅਦਾਲਤ ਅੰਦਰ ਜਾਰੀ ਹੈ ਸੁਣਵਾਈ, ਹੁਣ 25 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ

97 Viewsਨਵੀਂ ਦਿੱਲੀ 25 ਫਰਵਰੀ (ਮਨਪ੍ਰੀਤ ਸਿੰਘ ਖਾਲਸਾ ):-ਬੀਤੇ ਦਿਨੀਂ ਦਵਿੰਦਰ ਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੇ ਇੱਕ ਵਾਰ ਫਿਰ ਉਨ੍ਹਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਤੋਂ ਇਨਕਾਰ ਕਰਣ ਨਾਲ ਪੰਥ ਵਿਚ ਵਡੀ ਨਿਰਾਸ਼ਾ ਫੈਲ ਗਈ ਸੀ। ਇਸੇ ਮਸਲੇ ਤੇ ਅਦਾਲਤ ਅੰਦਰ ਚਲ ਰਹੇ ਮਾਮਲੇ ਵਿਚ ਅੱਜ ਵਕੀਲਾਂ ਵਲੋਂ ਬਹਿਸ […]
ਸਿੱਖ ਯੂਥ ਯੂਕੇ ਵਲੋਂ ਗੁਰੂਮਿੰਗ ਗੈਂਗ ਵਿਰੁੱਧ ਸੁਚੇਤ ਕਰਣ ਲਈ ਸਿੱਖ ਰਿਟਰੀਟਸ ਰਾਹੀਂ ਇਲਾਜ, ਸਹਾਇਤਾ ਅਤੇ ਸੁਰੱਖਿਆ ਦਾ ਇੱਕ ਪਰਿਵਰਤਨਸ਼ੀਲ ਹਫ਼ਤਾ

110 Viewsਇੰਗਲੈਂਡ 25 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਯੂਥ ਵਲੋਂ ਸਿੱਖਾਂ ਵਿਰੁੱਧ ਵੱਧ ਰਹੇ ਗੁਰੂਮਿੰਗ ਗੈਂਗਾ ਵਲੋਂ ਵਰਗਲਾਣ ਤੋਂ ਸੁਚੇਤ ਕਰਣ ਲਈ ਸਿੱਖ ਰਿਟਰੀਟਸ 2026 ਰਾਹੀਂ ਇੱਕ ਸ਼ਕਤੀਸ਼ਾਲੀ ਅਤੇ ਹਮਦਰਦੀ ਭਰੀ ਪਹਿਲਕਦਮੀ ਪ੍ਰਦਾਨ ਕੀਤੀ ਗਈ ਜੋ ਸੰਗਤ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਜੀਵਨ ਵਿੱਚ ਜਿਨਸੀ ਸ਼ਿੰਗਾਰ ਅਤੇ ਨਸ਼ਾ-ਮੁਕਤੀ ਅਤੇ ਹੋਰ ਸੰਬੰਧਿਤ ਚੁਣੌਤੀਆਂ ਤੋਂ ਪ੍ਰਭਾਵਿਤ […]
ਤਰਨ ਤਾਰਨ ਵਿਖੇ ਜਨਗਣਨਾ 2027 ਸਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ

92 Views ਤਰਨ ਤਾਰਨ ਵਿਖੇ ਜਨਗਣਨਾ 2027 ਸਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ -ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਕੰਮ ਵਿਚ ਪੂਰਨ ਸਹਿਯੋਗ ਕਰਨ ਜ਼ਿਲ੍ਹਾ ਵਾਸੀ – ਡਿਪਟੀ ਕਮਿਸ਼ਨਰ ਤਰਨ ਤਾਰਨ, 25 ਫਰਵਰੀ : ਗੁਰਪ੍ਰੀਤ ਸਿੰਘ ਸੈਡੀ ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਜਨਗਣਨਾ 2027 ਸਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ ਸ਼੍ਰੀ […]
ਜਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਤੇਲਬੀਜ ਫ਼ਸਲਾਂ ਬਾਰੇ ਦਿੱਤੀ ਗਈ ਵਿਸਥਾਰ ਨਾਲ ਜਾਣਕਾਰੀ

83 Views ਜਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਤੇਲਬੀਜ ਫ਼ਸਲਾਂ ਬਾਰੇ ਦਿੱਤੀ ਗਈ ਵਿਸਥਾਰ ਨਾਲ ਜਾਣਕਾਰੀ ਤਰਨ ਤਾਰਨ, 25 ਫਰਵਰੀ : ਗੁਰਪ੍ਰੀਤ ਸਿੰਘ ਸੈਡੀ ਅੱਜ ਐਨ. ਐਮ. ਈ. ਓ (ਤੇਲਬੀਜ) ਸਕੀਮ ਅਧੀਨ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਲਗਾਈ ਗਈ। ਇਸ ਟ੍ਰੇਨਿੰਗ ਵਿਚ ਬਲਾਕ ਖੇਤੀਬਾੜੀ ਅਫ਼ਸਰ […]
ਸਤਵਿੰਦਰ ਸਿੰਘ ਸ਼ਾਹ ਦੇ ਅਕਾਲ ਚਲਾਣਾ ਕਰ ਜਾਣ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

99 Viewsਸਤਵਿੰਦਰ ਸਿੰਘ ਸ਼ਾਹ ਦੇ ਅਕਾਲ ਚਲਾਣਾ ਕਰ ਜਾਣ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਪਿੰਡ ਚੱਕ ਮਹਿਰ ਤੋਂ ਸਤਵਿੰਦਰ ਸਿੰਘ ਸ਼ਾਹ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਅੱਜ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ […]
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫ਼ਰਵਰੀ ਨੂੰ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾਵੇਗੀ: ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਸੇਵਕ ਸਿੰਘ ਸ਼ੇਖ਼

225 Viewsਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫ਼ਰਵਰੀ ਨੂੰ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾਵੇਗੀ: ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਸੇਵਕ ਸਿੰਘ ਸ਼ੇਖ਼ ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਮਾਝੇ ਦੇ ਜਰਨੈਲ ਮੰਨੇ ਜਾਣ ਵਾਲੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ ਸਮੂਹ ਬ੍ਰਹਮਪੁਰਾ ਪਰਿਵਾਰ ਵੱਲੋਂ 28 ਫ਼ਰਵਰੀ ਦਿਨ ਸ਼ਨੀਵਾਰ […]
