300 ਸਾਲਾ ਸ਼ਹੀਦੀ ਸ਼ਤਾਬਦੀ ਨਗਰ ‘ਵਾਂ’ ਤਰਨ ਤਾਰਨ ਵਿਖੇ ਮਿਤੀ 11 ਤੋਂ 14 ਮਾਰਚ 2026 ਤੱਕ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ।
15 Views Okਖਾਲੜਾ 12 ਮਾਰਚ (ਗੁਰਪ੍ਰੀਤ ਸਿੰਘ ਸ਼ੈਡੀ) ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਅਤੇ ਸਾਥੀ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨਗਰ ‘ਵਾਂ’ ਤਰਨ ਤਾਰਨ ਵਿਖੇ ਮਿਤੀ 11 ਤੋਂ 14 ਮਾਰਚ 2026 ਤੱਕ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। 300 ਸਾਲਾ ਸ਼ਹੀਦੀ…
