ਸਰੀ ਪੁਲਿਸ ਵੱਲੋਂ ਖਾਲਿਸਤਾਨ ਪੱਖੀ ਪ੍ਰਬੰਧਕ ਭਾਈ ਨਰਿੰਦਰ ਸਿੰਘ ਰੰਧਾਵਾ ਨੂੰ ‘ਜਾਨ ਦਾ ਖ਼ਤਰਾ’ ਹੋਣ ਦੀ ਚੇਤਾਵਨੀ

77 Viewsਨਵੀਂ ਦਿੱਲੀ 16 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਬੀਸੀ ਵਿੱਚ ਸਥਿਤ ਇੱਕ ਸਿੱਖ ਕਾਰਕੁਨ ਭਾਈ ਨਰਿੰਦਰ ਸਿੰਘ ਰੰਧਾਵਾ ਜੋ ਕਿ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਮੈਂਬਰ ਵੀ ਹਨ, ਨੂੰ ਸਰੀ ਪੁਲਿਸ ਸੇਵਾ (ਐਸਪੀਐਸ) ਨੇ ਚੇਤਾਵਨੀ ਦਿੱਤੀ ਹੈ ਕਿ ਉਸਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਐਸਐਫਜੇ ਦਾ ਕਹਿਣਾ ਹੈ ਕਿ ਖਾਲਿਸਤਾਨ ਦੀ ਆਜ਼ਾਦੀ […]
ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

75 Viewsਨਵੀਂ ਦਿੱਲੀ 16 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ): ਬਿਹਾਰ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮੁੱਖ ਮੰਤਰੀ ਵਜੋਂ ਸ਼ਪਥ ਲੈਣ ਤੋਂ ਬਾਅਦ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਗਿਆ। ਤਖ਼ਤ […]
ਫਰੈਕਫੋਰਟ ਏਅਰਪੋਰਟ ਤੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਖਾਲਸੇ ਪੰਥ ਦੇ 327ਵੇਂ ਪ੍ਰਗਟ ਦਿਹਾੜੇ ਤੇ ਟੈਕਸੀ ਵਾਲਿਆ ਨੇ ਲੰਗਰ ਲਗਾ ਬਾਬੇ ਦੇ ਸੁਨਹਿਰੀ ਉਪਦੇਸ਼ਾਂ ਦਾ ਦਿੱਤਾ ਸੁਨੇਹਾ ।

84 Viewsਫਰੈਕਫੋਰਟ 16 ਅਪ੍ਰੈਲ (ਖਿੜਿਆ ਪੰਜਾਬ) ਫਰੈਕਫੋਰਟ ਦੇ ਅੰਤਰਰਾਸ਼ਟਰੀ ਹਵਾਈ ਜਹਾਜ਼ਾਂ ਦੇ ਅੱਡੇ ਤੇ ਟੈਕਸੀ ਮਾਲਕਾਂ ਤੇ ਚਾਲਕਾਂ ਨੇ ਵੱਖ ਵੱਖ ਦੂਜੇ ਦੇਸ਼ਾਂ ਦੇ ਲੋਕਾਂ ਨਾਲ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਖਾਲਸੇ ਪੰਥ ਦੇ 327ਵੇਂ ਪ੍ਰਗਟ ਦਿਹਾੜੇ ਦੀ ਪਵਿੱਤਰ ਖੁਸ਼ੀ ’ਚ, ਵਿਸ਼ੇਸ਼ ਲੰਗਰ ਸੇਵਾ, ਮਿਠਾਈ ਅਤੇ ਚਾਹ ਦੀ ਵਿਵਸਥਾ ਕੀਤੀ ਗਈ । […]
