ਏਆਈ ਤਕਨਾਲੋਜੀ ਦੀ ਵਰਤੋਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਣ ਦੀ ਅਤਿ ਘਿਨੌਣੀ ਸਾਜ਼ਿਸ਼, ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ: ਪਰਮਜੀਤ ਸਿੰਘ ਵੀਰਜੀ

69 Viewsਨਵੀਂ ਦਿੱਲੀ 17 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਦੇ ਹੋਏ, ਕੁਝ ਸ਼ਰਾਰਤੀ ਅਨਸਰਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਜੁਤੀਆਂ ਸਮੇਤ ਇੱਕ ਪਿੰਜਰ ਦਿਖਾਇਆ ਹੈ। ਇਹ ਪਿੰਜਰ ਪੱਗ ਅਤੇ ਜੁੱਤੀਆਂ ਪਹਿਨ ਕੇ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਘੁੰਮ ਰਿਹਾ ਹੈ। ਪਿੰਜਰ ਨੇ ਜੁੱਤੀਆਂ ਪਹਿਨ ਕੇ ਲੰਗਰ ਵੀ ਛਕਿਆ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ […]
ਤਖ਼ਤ ਪਟਨਾ ਸਾਹਿਬ ਵਿੱਚ ਬਿਹਾਰ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮਲਟੀ ਲੈਵਲ ਪਾਰਕਿੰਗ ਦੀ ਸੌਗਾਤ 👉 ਕੰਗਨਘਾਟ ਗੁਰਦੁਆਰਾ ਦੇ ਸਾਹਮਣੇ 2 ਏਕੜ ਜ਼ਮੀਨ ‘ਤੇ ਬਣੇਗੀ 6 ਮੰਜ਼ਿਲਾ ਮਲਟੀ ਲੈਵਲ ਪਾਰਕਿੰਗ

67 Viewsਨਵੀਂ ਦਿੱਲੀ, 17 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸਰਕਾਰ ਵੱਲੋਂ ਤਖ਼ਤ ਪਟਨਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਖੁੱਲ੍ਹੇ ਦਿਲ ਨਾਲ ਸੇਵਾ ਕੀਤੀ ਜਾਂਦੀ ਹੈ ਅਤੇ ਹਮੇਸ਼ਾਂ ਇਹ ਕੋਸ਼ਿਸ਼ ਰਹੀ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਸ਼ਰਧਾਲੂਆਂ ਦੀ ਗਿਣਤੀ ਵਿੱਚ ਲਗਾਤਾਰ ਵਾਧੇ ਨੂੰ ਦੇਖਦੇ […]
ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

68 Viewsਨਵੀਂ ਦਿੱਲੀ, 17 ਮਾਰਚ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਨੂੰ ਦਰਸਾਉਂਦੀਆਂ ਏਆਈ ਨਾਲ ਬਣੀਆਂ ਵੀਡੀਓਆਂ ਨੂੰ, ਭਾਵੇਂ ਅਣਜਾਣੇ ਵਿੱਚ ਹੀ, ਨਾ ਸਾਂਝਾ ਕਰਨ ਅਤੇ ਨਾ ਹੀ ਵਧਾਵਾ ਦੇਣ। ਉਨ੍ਹਾਂ ਕਿਹਾ ਕਿ ਹਰਮੀਤ ਸ਼ਾਹ ਸਿੰਘ ਨਾਲ ਗੱਲਬਾਤ ਤੋਂ ਬਾਅਦ, […]
ਭਾਈ ਨਿੱਝਰ ਦੇ ਕਤਲ ਵਿਚ ਸ਼ਕੀ ਭਾਰਤੀ ਰਾਜਦੁਤਾਂ ਦੇ ਬਿਲਬੋਰਡ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਮੇਨ ਗੇਟ ਉੱਪਰ ਲਗਾਏ ਗਏ

168 Viewsਨਵੀਂ ਦਿੱਲੀ 17 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਜਥੇਦਾਰ ਸ਼ਹੀਦ ਹਰਦੀਪ ਸਿੰਘ ਨਿਝੱਰ ਨੂੰ ਸ਼ਹੀਦ ਕਰਨ ਵਾਲੇ ਸ਼ਕੀ ਭਾਰਤੀ ਰਾਜਦੁਤ ਦੀਆਂ ਤਸਵੀਰਾਂ ਵਾਲੇ ਵੱਡੇ ਵੱਡੇ ਬਿੱਲ ਬੋਰਡ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕਨੇਡਾ ਦੇ ਦੋਨੋਂ ਪਾਸੇ ਦੇ ਮੇਨ ਗੇਟ ਉੱਪਰ ਲਗਾ ਦਿੱਤੇ ਗਏ ਹਨ । ਇਸ ਬਾਰੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਵਾਈਸ ਪ੍ਰੈਸੀਡੈਂਟ ਭਾਈ […]
ਪਿੰਡ ਜਲਾਲਾਬਾਦ ਵਿਖੇ ਫਾਰਮਰ ਰਜਿਸਟਰੀ ਕੈਂਪ ਲਗਾਇਆ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ

71 Viewsਪਿੰਡ ਜਲਾਲਾਬਾਦ ਵਿਖੇ ਫਾਰਮਰ ਰਜਿਸਟਰੀ ਕੈਂਪ ਲਗਾਇਆ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ ਤਰਨਤਾਰਨ, 17 ਮਾਰਚ /ਗੁਰਪ੍ਰੀਤ ਸਿੰਘ ਸੈਡੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਫਾਰਮਰ ਰਜਿਸਟਰੀ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਨਾਲ-ਨਾਲ ਕਣਕ […]
ਗੋਇੰਦਵਾਲ ਸਾਹਿਬ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ, ਬ੍ਰਹਮਪੁਰਾ ਤੇ ਸ਼ੇਖ ਨੇ ਵਰਕਰਾਂ ਨੂੰ ਕੀਤਾ ਸੰਬੋਧਨ

93 Views ਗੋਇੰਦਵਾਲ ਸਾਹਿਬ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ, ਬ੍ਰਹਮਪੁਰਾ ਤੇ ਸ਼ੇਖ ਨੇ ਵਰਕਰਾਂ ਨੂੰ ਕੀਤਾ ਸੰਬੋਧਨ ਰਣਜੀਤ ਸਿੰਘ ਬ੍ਰਹਮਪੁਰਾ ਦੇ ਵਿਕਾਸ ਕਾਰਜਾਂ ਨੂੰ ਕੀਤਾ ਯਾਦ, ਅਕਾਲੀ ਦਲ ਦੀ ਜਿੱਤ ਦਾ ਜਤਾਇਆ ਭਰੋਸਾ ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਇਤਹਾਸਕ ਨਗਰ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਸਾਬਕਾ […]
ਸਰਹਾਲੀ ਖੁਰਦ ਵਿਖੇ ਖੇਤ ਦਿਵਸ ਦੌਰਾਨ ‘000’ ਕਣਕ ਬਿਜਾਈ ਤਕਨੀਕ ਨੇ ਖਿੱਚਿਆ ਧਿਆਨ

71 Viewsਸਰਹਾਲੀ ਖੁਰਦ ਵਿਖੇ ਖੇਤ ਦਿਵਸ ਦੌਰਾਨ ‘000’ ਕਣਕ ਬਿਜਾਈ ਤਕਨੀਕ ਨੇ ਖਿੱਚਿਆ ਧਿਆਨ ਤਰਨ ਤਾਰਨ, 17 ਮਾਰਚ /ਗੁਰਪ੍ਰੀਤ ਸਿੰਘ ਸੈਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੀ.ਆਈ.ਆਈ ਫਾਊਂਂਡੇਸ਼ਨ, ਗੁਰੂਗ੍ਰਾਮ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਦੇ ਸਹਿਯੋਗ ਨਾਲ ਪਿੰਡ ਸਰਹਾਲੀ ਖੁਰਦ, ਜ਼ਿਲ੍ਹਾ ਤਰਨ ਤਾਰਨ ਵਿਖੇ ਕਣਕ ਦੀ ਬਿਜਾਈ ਲਈ ਨਵੀਨਤਮ ਤਕਨੀਕ “000” […]
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਰਨ ਤਾਰਨ ਤੋਂ ਪਹਿਲੀ ਬੱਸ ਰਵਾਨਾ

73 Views ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਰਨ ਤਾਰਨ ਤੋਂ ਪਹਿਲੀ ਬੱਸ ਰਵਾਨਾ -ਤਿੰਨ ਰੋਜ਼ਾ ਯਾਤਰਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨਗੇ ਸ਼ਰਧਾਲੂ ਤਰਨ ਤਾਰਨ, 17 ਮਾਰਚ /ਗੁਰਪ੍ਰੀਤ ਸਿੰਘ ਸੈਡੀ ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ […]
ਖੱਬੇ ਡੋਗਰਾ ਵਿਖੇ ਅਕਾਲੀ ਵਰਕਰ ਮਿਲਣੀ, ਪਾਰਟੀ ਮਜ਼ਬੂਤੀ ਲਈ ਕੀਤੀ ਵਿਚਾਰ-ਚਰਚਾ ਬ੍ਰਹਮਪੁਰਾ ਅਤੇ ਸ਼ੇਖ ਦੀ ਹਾਜ਼ਰੀ ਵਿੱਚ ਵਰਕਰਾਂ ਨੂੰ ਘਰ-ਘਰ ਤੱਕ ਨੀਤੀਆਂ ਪਹੁੰਚਾਉਣ ਦਾ ਸੱਦਾ

94 Views ਖੱਬੇ ਡੋਗਰਾ ਵਿਖੇ ਅਕਾਲੀ ਵਰਕਰ ਮਿਲਣੀ, ਪਾਰਟੀ ਮਜ਼ਬੂਤੀ ਲਈ ਕੀਤੀ ਵਿਚਾਰ-ਚਰਚਾ ਬ੍ਰਹਮਪੁਰਾ ਅਤੇ ਸ਼ੇਖ ਦੀ ਹਾਜ਼ਰੀ ਵਿੱਚ ਵਰਕਰਾਂ ਨੂੰ ਘਰ-ਘਰ ਤੱਕ ਨੀਤੀਆਂ ਪਹੁੰਚਾਉਣ ਦਾ ਸੱਦਾ ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਪਿੰਡ ਖੱਬੇ ਡੋਗਰਾ ਵਿਖੇ ਹਰਪ੍ਰੀਤ ਸਿੰਘ ਸਪੁੱਤਰ ਸਵ ਪਰਮਜੀਤ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ […]
