ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਭਾਰਤ ਫੇਰੀ ਤੋਂ ਪਹਿਲਾਂ ਰਾਜਧਾਨੀ ਓਟਵਾ ਵਿੱਚ ਸਿੱਖਾਂ ਵਲੋਂ ਭਾਰੀ ਵਿਰੋਧ ਪ੍ਰਦਰਸ਼ਨ 👉 ਮਾਨ ਸਰਕਾਰ ਪੰਜਾਬ ਅੰਦਰ ਝੂਠੇ ਮੁਕਾਬਲੇ ਬਣਾ ਕੇ ਬੇਅੰਤ ਸਿਹੁੰ ਵਾਲਾ ਕਾਲਾ ਦੌਰ ਸਿਰਜ ਰਹੀ ਹੈ, ਇੰਨ੍ਹਾ ਦੇ ਵਿਦੇਸ਼ ਦੌਰੇਆ ਦੌਰਾਨ ਕੀਤਾ ਜਾਏਗਾ ਭਾਰੀ ਵਿਰੋਧ:- ਟੀਮ ਸ਼ਹੀਦ ਨਿੱਝਰ

184 Viewsਕੈਨੇਡਾ 26 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਭਾਰਤ ਫੇਰੀ ਉਸ ਲਈ ਵੱਡੇ ਵਿਰੋਧ ਦਾ ਕਾਰਨ ਬਣ ਰਹੀ ਹੈ, ਬੀਤੇ ਦਿਨੀ ਕਾਰਨੀ ਸਰਕਾਰ ਵੱਲੋਂ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਸਬੰਧਿਤ ਸਬੂਤ ਅਤੇ ਦਸਤਾਵੇਜ਼ ਜਨਤਕ ਕਰਨ ਤੋਂ ਨਾਂਹ ਕਰ ਦਿੱਤੀ ਜਿਸ ਨਾਲ ਉਸਦੀ ਭਾਰਤ ਦੀ ਨੁਮਾਇਸ਼ ਕਰਨ ਦਾ ਸਾਫ […]
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਰਵਿਸ ਤੋਂ ਕੀਤਾ ਰਿਟਾਇਰ 👉 ਐਡਵੋਕੇਟ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਵਿਚ ਵੱਡੇ ਵਾਧੇ ਦੇ ਦਿੱਤੇ ਵੇਰਵੇ

95 Viewsਅੰਮ੍ਰਿਤਸਰ, 26 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ 72 ਘੰਟੇ ਦਾ ਨੋਟਿਸ ਦਾ ਮਾਮਲਾ ਵਿਚਾਰਿਆ ਗਿਆ। ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਗਿਆਨੀ […]
ਭਗਵੰਤ ਮਾਨ ਸਰਕਾਰ ਰਾਜਨੀਤਿਕ ਲਾਭ ਲਈ ਰਾਜ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਦੇ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਰਾਹ ਤੁਰੀ : ਸਰਨਾ 👉 ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਨੌਜੁਆਨੀ ਦਾ ਸ਼ਿਕਾਰ ਖੇਡਣ ਦੇ ਪਈ ਰਾਹ

96 Viewsਨਵੀਂ ਦਿੱਲੀ, 26 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):— ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਹ ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਕਥਿਤ ਦੋਸ਼ੀ ਨੌਜਵਾਨ ਦੇ ਝੂਠੇ ਮੁਕਾਬਲੇ ਰਾਹੀਂ, ਰਾਜਨੀਤਿਕ ਲਾਭ ਲਈ ਰਾਜ ਵਿੱਚ ਇੱਕ ਖਤਰਨਾਕ […]
ਮਾਨਸਿਕ ਸਿਹਤ ਵਿਚ ਇਕ ਕ੍ਰਾਂਤੀ ਹੈ ‘ਟੈਲੀ-ਮਾਨਸ’ – ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

85 Views ਮਾਨਸਿਕ ਸਿਹਤ ਵਿਚ ਇਕ ਕ੍ਰਾਂਤੀ ਹੈ ‘ਟੈਲੀ-ਮਾਨਸ’ – ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 26 ਫਰਵਰੀ -ਗੁਰਪ੍ਰੀਤ ਸਿੰਘ ਸੈਡੀ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਤੰਦਰੁਸਤੀ ਵਿਚ ਵਾਧਾ ਕਰਨ ਲਈ ਭਾਰਤ ਸਰਕਾਰ ਨੇ 10 ਅਕਤੂਬਰ 2022 ਨੂੰ ਟੈਲੀ-ਮਾਨਸ ਪ੍ਰੋਜੈਕਟ ਸ਼ੁਰੂ ਕੀਤਾ ਸੀ। ਟੈਲੀ-ਮਾਨਸ ਇਕ ਟੋਲ ਫਰੀ ਹੈਲਪਲਾਈਨ, ਜੋ […]
ਸਰ੍ਹੋਂ ਦੀਆਂ ਬਿਮਾਰੀਆਂ ਸਬੰਧੀ ਹੋਈ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ

110 Views ਸਰ੍ਹੋਂ ਦੀਆਂ ਬਿਮਾਰੀਆਂ ਸਬੰਧੀ ਹੋਈ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਤਰਨ ਤਾਰਨ, 26 ਫਰਵਰੀ : ਗੁਰਪ੍ਰੀਤ ਸਿੰਘ ਸੈਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਅੱਜ ਪਿੰਡ ਵਾੜਾ ਸ਼ੇਰ ਸਿੰਘ ਵਿਖੇ ਸਰ੍ਹੋਂ ਦੀਆਂ ਬਿਮਾਰੀਆਂ ਬਾਰੇ ਵਿਚਾਰ ਗੋਸ਼ਟੀ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੁਆਤ ਕਰਦਿਆਂ ਡਾ: ਪਰਵਿੰਦਰ ਸਿੰਘ, ਇੰਚਾਰਜ, ਫਾਰਮ ਸਲਾਹਕਾਰ […]
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫ਼ਰਵਰੀ ਨੂੰ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾਵੇਗੀ: ਰਵਿੰਦਰ ਸਿੰਘ ਬ੍ਰਹਮਪੁਰਾ, ਸਤਨਾਮ ਸਿੰਘ ਚੌਹਲਾ ਸਾਹਿਬ

90 Viewsਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫ਼ਰਵਰੀ ਨੂੰ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾਵੇਗੀ: ਰਵਿੰਦਰ ਸਿੰਘ ਬ੍ਰਹਮਪੁਰਾ, ਸਤਨਾਮ ਸਿੰਘ ਚੌਹਲਾ ਸਾਹਿਬ ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਮਾਝੇ ਦੇ ਜਰਨੈਲ ਮੰਨੇ ਜਾਣ ਵਾਲੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ ਸਮੂਹ ਬ੍ਰਹਮਪੁਰਾ ਪਰਿਵਾਰ ਵੱਲੋਂ 28 ਫ਼ਰਵਰੀ ਦਿਨ […]
ਗੁੜ ਬਣਾਉਣ ਵਾਲੇ ਵੇਲਣਿਆਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ ਟੀਮਾਂ – ਡਾ. ਤੇਜਬੀਰ ਸਿੰਘ

90 Viewsਗੁੜ ਬਣਾਉਣ ਵਾਲੇ ਵੇਲਣਿਆਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ ਟੀਮਾਂ – ਡਾ. ਤੇਜਬੀਰ ਸਿੰਘ -ਸਿਹਤ ਲਈ ਬੇਹੱਦ ਫਾਇਦੇਮੰਦ ਹੈ ਗੁੜ – ਡਾ. ਯਾਦਵਿੰਦਰ ਸਿੰਘ ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਗੁੜ ਅਤੇ ਚੀਨੀ ਦੋਵੇਂ ਗੰਨੇ ਦੇ ਰਸ ਤੋਂ ਬਣਦੇ ਹਨ, ਪਰ ਜਦੋਂ ਚੀਨੀ ਬਣਾਈ ਜਾਂਦੀ ਹੈ ਤਾਂ ਆਇਰਨ, ਪੋਟਾਸ਼ੀਅਮ, […]
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ / ਐਡਵੋਕੇਟ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਵਿਚ ਵੱਡੇ ਵਾਧੇ ਦੇ ਦਿੱਤੇ ਵੇਰਵੇ

92 Viewsਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ ਐਡਵੋਕੇਟ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਵਿਚ ਵੱਡੇ ਵਾਧੇ ਦੇ ਦਿੱਤੇ ਵੇਰਵੇ ਅੰਮ੍ਰਿਤਸਰ, 26 ਫ਼ਰਵਰੀ-(ਗੁਰਪ੍ਰੀਤ ਸਿੰਘ ਸੈਡੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ […]
