ਭੁੱਕੀ ਅਤੇ ਅਫੀਮ ਦੇ ਠੇਕੇ ਖੋਲਣ ਦੀ ਮੰਗ ਕਰਨ ਵਾਲੇ ਪੰਜਾਬ ਦੇ ਦੁਸ਼ਮਣ ਹਨ – ਗੁਰਜੀਤ ਸਿੰਘ ਅਜ਼ਾਦ
4 Viewsਅਨੰਦਪੁਰ ਸਾਹਿਬ 20 ਮਾਰਚ (ਖਿੜਿਆ ਪੰਜਾਬ) ਪੰਜਾਬ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਗੁਰਜੀਤ ਸਿੰਘ ਅਜ਼ਾਦ ਨੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਭੁੱਕੀ ਅਤੇ ਅਫੀਮ ਦੇ ਠੇਕੇ ਖੋਲ੍ਹਣ ਦੀ ਮੰਗ ਕਰਨ ਵਾਲੇ ਲੋਕ ਦਰਅਸਲ ਪੰਜਾਬ ਦੇ ਹਿਤਾਂ ਦੇ ਵਿਰੁੱਧ ਕੰਮ ਕਰ ਰਹੇ ਹਨ। ਉਨ੍ਹਾਂ ਨੇ ਇਸ ਤਰ੍ਹਾਂ ਦੀਆਂ ਮੰਗਾਂ ਨੂੰ ਗਲਤ…
