ਦਮਦਮੀ ਟਕਸਾਲ ਦੇ ਵਿਦਿਆਰਥੀਆਂ ਵੱਲੋਂ ਬਾਬੇ ਧੁੰਮੇ ਨੂੰ ਪੰਥ ‘ਚੋਂ ਛੇਕਣ ਦੀ ਮੰਗ, ਜਥੇਦਾਰ ਗੜਗੱਜ ਦਾ ਕੀਤਾ ਧੰਨਵਾਦ

114 Viewsਅੰਮ੍ਰਿਤਸਰ 6 ਮਾਰਚ (ਖਿੜਿਆ ਪੰਜਾਬ) ਦਮਦਮੀ ਟਕਸਾਲ ਦੇ ਵਿਦਿਆਰਥੀਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕਰਦਿਆਂ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਪੰਥ ‘ਚੋਂ ਛੇਕਣ ਦੀ ਮੰਗ ਕੀਤੀ ਹੈ। ਜਾਰੀ ਬਿਆਨ ਵਿੱਚ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਤੇ ਪੰਥਕ ਆਗੂਆਂ ਭਾਈ ਲਹਿਣਾ ਸਿੰਘ ਤਲਵੰਡੀ ਬਖਤਾ, ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਰਣਜੀਤ ਸਿੰਘ (ਪ੍ਰਧਾਨ ਫੈਡਰੇਸ਼ਨ ਭਿੰਡਰਾਂਵਾਲਾ), […]

ਪੰਜਾਬ ਸਰਕਾਰ ਆਪਣੀ ਮਿਆਦ ਪੂਰੀ ਕਰਨ ਖਾਤਰ ਲੋਕਰਾਜੀ ਪ੍ਰਣਾਲੀ ਨੂੰ ਤਿਆਗ ਕੇ ਸੂਬੇ ਨੂੰ ਬਣਾ ਰਹੀ ਪੁਲਿਸ ਰਾਜ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ (ਰਜਿ)

98 Views ਨਵੀਂ ਦਿੱਲੀ 6 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਇਨ੍ਹਾਂ ਦਿਨਾਂ ਵਿੱਚ ਨੌਜਵਾਨ ਰਣਜੀਤ ਸਿੰਘ ਦੇ ਕਥਿਤ ਝੂਠੇ ਪੁਲਿਸ ਮੁਕਾਬਲੇ ਦਾ ਮਾਮਲਾ ਭਖਿਆ ਹੋਇਆ ਹੈ। ਦਰਅਸਲ ਮੁਕਾਬਲਾ ਅਚਾਨਕ ਹੁੰਦਾਂ ਹੈ ਜਦੋਂ ਇਹ ਕਿਹਾ ਜਾਂਦਾ ਹੈ ਕਿ ਇਨਕਾਊਂਟਰ ਕਰ ਦਿੱਤਾ ਅਤੇ 35 ਦੇ ਕਰੀਬ ਕਥਿਤ ਮੁਕਾਬਲਿਆਂ ਵਿੱਚ ਇੱਕ ਹੀ ਕਹਾਣੀ ਅਤੇ ਘਟਨਾਵਾਂ ਬਿਆਨ ਕੀਤੀਆਂ ਜਾਂਦੀਆ ਹਨ ਤਾਂ […]

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

80 Viewsਨਵੀਂ ਦਿੱਲੀ 6 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਅੰਦਰ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ ਇਮਤਿਹਾਨ ਦੇਣ ਮੌਕੇ ‘ਤੇ ਧਾਰਮਿਕ ਚਿੰਨ੍ਹ ਉਤਾਰਨ ਲਈ ਮਜਬੂਰ ਕਰਨਾ ਉਹਨਾਂ ਦੇ ਮਨੋਬਲ ਨੂੰ ਸੱਟ ਮਾਰਨ ਦੇ ਮਾਨਸਿਕ ਤੌਰ ਤੇ ਕਮਜ਼ੋਰ ਕਰਣ ਦੇ ਬਰਾਬਰ ਹੈ। ਭਾਰਤੀ ਸੰਵਿਧਾਨ ਦੇ ਆਰਟੀਕਲ 25ਏ ਦੇ ਤਹਿਤ ਸਿੱਖਾਂ ਨੂੰ ਕਕਾਰ ਧਾਰਨ ਕਰਨ ਦੇ ਮਿਲੇ ਅਧਿਕਾਰਾਂ ਦੀ ਉਲੰਘਣਾ […]

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਕੀਤਾ ਜਾਰੀ

83 Viewsਨਵੀਂ ਦਿੱਲੀ, 6 ਮਾਰਚ (ਮਨਪ੍ਰੀਤ ਸਿੰਘ ਖਾਲਸਾ):– ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 558 (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ […]

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ

80 Viewsਜਰਮਨੀ 6 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਪੰਥਕ ਜਥੇਬੰਦੀਆਂ ਜਰਮਨੀ ਪੰਜਾਬ ਚ ਵਧਦੇ ਝੂਠੇ ਪੁਲਿਸ ਮੁਕਾਬਲਿਆਂ ਤੇ ਸਿੱਖ ਫੈਡਰੇਸ਼ਨ ਜਰਮਨੀ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ ਬੱਬਰ ਖਾਲਸਾ, ਜਰਮਨੀ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਭਾਈ ਹੀਰਾ ਸਿੰਘ ਮੱਤੇਵਾਲ, ਇੰਟਰਨੈਸਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਲਖਵਿੰਦਰ […]