ਸਿੱਖਿਆ ਤੋਂ ਰੁਜ਼ਗਾਰ ਦੇ ਸੰਕਲਪ ‘ਤੇ ਕੀਤਾ ਗਿਆ ਵਿਚਾਰ-ਮੰਥਨ ਸੈਮੀਨਾਰ

105 Viewsਨਵੀਂ ਦਿੱਲੀ 6 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਾਕੇਤ ਸਥਿਤ ਸਾਹਿਬਜ਼ਾਦਾ ਜੋਰਾਵਰ ਸਿੰਘ ਕੰਪਿਊਟਰ ਐਂਡ ਸਕਿੱਲ ਇੰਸਟੀਚਿਊਟ ਵੱਲੋਂ ਸਮਾਰਟ ਹੈਬੀਟੇਟ ਫਾਊਂਡੇਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਸਾਕੇਤ ਦੇ ਸੈਮੀਨਾਰ ਹਾਲ ਵਿੱਚ ਇੱਕ ਰੋਜ਼ਾ ਵਿਚਾਰ-ਵਟਾਂਦਰਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦਾ ਉਦਘਾਟਨ ਉੱਘੇ ਸਿੱਖ ਬੁੱਧੀਜੀਵੀਆਂ ਵੱਲੋਂ ਕੀਤਾ ਗਿਆ, ਜਿਸ ਵਿੱਚ ਮੁੱਖ ਬੁਲਾਰੇ ਸਰਦਾਰ ਤਰਲੋਚਨ ਸਿੰਘ […]

ਹਿੰਦੂ ਜੱਥੇਬੰਦੀਆਂ ਵਲੋਂ ਕੈਨੇਡਾ ਵਿੱਚ ਖਾਲਿਸਤਾਨ ਦੇ ਝੰਡੇ ‘ਤੇ ਪਾਬੰਦੀ ਲਗਾਉਣ ਦੀ ਦਿੱਤੀ ਗਈ ਪਟੀਸ਼ਨ ਦੇ ਵਿਰੋਧ ਵਿਚ ਕੈਨੇਡੀਅਨ ਸਿੱਖਾਂ ਵਲੋਂ ਭਾਰੀ ਰੋਸ ਮੁਜਾਹਿਰਾ 👉 ਸੀਆਈਏ ਏਜੰਟ ਦੇ ਬਿਆਨ ਉਪਰੰਤ ਏਆਈ 182 ਫਲਾਈਟ ਵਿਚ ਮਾਰੇ ਗਏ 329 ਨਿਰਦੋਸ਼ਾਂ ਦੀ ਮੁੜ ਜਾਂਚ ਦੀ ਉਠੀ ਮੰਗ

110 Viewsਕੈਨੇਡਾ 6 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਹਿੰਦੂ ਕੈਨੇਡੀਅਨ ਫੌਡੇਸ਼ਨ ਵੱਲੋਂ ਫੇਸਬੁੱਕ ‘ਤੇ ਕੈਨੇਡਾ ਵਿੱਚ ਖਾਲਿਸਤਾਨ ਦੇ ਝੰਡੇ ‘ਤੇ ਪਾਬੰਦੀ ਲਗਾਉਣ ਅਤੇ ਖਾਲਿਸਤਾਨ ਰਿਫਰੈਂਡਮ ਨੂੰ ਬੈਨ ਕਰਨ ਲਈ 100 ਤੋਂ ਵੱਧ ਹਿੰਦੂ ਮੰਦਰਾਂ ਵੱਲੋਂ ਸਾਂਝੀ ਪਟੀਸ਼ਨ ਕੈਨੇਡਾ ਸਰਕਾਰ ਨੂੰ ਦੇਣ ਦੇ ਪ੍ਰਚਾਰ ਤੋਂ ਬਾਅਦ, ਕੈਨੇਡੀਅਨ ਸਿੱਖਾਂ ਵੱਲੋਂ ਸ਼੍ਰੀ ਲਕਸ਼ਮੀ ਨਾਰਾਇਣ ਮੰਦਿਰ , ਸਰੀ ਅਤੇ ਤ੍ਰਿਵੇਨੀ […]

ਬੇਅਦਬੀਆਂ ਸਬੰਧੀ ਕਾਨੂੰਨ ਬਾਰੇ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤੀ ਇਕੱਤਰਤਾ 👉 ਸਰਕਾਰ ਦੁਆਰਾ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਸਬੰਧੀ ਮਤਾ ਪਾਸ

80 Viewsਨਵੀਂ ਦਿੱਲੀ, 6 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸਰਕਾਰ ਵੱਲੋਂ ਕਾਨੂੰਨ ਬਨਾਉਣ ਨੂੰ ਲੈ ਕੇ ਸੱਦੀ ਪੰਥਕ ਇਕੱਤਰਤਾ ’ਚ ਅੱਜ ਸਮੁੱਚੀਆਂ ਸਿੱਖ ਜਥੇਬੰਦੀਆਂ ਨੇ ਇਕਸੁਰ ਹੋ ਕੇ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ ਜੋਤਿ ਗੁਰਆਈ, ਸਤਿਕਾਰ, ਪ੍ਰੰਪਰਾ, […]

ਮੋਦੀ ਹਕੂਮਤ ਅਤੇ ਖੂਫੀਆ ਏਜੰਸੀਆ ਵੱਲੋ ਸਿੱਖਾਂ ਦੇ ਸਾਜਸੀ ਢੰਗਾਂ ਨਾਲ ਕੀਤੇ ਜਾ ਰਹੇ ਕਤਲਾਂ ਸੰਬੰਧੀ, ਵਿਰੋਧੀ ਧਿਰ ਦੇ ਆਗੂ ਚੁੱਪ ਕਿਉਂ ? : ਮਾਨ

65 Viewsਨਵੀਂ ਦਿੱਲੀ, 6 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- “ਜਦੋਂ ਇੰਡੀਆਂ ਦੀ ਜਾਬਰ ਤੇ ਮੁਤੱਸਵੀ ਮੋਦੀ ਹਕੂਮਤ ਅਤੇ ਉਸਦੀਆਂ ਖੂਫੀਆ ਏਜੰਸੀਆ ਜਿਨ੍ਹਾਂ ਵਿਚ ਸਾਮਿਲ ਗ੍ਰਹਿ ਵਜੀਰ ਅਮਿਤ ਸ਼ਾਹ, ਵਿਦੇਸ ਵਜੀਰ ਜੈਸੰਕਰ, ਰੱਖਿਆ ਵਜੀਰ ਰਾਜਨਾਥ ਸਿੰਘ, ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਰਾਅ ਮੁੱਖੀ ਰਵੀ ਸਿਨ੍ਹਾ ਅਤੇ ਸਾਬਕਾ ਰਾਅ ਮੁੱਖੀ ਸੰਮਤ ਗੋਇਲ ਨੇ ਹਰਦੀਪ ਸਿੰਘ ਨਿੱਝਰ, ਰਿਪੁਦਮਨ ਸਿੰਘ ਮਲਿਕ […]

ਬੇਅਦਬੀਆਂ ਸਬੰਧੀ ਕਾਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ ਸਵੇਰੇ 11 ਵਜੇ 👉 ਐਡਵੋਕੇਟ ਧਾਮੀ ਨੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਇਕੱਤਰਤਾ ’ਚ ਪੁੱਜਣ ਦੀ ਕੀਤੀ ਅਪੀਲ

78 Viewsਨਵੀਂ ਦਿੱਲੀ, 5 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਭਲਕੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ […]