ਨਾਨਕਸ਼ਾਹੀ ਸੰਮਤ 558, 1 ਚੇਤ , ਦੀ ਆਰੰਭਤਾ ਤੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸੱਜਣਗੇ ਸ਼ਨੀਵਾਰ ਸ਼ਾਮ, 14 ਮਾਰਚ ਦੇ ਦੀਵਾਨ

244 Views
ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ

107 Viewsਤਰਨ ਤਾਰਨ 10 ਮਾਰਚ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸੇਵਕ ਸਭਾ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸੇਵਕ ਸਭਾ ਨੇੜੇ ਦੇਵੀ ਤਲਾਬ […]
ਗੁਰਦੁਆਰਾ ਸ੍ਰੀ ਕਲਗੀਧਰ ਤਰਵੀਜੋ ਵਿਖੇ ਸਿੱਖ ਇਸਤਰੀ ਦਿਵਸ ਮਨਾਇਆ ਗਿਆ।

103 Viewsਇਟਲੀ 10 ਮਾਰਚ (ਖਿੜਿਆ ਪੰਜਾਬ ) ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ Fontanelle Treviso (ITALY) ਵਿਖੇ “ਵਿਸ਼ਵ ਇਸਤਰੀ ਦਿਵਸ” ਮਨਾਇਆ ਗਿਆ। ਜਿਸ ਵਿੱਚ ਬੀਬੀਆਂ ਨੇ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ। ਉਪਰੰਤ ਬੱਚੀਆਂ ਨੇ ਗੁਰਬਾਣੀ ਕੀਰਤਨ ਨਾਲ ਦੀਵਾਨ ਦੀ ਆਰੰਭਤਾ ਕੀਤੀ। ਬੀਬੀਆਂ ਭੈਣਾਂ ਵੱਲੋਂ ਇਸਤਰੀ ਦੀ ਮਹਾਨਤਾ ਬਿਆਨ ਕਰਦਿਆਂ ਸੰਗਤ ਨਾਲ “ਸੋ ਕਿਉ ਮੰਦਾ ਆਖੀਐ ਜਿਤੁ […]
