ਅਮਰੀਕਾ ਦੇ ਸਿਆਟਲ ਵਿਖ਼ੇ ਰੈਫਰੰਡਮ ਦੀ ਸਫਲਤਾ ਲਈ ਵੱਡੇ ਪੱਧਰ ਤੇ ਕੱਢੀ ਗਈ ਕਾਰ ਰੈਲੀ 👉 22 ਮਾਰਚ ਨੂੰ ਹੋਣ ਵਾਲੇ ਰੈਫਰੰਡਮ ਲਈ ਸੰਗਤਾਂ ਦਾ ਭਾਰੀ ਉਤਸ਼ਾਹ ਅਤੇ ਤਿਆਰੀਆਂ ਹੋਈਆਂ ਪੂਰੀਆਂ

83 Viewsਨਵੀਂ ਦਿੱਲੀ 15 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੇ ਸਿਆਟਲ ਵਿਖ਼ੇ 22 ਮਾਰਚ ਨੂੰ ਹੋਣ ਵਾਲੇ ਖਾਲਿਸਤਾਨ ਰੈਫਰੈਂਡਮ ਨੂੰ ਸਮਰਪਿਤ ਕਾਰ ਰੈਲੀ ਅਮਰੀਕਾ ਦੇ ਸ਼ਹਿਰ ਸਿਆਟਲ ਵਿਚ ਕੱਢੀ ਗਈ ਉਸ ਨੂੰ ਭਰਵਾਂ ਅਤੇ ਬਹੁਤ ਵੱਡਾ ਸਹਿਯੋਗ ਮਿਲਿਆ । ਕਾਰ ਰੈਲੀ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਤੋਂ ਸ਼ੁਰੂ ਹੋਕੇ ਸਿਆਟਲ ਵਿਖੇ ਸਤਿਥ ਕੈਲ ਐਂਡਰਸਨ […]

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ

76 Viewsਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ   ਖਾਲੜਾ 14 ਮਾਰਚ (ਗੁਰਪ੍ਰੀਤ ਸਿੰਘ ਸੈਡੀ) ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਵਾਂ ਤਾਰਾ ਸਿੰਘ […]

ਪਿੰਡ ਝੰਡੇਰ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ, ਬ੍ਰਹਮਪੁਰਾ ਤੇ ਸ਼ੇਖ ਨੇ ਵਰਕਰਾਂ ਨਾਲ ਕੀਤੀ ਵਿਚਾਰ ਚਰਚਾ

96 Views  ਪਿੰਡ ਝੰਡੇਰ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ, ਬ੍ਰਹਮਪੁਰਾ ਤੇ ਸ਼ੇਖ ਨੇ ਵਰਕਰਾਂ ਨਾਲ ਕੀਤੀ ਵਿਚਾਰ ਚਰਚਾ     ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਸਰਗਰਮੀਆਂ ਬਾਰੇ ਬਣਾਈ ਗਈ ਰਣਨੀਤੀ   ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਝੰਡੇਰ ਵਿਖੇ ਸੁਖਦੇਵ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਸੀਨੀਅਰ […]

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

79 Viewsਨਵੀਂ ਦਿੱਲੀ, 15 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਸੇਵਾ ਨਿਭਾਉਣ ਵਾਲੇ ਹਰ ਸੇਵਾਦਾਰ ਅਤੇ ਮੁਲਾਜ਼ਮ […]

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

73 Viewsਨਵੀਂ ਦਿੱਲੀ, 15 ਮਾਰਚ (ਮਨਪ੍ਰੀਤ ਸਿੰਘ ਖਾਲਸਾ):- “ਕਿਉਂਕਿ ਸੈਟਰ ਦੀ ਮੋਦੀ ਹਕੂਮਤ ਅਤੇ ਉਸ ਵਿਚ ਸਾਮਿਲ ਅਮਿਤ ਸ਼ਾਹ ਅਨੇਕਾ ਹੀ ਵਜੀਰ ਅਤੇ ਇਨ੍ਹਾਂ ਦੀਆਂ ਖੂਫੀਆ ਏਜੰਸੀਆ ਦੇ ਮੁੱਖੀਆ ਵੱਲੋ ਬੀਤੇ ਸਮੇ ਵਿਚ ਇਕ ਸਾਜਿਸ ਤਹਿਤ ਬਾਹਰਲੇ ਮੁਲਕਾਂ ਵਿਚ ਵੱਸਣ ਵਾਲੇ ਸਿਰਕੱਢ ਸਿੱਖਾਂ ਨੂੰ ਨਿਸ਼ਾਨਾਂ ਬਣਾਕੇ ਕਤਲ ਕੀਤੇ ਗਏ । ਇੰਡੀਆ ਦੀ ਮੋਦੀ ਹਕੂਮਤ ਜਿਸ […]

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

99 Views ਨਵੀਂ ਦਿੱਲੀ 15 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਇੱਕ ਦਸਤਾਰਧਾਰੀ ਸਿੱਖ ਪਾਤਰ ਨੂੰ ਸਿਗਰਟ ਪੀਂਦੇ ਜਾਂ ਹੱਥ ਵਿੱਚ ਫੜੇ ਹੋਏ ਦਿਖਾਉਣਾ ਸਿੱਖ ਧਰਮ ਦੀਆਂ ਮਰਿਯਾਦਾਵਾਂ ਅਤੇ ਸਿਧਾਂਤਾਂ ਦੇ ਪੂਰੀ ਤਰ੍ਹਾਂ ਉਲਟ ਹੈ। ਸਿੱਖ ਰਹਿਤ ਮਰਿਯਾਦਾ ਵਿੱਚ ਤੰਬਾਕੂ (ਜਗਤ ਜੂਠ) ਦਾ ਸੇਵਨ “ਬੱਜਰ ਕੁਰਹਿਤਾਂ” ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਰਦਾਰ […]

ਸ਼ਹੀਦ ਭਾਈ ਤਾਰਾ ਸਿੰਘ ਵਾਂ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਤੇ ਵਿਸ਼ੇਸ਼ ਲੇਖ …. ਇਮ ਤਾਰੈ ਸਿੰਘ ਸ਼ਹੀਦੀ ਪਾਈ। ਸਿੰਘ ਨਿਭੇ ਉਸ ਸੰਗ ਸਭ ਬਾਈ। ( ਪ੍ਰਾਚੀਨ ਪੰਥ ਪ੍ਰਕਾਸ਼, ਕ੍ਰਿਤ-ਰਤਨ ਸਿੰਘ ਭੰਗੂ )। – ਲੇਖਕ ਭਾਈ ਨਿਰਮਲ ਸਿੰਘ ਸੁਰਸਿੰਘ

205 Viewsਇਮ ਤਾਰੈ ਸਿੰਘ ਸ਼ਹੀਦੀ ਪਾਈ। ਸਿੰਘ ਨਿਭੇ ਉਸ ਸੰਗ ਸਭ ਬਾਈ। ( ਪ੍ਰਾਚੀਨ ਪੰਥ ਪ੍ਰਕਾਸ਼, ਕ੍ਰਿਤ-ਰਤਨ ਸਿੰਘ ਭੰਗੂ )। ਸ਼ਹੀਦੀ ਸਾਕੇ ਸਮੇਂ ਭਾਈ ਤਾਰਾ ਸਿੰਘ ਜੀ ਦੇ ਨਾਲ ਕੇਵਲ 22 ਸਿੰਘ ਸਨ ਵੱਖ ਵੱਖ ਇਤਿਹਾਸਕ ਹਵਾਲਿਆਂ ਮੁਤਾਬਕ ਉਪਰੋਕਤ ਸਿੰਘਾਂ ਦੇ ਨਾਵਾਂ ਦੀ ਸੂਚੀ ਇਸ ਪ੍ਰਕਾਰ ਹੈ। ਭਾਈ ਤਾਰਾਂ ਸਿੰਘ,ਭਾਈ ਵਸਾਵਾ ਸਿੰਘ, ਭਾਈ ਕੋਇਰ ਸਿੰਘ […]

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ

127 Views ਖਾਲੜਾ 14 ਮਾਰਚ (ਗੁਰਪ੍ਰੀਤ ਸਿੰਘ ਸੈਡੀ) ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ਼ਤਾਬਦੀ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿੱਚ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ […]

ਅੱਜ ਫਰੈਂਕਫਰਟ ਚੋਣਾਂ ਦਾ ਆਖਰੀ ਦਿਨ, ਹੋਵੇਗੀ ਡੱਬਿਆਂ ਚ ਕਿਸਮਤ ਬੰਦ

118 Views ਫਰੈਂਕਫੋਰਟ 15 ਮਾਰਚ (ਖਿੜਿਆ ਪੰਜਾਬ) ਜਿਵੇਂ ਕਿ ਆਪ ਸਾਰੇ ਜਾਣਦੇ ਹੋ ਕਿ ਪਿੱਛਲੇ ਕੁਹ ਦਿਨਾਂ ਤੋਂ ਜਰਮਨ ਦੇ ਮੈਟਰੋਪੋਲ ਸ਼ਹਿਰ ਫਰੈਂਕਫ਼ੋਰਟ ਵਿਖੇ ਚੋਣ ਦੰਗਲ ਬੜਾ ਭਖਿਆ ਹੋਇਆ ਹੈ ! ਕਈ ਨਵੀਆਂ ਪੁਰਾਣੀਆਂ ਪਾਰਟੀਆਂ ਜ਼ੋਰ ਅਜ਼ਮਾਈਆਂ ਕਰ ਰਹੀਆਂ ਹਨ ਤੇ ਪੰਜਾਬੀ ਭਾਈਚਾਰੇ ਦੇ ਲੋਕ ਵੀ ਆਪਣੇ ਚਹੇਤੇ ਉਮੀਦਵਾਰਾਂ ਨਾਲ ਜੁੜ ਵੱਖ ਵੱਖ ਪਾਰਟੀਆਂ ਦੀ […]

ਸੁਖਬੀਰ ਸਿੰਘ ਬਾਦਲ ਵੱਲੋਂ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਨਿਯੁਕਤ

116 Views  ਸੁਖਬੀਰ ਸਿੰਘ ਬਾਦਲ ਵੱਲੋਂ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਨਿਯੁਕਤ ਹੋਣ ‘ਤੇ ਵਧਾਈ ਦਿੰਦਾ ਹਾਂ   ਇਹ ਧੀ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਜੁਝਾਰੂ ਅਤੇ ਦਲੇਰ ਮੈਂਬਰ ਹੈ, ਜਿਸਨੇ […]