ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੇ ਜਥੇ ਸੀਐਮ ਭਗਵੰਤ ਮਾਨ ਨੂੰ ਸ਼ਾਂਤਮਈ ਸਵਾਲ ਕਰਨ ਲਈ ਕਿਸਾਨ ਅਮਰਕੋਟ ਰੈਲੀ ਵਿੱਚ ਪਹੁੰਚੇ।
5 Views ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੇ ਜਥੇ ਸੀਐਮ ਭਗਵੰਤ ਮਾਨ ਨੂੰ ਸ਼ਾਂਤਮਈ ਸਵਾਲ ਕਰਨ ਲਈ ਕਿਸਾਨ ਅਮਰਕੋਟ ਰੈਲੀ ਵਿੱਚ ਪਹੁੰਚੇ। ਕਿਸਾਨਾਂ ਦੇ ਰੋਹ ਨੂੰ ਵੇਖਦੇ ਹੋਏ 17 ਤਰੀਕ ਨੂੰ ਸੀਐਮ ਭਗਵੰਤ ਮਾਨ ਕਰਨਗੇ ਕਿਸਾਨਾਂ ਨਾਲ ਮੀਟਿੰਗ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਦੀ…
