ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ
17 Viewsਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਸਾਹਿਬ ਜੀ ਦੇ ਚਲਾਏ, ਨਿਰਾਲੇ ਸਿੱਖ ਪੰਥ ਦੇ 14 ਮਾਰਚ ਪਹਿਲੀ ਚੇਤ ਨੂੰ ਨਵੇਂ ਸਾਲ ਨਾਨਕਸ਼ਾਹੀ ਸੰਮਤ 558 ਦੀ ਅਰੰਭਤਾ ਦੀਆਂ ਸਮੂਹ ਨਾਨਕ ਲੇਵਾ ਸਿੱਖ ਜਗਤ ਨੂੰ ਬਹੁਤ ਬਹੁਤ ਵਧਾਈਆਂ । ਇਹ ਨਾਨਕਸ਼ਾਹੀ ਸੰਮਤ ਦਾ ਨਵ੍ਹਾਂ ਸਾਲ ਸਭ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ ।ਉਥੇ ਬਿਖੜੇ ਪੈਡਿਆਂ ਤੇ ਪਰਾਇਆ…
