ਦਮਦਮੀ ਟਕਸਾਲ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਦਾ ਐਲਾਨ : ਪੰਥ ਦੇ ਸਿਧਾਂਤਾਂ ਦੀ ਰਾਖੀ ਅਤੇ ਟਕਸਾਲ ਦੀ ਸ਼ਾਨ ਬਚਾਉਣ ਲਈ ਛੇਤੀ ਲਵਾਂਗੇ ਫੈਸਲਾ : ਸਮੂਹ ਵਿਦਿਆਰਥੀ ਦਮਦਮੀ ਟਕਸਾਲ

126 Viewsਚੰਡੀਗੜ੍ਹ, 26 ਮਾਰਚ ( ਖਿੜਿਆ ਪੰਜਾਬ): ਭਾਈ ਹਰਨਾਮ ਸਿੰਘ ਧੁੰਮਾ ਲਈ ਇੱਕ ਹੋਰ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ ਕਿਉਂਕਿ ਦੇਸ਼-ਵਿਦੇਸ਼ ਵਿੱਚ ਵੱਸਦੇ ਦਮਦਮੀ ਟਕਸਾਲ ਦੇ ਪੁਰਾਣੇ ਵਿਦਿਆਰਥੀਆਂ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਖ਼ਾਲਸਾ ਪੰਥ ਦੇ ਸਿਧਾਂਤਾਂ ਦੀ ਰਾਖੀ ਅਤੇ ਦਮਦਮੀ ਟਕਸਾਲ ਦੀ ਸ਼ਾਨ ਨੂੰ ਬਚਾਉਣ ਲਈ ਦਮਦਮੀ ਟਕਸਾਲ ਬਾਰੇ ਛੇਤੀ ਹੀ […]
ਸਾਲ ਦੇ ਪਹਿਲੇ 74 ਦਿਨਾਂ ਵਿੱਚ ਹੀ ਪੁਲਿਸ ਹਿਰਾਸਤ ਅਧੀਨ ਹੋਈਆਂ 170 ਮੌਤਾਂ 👉 ਭਾਜਪਾ ਸ਼ਾਸਿਤ ਰਾਜਾਂ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ 👉 31 ਦਸੰਬਰ, 2023 ਤੱਕ, ਭਾਰਤ ਵਿੱਚ 1,35,536 ਦੋਸ਼ੀਆਂ ਦੇ ਮੁਕਾਬਲੇ 3,89,910 ਅੰਡਰ ਟਰਾਇਲ ਕੈਦੀ

95 Viewsਨਵੀਂ ਦਿੱਲੀ 26 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ, ਭਾਰਤ ਵਿੱਚ 2025-26 ਵਿੱਚ 15 ਮਾਰਚ ਤੱਕ 170 ਹਿਰਾਸਤੀ ਮੌਤਾਂ ਦਰਜ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ ਪਿਛਲੇ ਪੰਜ ਸਾਲਾਂ ਵਿੱਚ ਸਾਲਾਨਾ ਅੰਕੜੇ 140 ਤੋਂ 176 ਦੇ ਵਿਚਕਾਰ ਸਨ। ਇਨ੍ਹਾਂ ਅੰਕੜਿਆਂ ਦੇ ਬਾਵਜੂਦ, ਉਸੇ ਪੰਜ ਸਾਲਾਂ ਦੀ ਮਿਆਦ ਦੌਰਾਨ ਹਿਰਾਸਤੀ ਮੌਤਾਂ […]
ਗਰੂਮਿੰਗ ਗੈਂਗ ਤੋਂ ਬਚਣ ਲਈ ਜਲਦ ਸ਼ੁਰੂ ਕੀਤੀ ਜਾਏਗੀ ਜਾਗਰੂਕਤਾ ਲਹਿਰ: ਪਰਮਜੀਤ ਸਿੰਘ ਵੀਰਜੀ 👉 300 ਤੋਂ ਵੱਧ ਸਿੰਘ ਸਭਾਵਾਂ ਨੂੰ ਗਰੂਮਿੰਗ ਗੈਂਗ ਬਾਰੇ ਗਹਿਰੀ ਵਿਚਾਰਾਂ ਲਈ ਲਿਖਿਆ ਪੱਤਰ

91 Viewsਨਵੀਂ ਦਿੱਲੀ 25 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅੰਦਰ ਵਡੀ ਗਿਣਤੀ ਵਿਚ ਬੱਚਿਆਂ ਦਾ ਲਾਪਤਾ ਹੋਣਾ ਜਿਨ੍ਹਾਂ ਵਿਚ ਖਾਸ ਕਰਕੇ ਬੱਚੀਆਂ ਦਾ ਹੋਣਾ ਵਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਤੇ ਇਸ ਉਪਰ ਲਗਾਮ ਕਸਣ ਵਿਚ ਵਡੀ ਪ੍ਰੇਸ਼ਾਨੀ ਖੜੀ ਹੋ ਰਹੀ ਹੈ ਕਿਉਕਿ ਇੰਨ੍ਹਾ ਮਾਮਲਿਆਂ ਵਿਚ ਬੱਚਿਆਂ ਵਲੋਂ ਪਰਿਵਾਰ ਨੂੰ ਕੁਝ ਦਸਿਆ ਨਹੀਂ ਜਾਂਦਾ […]
ਮਾਤਾ ਪ੍ਰੀਤ ਮੋਹਿਣੀ ਕੌਰ ਨੂੰ ਹਜ਼ਾਰਾਂ ਸੰਗਤਾਂ ਵੱਲੋਂ ਨਿੱਘੀ ਸ਼ਰਧਾਂਜਲੀ

104 Viewsਨਵੀਂ ਦਿੱਲੀ, 26 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੇ ਮਾਤਾ ਜੀ ਮਾਤਾ ਪ੍ਰੀਤਮ ਮੋਹਿਣੀ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ ਜਿਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਅਨੇਕਾਂ ਪ੍ਰਮੁੱਖ ਸ਼ਖਸੀਅਤਾਂ […]
ਭਾਈ ਜੱਗੀ ਜੋਹਲ, ਬੱਗਾ, ਸ਼ੇਰਾ, ਅਮਨਿੰਦਰ ਅਤੇ ਹੋਰਾਂ ਨੂੰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼

92 Viewsਨਵੀਂ ਦਿੱਲੀ 26 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਭਾਈ ਰਮਨਦੀਪ ਸਿੰਘ ਬੱਗਾ, ਭਾਈ ਹਰਦੀਪ ਸਿੰਘ ਸ਼ੇਰਾ, ਭਾਈ ਅਮਨਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਨੂੰ ਪੰਜਾਬ ਅੰਦਰ ਦਰਜ਼ ਕੀਤੇ ਗਏ ਅੱਠ ਮਾਮਲਿਆਂ ਲਈ ਦਿੱਲੀ ਦੀ ਪਟਿਆਲਾ ਹਾਊਸ ਵਿਖੇ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਪੇਸ਼ ਕੀਤਾ […]
