ਬੇਅਦਬੀ ਬਾਰੇ ਪੰਥਕ ਇਕਤਰਤਾ ਵਿਚ ਸੱਦਾ ਨਾ ਮਿਲਣ ਕਰਕੇ ਹਰਮੀਤ ਸਿੰਘ ਕਾਲਕਾ ਕਰ ਰਹੇ ਹਨ ਦੂਸ਼ਣ ਬਾਜ਼ੀ: ਸਰਨਾ 👉 ਕੌਮੀ ਮਸਲੇਆਂ ਮੌਕੇ ਕੌਮ ਦੀ ਪਿੱਠ ਵਿੱਚ ਛੁਰਾ ਮਾਰਣ ਅਤੇ ਬੰਦੀ ਸਿੰਘਾਂ ਦੇ ਰਿਹਾਈ ਸੰਘਰਸ਼ ਨੂੰ ਤਾਰਪੀਡੋ ਕਰਣ ਦਾ ਲਗਾਇਆ ਦੋਸ਼
11 Viewsਨਵੀਂ ਦਿੱਲੀ 9 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਸੰਭਾਵਿਤ ਕਾਨੂੰਨ ਬਾਰੇ ਸਮੂਹਿਕ ਤੌਰ ਤੇ ਕੌਮੀ ਵਿਚਾਰ ਚਰਚਾ ਲਈ ਅਤੇ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਬਾਰੇ ਸੁਚੇਤ ਕਰਨ ਲਈ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀਂ ਸਮੂਹ ਪੰਥਕ ਜਥੇਬੰਦੀਆਂ ਤੇ ਪੰਥ…
