ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਦਾ ਰੋਜ਼ਾਨਾ ਨਿਰੀਖਣ ਕੀਤਾ ਜਾਵੇ – ਜ਼ਿਲ੍ਹਾ ਚੋਣ ਅਫ਼ਸਰ
64 Views ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਦਾ ਰੋਜ਼ਾਨਾ ਨਿਰੀਖਣ ਕੀਤਾ ਜਾਵੇ – ਜ਼ਿਲ੍ਹਾ ਚੋਣ ਅਫ਼ਸਰ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਤਰਨ ਤਾਰਨ, 16 ਮਾਰਚ /ਗੁਰਪ੍ਰੀਤ ਸਿੰਘ ਸੈਡੀ ਮੁੱਖ ਚੋਣ ਅਫ਼ਸਰ, ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ (21-ਤਰਨ ਤਾਰਨ, 22-ਖੇਮਕਰਨ, 23-ਪੱਟੀ ਅਤੇ 24-ਖਡੂਰ…
