ਗੁਰਦੁਆਰਾ ਸਿੰਘ ਸਭਾ ਡੈਨਹਾਗ ਹਾਲੈਂਡ ਦੇ ਪ੍ਰਬੰਧਕਾਂ ਅਤੇ ਜਥੇਬੰਧੀਆਂ ਨੇ ਜਰਮਨ ਦੇ ਹੈਸਨ ਪ੍ਰੋਵੀਜ਼ਨ ਦੇ ਜੇਤੂ ਪੰਜਾਬੀਆਂ ਨੂੰ ਵਧਾਈਆਂ ਭੇਜੀਆਂ ।

119 Viewsਹਾਲੈਂਡ 19 ਮਾਰਚ (ਖਿੜਿਆ ਪੰਜਾਬ) ਜਰਮਨ ਦੇ ਹੇਸਨ ਪ੍ਰੋਵੀਜ਼ਨ ਵਿੱਚ 15 ਮਾਰਚ ਨੂੰ ਹੋਈਆਂ ਵਿਦੇਸ਼ੀ ਕੌਂਸਲ, ਸ਼ਹਿਰੀ ਕੌਂਸਲ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਪੰਜਾਬੀ ਭਾਈਚਾਰੇ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹੱਤਵਪੂਰਨ ਜਿੱਤਾਂ ਦਰਜ ਕੀਤੀਆਂ ਹਨ। ਫਰੈਂਕਫਰਟ ਵਿੱਚ ਭਾਈ ਨਰਿੰਦਰ ਸਿੰਘ ਘੋਤੜਾ ਨੇ ਪਹਿਲੀ ਵਾਰ ਗਰੀਨ ਪਾਰਟੀ ਦੀ ਟਿਕਟ ‘ਤੇ ਸ਼ਹਿਰੀ ਪਾਰਲੀਮੈਂਟ ਦੀ ਚੋਣ […]
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹੀਦੀ ਨੂੰ 990 ਦਿਨ ਪੂਰੇ ਹੋਣ ਤੇ ਵੈਨਕੂਵਰ ਭਾਰਤੀ ਐੱਬੇਸੀ ਮੂਹਰੇ ਭਾਰੀ ਰੋਸ-ਪ੍ਰਦਰਸ਼ਨ 👉 ਭਾਰਤੀ ਕੌਂਸਲੇਟ ਵੈਨਕੂਵਰ ਨੂੰ ਬੰਦ ਕਰਨ ਦੀ ਮੰਗ ਇਕ ਵਾਰ ਫਿਰ ਜ਼ੋਰਾਂ

279 Viewsਕੈਨੇਡਾ 19 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਕੌਮ ਦੀ ਆਜ਼ਾਦੀ ਲਈ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਦਿਹਾੜੇ ਨੂੰ 990 ਦਿਨ ਪੂਰੇ ਹੋਣ ਤੇ ਵੈਨਕੂਵਰ ਵਿਖੇ ਵਿਸ਼ਾਲ ਖਾਲਿਸਤਾਨ ਫਰੀਡਮ ਰੈਲੀ ਨਿਕਾਲੀ ਅਤੇ ਨਾਲ ਨਾਲ ਭਾਰਤੀ ਐੱਬੇਸੀ ਮੂਹਰੇ ਭਾਰੀ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ । ਭਾਰਤੀ ਐਂਬੈਸੀ ਵੈਨਕੂਵਰ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਖਾਲਿਸਤਾਨ ਜ਼ਿੰਦਾਬਾਦ […]
ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ

96 Viewsਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ ਪੀ ਐਮ ਕਿਸਾਨ ਯੋਜਨਾ ਅਤੇ ਹੋਰ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਾਸਤੇ ਫਾਰਮਰ ਆਈ ਡੀ ਜਰੂਰੀ- ਡਾ. ਯਾਦਵਿੰਦਰ ਸਿੰਘ ਤਰਨ ਤਾਰਨ, 19 ਮਾਰਚ /ਗੁਰਪ੍ਰੀਤ ਸਿੰਘ ਸੈਡੀ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ […]
ਸਭਰਾ ਚ ਕਰੀਬ 30 ਸਾਲਾ ਨੌਜਵਾਨ ਧਰਮਵੀਰ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁੱਖ ਦਾਈ ਸਮਾਚਾਰ ਪ੍ਰਾਪਤ ਹੋਇਆ ਹੈ

106 Viewsਬਿਜਲੀ ਅਧਿਕਾਰੀ ਦੀ ਅਣਗਿਲੀ ਨੇ ਮਾਪਿਆਂ ਦੇ ਲਾਡਲੇ ਪੁੱਤ ਦੀ ਲਈ ਜਾਨ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਸਭਰਾ ਚ ਕਰੀਬ 30 ਸਾਲਾ ਨੌਜਵਾਨ ਧਰਮਵੀਰ ਸਿੰਘ ਪੁੱਤਰ ਨਿਰਮਲ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਨੌਜਵਾਨ ਪਿੰਡ ਸਭਰਾ ਦਾ ਹੀ ਰਹਿਣ ਵਾਲਾ ਸੀ ਅਤੇ ਉਸ ਨੂੰ […]
ਜਿਲਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਿਆ ਹੈ।

89 Viewsਜਿਲਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਜਦੋਂ ਕਿ ਤਰਨਤਾਰਨ ਤੋਂ ਨਾਮੀ ਲੀਡਰ ਗੁਰਦੇਵ ਸਿੰਘ ਸੰਧੂ, ਸਾਬਕਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਅਤੇ ਪੰਜਾਬ ਫੋਰੈਸਟ ਕਾਰਪੋਰੇਸ਼ਨ ਵੱਲੋਂ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸੇਰੋਂ ਜੋਨ ਤੋਂ ਬਲਾਕ ਸੰਮਤੀ ਮੈਂਬਰ ਜਸਪ੍ਰੀਤ ਕੌਰ ਨੇ […]
