ਐਡਵੋਕੇਟ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ. ਰਘੁਜੀਤ ਸਿੰਘ ਵਿਰਕ ਸ. ਬਲਦੇਵ ਸਿੰਘ ਕਾਇਮਪੁਰ ਤੇ ਹੋਰਾਂ `ਤੇ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ
12 Viewsਨਵੀਂ ਦਿੱਲੀ, 30 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰਾਂ ਤੇ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ…
