ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
44 Viewsਅੰਮ੍ਰਿਤਸਰ, 16 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ…
