ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸਿੰਘ ਸਭਾ ਡਰਬੀ ਵਿਖੇ ਹੋਏ ਆਰੰਭ 👉 ਗਿਆਨੀ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ ਸਮੇਤ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਕੀਰਤਨੀ ਜਥੇ ਅਤੇ ਸੰਗਤਾਂ ਭਰਣਗੀਆਂ ਹਾਜ਼ਿਰੀ

85 Viewsਨਵੀਂ ਦਿੱਲੀ 1 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਡਰਬੀ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਦੇ ਹਫ਼ਤਾਵਾਰ ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸੋਮਵਾਰ 30 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਨਾਲ ਆਰੰਭ ਹੋ ਗਏ। ਸਲਾਨਾ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਸਿੰਘ ਸਭਾ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ […]
ਭਾਰਤ ਸਰਕਾਰ ਨੇ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਉਪਰ ਲਗਾਇਆ ਦਾਖ਼ਲਾ ਫੀਸ, ਐਡਵੋਕੇਟ ਧਾਮੀ ਵਲੋਂ ਦਾਖ਼ਲਾ ਫੀਸ ਵਾਪਿਸ ਲੈਣ ਦੀ ਮੰਗ

76 Viewsਨਵੀਂ ਦਿੱਲੀ, 1 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਲਏ ਜਾਣ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇਸ ਫੈਸਲੇ ਤੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ। […]
ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ 👉 ਐਡਵੋਕੇਟ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਸੌਂਪੇ ਵਜੀਫਾ ਰਾਸ਼ੀ ਦੇ ਚੈੱਕ

74 Viewsਅੰਮ੍ਰਿਤਸਰ, 1 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਜੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ […]
ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦਾ ਵਜਿਆ ਬਿਗਲ, ਸਿਰਸਾ, ਕਾਲਕਾ, ਕਾਹਲੋਂ ਨੇ ਕੀਤਾ ਬੀਬੀ ਰਣਜੀਤ ਦੇ ਦਫਤਰ ਦਾ ਉਦਘਾਟਨ

64 Viewsਨਵੀਂ ਦਿੱਲੀ 1 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਕੈਬਿਨੇਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ, ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਦੇ ਸ਼ਾਹਪੁਰੇ ਵਿਖ਼ੇ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਦੇ ਦਫਤਰ ਦਾ ਉਦਘਾਟਨ ਕਰਕੇ ਗੁਰਦੁਆਰਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ ਮੌਕੇ […]
ਗੁਰੂ ਗ੍ਰੰਥ ਸਾਹਿਬ: ਸ਼ਬਦ-ਗੁਰੂ ਅਤੇ ਜਾਗਤ-ਜੋਤਿ ਪਾਤਸ਼ਾਹ – ਲੇਖਕ ਅੰਮ੍ਰਿਤਪਾਲ ਸਿੰਘ ਸਚਦੇਵਾ ਪ੍ਰਧਾਨ ਗਲੋਬਲ ਸਿੱਖ ਕੌਂਸਲ

78 Viewsਅਕਾਲ ਪੁਰਖ ਦੀ ਅਪਾਰ ਬਖਸ਼ਿਸ਼ ਸਦਕਾ ਗੁਰੂ ਗ੍ਰੰਥ ਸਾਹਿਬ ਸਿੱਖ ਧਰਮ ਦੇ ਕੇਵਲ ਇੱਕ ਧਾਰਮਿਕ ਗ੍ਰੰਥ ਹੀ ਨਹੀਂ ਹਨ, ਸਗੋਂ ਉਹ ਸਿੱਖਾਂ ਦੇ ਜਾਗਤ-ਜੋਤਿ, ਹਾਜ਼ਰ-ਨਾਜ਼ਰ ਅਤੇ ਸਦੀਵੀ ਕਾਲ ਲਈ ਗੁਰੂ ਹਨ। ਇਹ ਕਾਦਰ ਦਾ ਉਹ ਅਨੋਖਾ ਕਰਿਸ਼ਮਾ ਹੈ ਕਿ ਜਿੱਥੇ ਆਮ ਦੁਨੀਆ ਦੇਹਧਾਰੀ ਗੁਰੂਆਂ ਪਿੱਛੇ ਭਟਕਦੀ ਰਹੀ ਹੈ, ਉੱਥੇ ਸਿੱਖੀ ਵਿੱਚ ‘ਸ਼ਬਦ’ ਨੇ ਗੁਰੂ […]
