ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉਪਰਾਜਪਾਲ ਵਜੋਂ ਸਹੁੰ ਚੁੱਕਣ ਉਪਰੰਤ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਟੇਕਿਆ ਮੱਥਾ

81 Viewsਨਵੀਂ ਦਿੱਲੀ, 11 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਉਪਰਾਜਪਾਲ (ਐਲ ਜੀ) ਵਜੋਂ ਸਹੁੰ ਚੁੱਕਣ ਉਪਰੰਤ ਅੱਜ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਸ੍ਰੀ ਅਸ਼ੀਸ਼ ਸੂਦ […]
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪੰਨ

96 Viewsਅੰਮ੍ਰਿਤਸਰ, 11 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਆਰੰਭ ਹੋਇਆ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ ਤੋਂ […]
