ਦਿੱਲੀ ਗੁਰਦੁਆਰਾ ਕਮੇਟੀ ਵਲੋਂ ਚਲਾਈ ਜਾ ਰਹੀ ਅੰਮ੍ਰਿਤ ਸੰਚਾਰ ਲਹਿਰ ਵਿਚ ਵੱਧ ਤੋਂ ਵੱਧ ਗੁਰੂ ਦੇ ਜਹਾਜ਼ ’ਤੇ ਚੜ੍ਹਨ ਦੀ ਅਪੀਲ: ਬੀਬੀ ਰਣਜੀਤ ਕੌਰ

69 Viewsਨਵੀਂ ਦਿੱਲੀ 2 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਸਾਖੀ ਪੁਰਬ ਨੂੰ ਸਮਰਪਿਤ ਹਰ ਸਿੱਖ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕਰਣ ਵਾਸਤੇ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਪੂਰੀ ਦਿੱਲੀ ਵਿੱਚ ਪ੍ਰਚੰਡ ਕਰਨ ਲਈ ਵਿਸ਼ੇਸ਼ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ […]
ਭਾਈ ਨਿੱਝਰ ਕਤਲ ਮਾਮਲੇ ‘ਚ ਵੈਨਕੂਵਰ ਸ਼ਰਾਫ਼ਤਖਾਨੇ ਦੇ ਭਾਰਤੀ ਅਧਿਕਾਰੀਆਂ ਨਾਲ ਸਬੰਧਾਂ ਦੇ ਦਿੱਤੇ ਗਏ ਸਨ ਸਬੂਤ

93 Viewsਕੈਨੇਡਾ 2 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਇਕ ਪ੍ਰਮੁੱਖ ਅਖ਼ਬਾਰ ਨੂੰ ਦੋ ਸੂਤਰਾਂ ਨੇ ਦੱਸਿਆ ਕਿ ਕੈਨੇਡੀਅਨ ਰਾਸ਼ਟਰੀ ਸੁਰੱਖਿਆ ਅਧਿਕਾਰੀਆਂ ਨੂੰ ਸਬੂਤ ਪੇਸ਼ ਕੀਤੇ ਗਏ ਸਨ ਕਿ ਵੈਨਕੂਵਰ ਵਿੱਚ ਕੰਮ ਕਰ ਰਹੇ ਭਾਰਤੀ ਕੌਂਸਲਰ ਸਟਾਫ ਕੰਵਲਜੀਤ ਸਿੰਘ ਨੇ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸਹਾਇਤਾ ਲਈ ਜਾਣਕਾਰੀ ਸਪਲਾਈ ਕੀਤੀ ਸੀ। ਸੂਤਰਾਂ […]
ਮੱਧ ਪ੍ਰਦੇਸ਼ ’ਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ- ਐਡਵੋਕੇਟ ਧਾਮੀ

70 Viewsਅੰਮ੍ਰਿਤਸਰ, 2 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਮੱਧ ਪ੍ਰਦੇਸ਼ ਦੇ ਰਤਲਾਮ ਵਿਖੇ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ […]
