ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਵਲੋਂ ਆਤਮਰਸ ਕੀਰਤਨ ਦਰਬਾਰ ਨਾਲ ਗੁਰਮਤਿ ਪ੍ਰਚਾਰ ਲਹਿਰ ਕੀਤੀ ਗਈ ਆਰੰਭ 👉 ਨਾਮਧਾਰੀ ਦਿੱਲੀਪ ਸਿਹੁੰ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੀ ਨਿਖੇਧੀ, ਸਖ਼ਤ ਕਾਰਵਾਈ ਦੀ ਮੰਗ
13 Viewsਲੁਧਿਆਣਾ 3 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਵਲੋਂ ਲੁਧਿਆਣਾ ਅੰਦਰ ਭਾਈ ਰਣਧੀਰ ਸਿੰਘ ਕਲੋਨੀ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਵਿਖ਼ੇ ਗੁਰਮਤਿ ਪ੍ਰਚਾਰ ਲਹਿਰ ਆਰੰਭ ਕਰਦਿਆਂ ਐਸਜੀਪੀਸੀ ਦੇ ਸਹਿਯੋਗ ਨਾਲ ਆਤਮ ਰਸ ਕੀਰਤਨ ਦਰਬਾਰ ਆਯੋਜਿਤ ਕੀਤਾ। ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਉਂਕਾਰ ਸਿੰਘ ਪ੍ਰਧਾਨ ਸ਼੍ਰੋਮਣੀ ਰਾਗੀ ਸਭਾ ਸ਼੍ਰੀ…
