ਸਰਨਾ ਦੀ ਅਗਵਾਈ ਹੇਠ ਸਿੱਖ ਵਫ਼ਦ ਨੇ ਇਰਾਨੀ ਦੂਤਾਵਾਸ ਦਾ ਦੌਰਾ ਕਰਕੇ ਦੁੱਖ ਪ੍ਰਗਟ ਕੀਤਾ ਅਤੇ ਜੰਗਬੰਦੀ ਲਈ ਕੀਤੀ ਅਰਦਾਸ

115 Viewsਨਵੀਂ ਦਿੱਲੀ, 9 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਸਿੱਖ ਵਫ਼ਦ ਨੇ ਨਵੀਂ ਦਿੱਲੀ ਵਿੱਚ ਇਰਾਨ ਦੇ ਦੂਤਾਵਾਸ ਪਹੁੰਚ ਕੇ ਇਰਾਨ ਦੇ ਸੁਪਰੀਮ ਆਗੂ ਅਯਾਤੁੱਲਾ ਅਲੀ ਖਾਮਨੇਹ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਇਰਾਨ ਦੇ ਰਾਜਦੂਤ ਨਾਲ਼ ਸੰਵੇਦਨਾਵਾਂ ਪ੍ਰਗਟ ਕੀਤੀਆਂ । […]

ਰਾਮ ਰਹੀਮ ਨੂੰ ਬਰੀ ਕਰਣਾ ਅਤੇ ਬੰਦੀ ਸਿੰਘਾਂ ਦੇ ਮਾਮਲੇ ਤੇ ਚੁੱਪ ਰਹਿਣਾ ਦੇਸ਼ ਅੰਦਰ ਨਿਆਂ ਦੇ ਦੋਹਰੇ ਮਾਪਦੰਡ: ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ

67 Viewsਨਵੀਂ ਦਿੱਲੀ 9 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ ਕਤਲ ਕੇਸ ਵਿੱਚੋਂ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕੀਤੇ ਜਾਣ ‘ਤੇ ਸਖ਼ਤ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਦੇਸ਼ ਦਾ ਕਾਨੂੰਨ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਪ੍ਰਤੀ ਉਦਾਰਤਾ ਦਿਖਾਂਦਾ ਹੈ ਤੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਚੁੱਪ ਹੋ ਜਾਂਦਾ ਹੈ […]

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

81 Viewsਅੰਮ੍ਰਿਤਸਰ 9 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਦੇ ਜੀਵਨ ਦਾ ਅਹਿਮ ਅੰਗ ਹੈ ਅਤੇ ਪੁਲਿਸ […]

2027 ਵਿੱਚ ਸਰਕਾਰ ਬਣਾਉਣ ਲਈ ਅਕਾਲੀ ਦਲ ਦਾ ਹਰ ਵਰਕਰ ਤਿਆਰ: ਬ੍ਰਹਮਪੁਰਾ, ਜਹਾਂਗੀਰ, ਸ਼ੇਖ

101 Views  2027 ਵਿੱਚ ਸਰਕਾਰ ਬਣਾਉਣ ਲਈ ਅਕਾਲੀ ਦਲ ਦਾ ਹਰ ਵਰਕਰ ਤਿਆਰ: ਬ੍ਰਹਮਪੁਰਾ, ਜਹਾਂਗੀਰ, ਸ਼ੇਖ   ਸੰਗਤ ਦਰਸ਼ਨ ਦੌਰਾਨ ਪਿੰਡਾ ਵਿੱਚ ਅਕਾਲੀ ਸਰਕਾਰ ਨੇ ਵੰਡੇ ਕਰੋੜਾਂ ਰੁਪਏ   ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ […]

ਗੁਰਦੁਆਰਾ ਸਿੰਘ ਸਭਾ ਹੌਲੈਂਡ ਵਿਖੇ ਖਾਲਸੇ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ-ਮਹੱਲਾ” ਅਤੇ “ਇੰਟਰਨੈਸ਼ਨਲ ਵੁਮੈਨਸ ਡੇ” ਨੂੰ ਸਮਰਪਿਤ ਹਫ਼ਤਾਵਾਰੀ ਦਿਵਾਨ ਸਜਾਏ ਗਏ।

106 Views ਹਾਲੈਂਡ-8 ਮਾਰਚ (ਖਿੜਿਆ ਪੰਜਾਬ just) ਨੀਦਰਲੈਂਡ-ਹਾਲੈਂਡ ਦੇ ਸ਼ਹਿਰ ਡੈਨਹਾਗ ਵਿਖੇ ਸਥਿੱਤ ਗੁਰਦੁਆਰਾ ਸਿੰਘ ਸਭਾ ਸ਼ੀਪਰਸਟ੍ਰਾਸੇ ਵਿਖੇ ਖਾਲਸੇ ਦੀ ਚੜ੍ਹਦੀ ਕਲਾ ਅਤੇ ਜਾਹੋ ਜਲਾਲ ਦੇ ਪ੍ਰਤੀਕ “ਹੋਲਾ-ਮਹੱਲਾ” ਅਤੇ “ਇੰਟਰਨੈਸ਼ਨਲ ਵੁਮੈਨਸ ਡੇ” ਨੂੰ ਸਮਰਪਿਤ ਹਫ਼ਤਾਵਾਰੀ ਦਿਵਾਨ ਸਜਾਏ ਗਏ। ਜਿਸ ਵਿੱਚ ਸਭ ਤੋ ਪਹਿਲਾਂ ਪਰਿਵਾਰਾਂ ਵੱਲੋਂ ਸ਼ੁਕਰਾਨੇ ਸਹਿਤ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ […]