ਗੁਰਦੁਆਰਾ ਸਿੰਘ ਸਭਾ ਡੈਨਹਾਗ ਹਾਲੈਂਡ ਵਿੱਚ ਮਨਾਇਆ ਗਿਆ ਖਾਲਸਾ ਪ੍ਰਗਟ ਦਿਵਸ ਯਾਦਗਾਰੀ ਹੋ ਨਿੱਬੜਿਆ। ਇੰਟਰਨੈਸ਼ਨਲ ਪੰਥਕ ਢਾਡੀ ਜਥਾ ਭਾਈ ਸਰੂਪ ਸਿੰਘ ਕਡਿਆਣਾ ਨੇ ਸੁਣਾਇਆ ਗੁਰ ਇਤਿਹਾਸ।

411 Viewsਹੌਲੈਂਡ 20 ਅਪ੍ਰੈਲ (ਖਿੜਿਆ ਪੰਜਾਬ) ਖ਼ਾਲਸੇ ਦੇ ਪ੍ਰਗਟ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਲੈ ਕੇ ਸਿੱਖ ਪੰਥ ਅੰਦਰ ਬਹੁਤ ਹੀ ਜ਼ਿਆਦਾ ਉਤਸ਼ਾਹ, ਸ਼ਰਧਾ ਅਤੇ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ। ਸਿੱਖ ਭਾਵੇਂ ਜਿਸ ਵੀ ਦੇਸ਼ ਵਿੱਚ ਹੋਣ ਇਸ ਦਿਹਾੜੇ ਨੂੰ ਬੜੀ ਹੀ ਚੜ੍ਹਦੀ ਕਲਾ ਨਾਲ ਮਨਾਇਆ ਜਾਂਦਾ ਹੈ। ਏਸੇ ਤਹਿਤ ਹੀ ਯੂਰਪ ਦੇ ਨੀਦਰਲੈਂਡ/ ਹਾਲੈਂਡ […]

ਦਿੱਲੀ ਕਮੇਟੀ ਧਰਮ ਪ੍ਰਚਾਰ ਮੁੱਖੀ ਵਲੋਂ ਅੰਮ੍ਰਿਤ ਸੰਚਾਰ ਨੂੰ ਫ੍ਰੀ ਕਹਿਣਾ ਮੰਦਭਾਗਾ ਅਤੇ ਗਹਿਰੀ ਚੋਟ ਪਹੁੰਚਾਣ ਵਾਲਾ: ਪਰਮਜੀਤ ਸਿੰਘ ਵੀਰਜੀ 👉 ਧਰਮ ਪ੍ਰਚਾਰ ਮੁੱਖੀ ਨੂੰ ਇਹ ਹੀ ਨਹੀਂ ਪਤਾ ਕਿ ਅੰਮ੍ਰਿਤ ਦੀ ਦਾਤ ਫ੍ਰੀ ਨਹੀਂ “ਸਿਰ ਦੇ ਕੇ ਮਿਲਦੀ ਹੈ”

98 Viewsਨਵੀਂ ਦਿੱਲੀ 20 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਮੌਜੂਦਾ ਧਰਮ ਪ੍ਰਚਾਰ ਵਿੰਗ ਦੇ ਮੁੱਖੀ ਭਾਈ ਜਸਪ੍ਰੀਤ ਸਿੰਘ ਕਰਮਸਰ ਵਲੋਂ ਅੰਮ੍ਰਿਤ ਸੰਚਾਰ ਉਪਰ ਦਿੱਤਾ ਗਿਆ ਇਕ ਬਿਆਨ ਕਿ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਫ੍ਰੀ ਵਿਚ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ਬਹੁਤ ਹੀ ਮੰਦਭਾਗਾ ਅਤੇ ਸਿੱਖ ਪੰਥ ਦੀ ਆਸਥਾ ਉਪਰ ਗਹਿਰੀ ਚੋਟ […]

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ 👉 ਬੀਬੀਐਮਬੀ ਸਬੰਧੀ ਕੇਂਦਰ ਕੋਈ ਅਜਿਹਾ ਨਿਯਮ ਲਾਗੂ ਨਾ ਕਰੇ ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ- ਐਡਵੋਕੇਟ ਧਾਮੀ

96 Viewsਅੰਮ੍ਰਿਤਸਰ 20 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ […]

ਪੇਡ ਲੰਗਰ ਸੇਵਾ ਨਾਲ ਲੰਗਰ ਦੇ ਮੂਲ ਸਿਧਾਂਤ ਨੂੰ ਵੱਜ ਰਹੀ ਹੈ ਭਾਰੀ ਸੱਟ: ਭਾਈ ਸ਼ੁਭਦੀਪ ਸਿੰਘ 👉 ਜਦੋਂ ਲੰਗਰ ਸੇਵਾ ਦੀ ਬਜਾਏ ਵਪਾਰ ਬਣਦਾ ਹੈ, ਤਾਂ ਹਲਵਾਈ ਅਕਸਰ ਕਰਦੇ ਹਨ ਨਸ਼ਿਆਂ ਦਾ ਸੇਵਨ, ਜੋ ਗੁਰੂਘਰ ਦੀ ਮਰਿਆਦਾ ਦੇ ਹੈ ਖਿਲਾਫ

81 Viewsਨਵੀਂ ਦਿੱਲੀ 20 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਅਜਕਲ ਗੁਰੂਘਰਾਂ ਅੰਦਰ ਲੰਗਰ ਨੂੰ ਹੱਥੀ ਤਿਆਰ ਕਰਣ ਨਾਲੋਂ ਬਾਹਰੋਂ ਪੇਡ ਹਲਵਾਈਆਂ ਕੋਲੋਂ ਬਣਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਜੋ ਕਿ ਮਰਿਆਦਾ ਦੇ ਉਲਟ ਹੈ। ਇਸ ਬਾਰੇ ਪੰਥ ਪ੍ਰਸਿੱਧ ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਜੋ ਕਿ ਆਪਣੇ ਕੀਰਤਨ ਪ੍ਰੋਗਰਾਮ ਵਿਚ ਸੰਗਤਾਂ […]

ਸਰੀ ਦੀ ਵਿਸਾਖੀ ਪਰੇਡ ਖਾਲਿਸਤਾਨ ਲਹਿਰ ਦੇ 40 ਸਾਲ ਪੂਰੇ ਹੋਣ ‘ਤੇ ਹਰਦੀਪ ਸਿੰਘ ਨਿੱਝਰ ਨੂੰ ਕੀਤੀ ਗਈ ਸਮਰਪਿਤ

81 Viewsਕੈਨੇਡਾ 20 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸਰੀ ਵਿਸਾਖੀ ਪਰੇਡ ਵਿੱਚ ਸਿੱਖ ਵਾਢੀ ਦੇ ਤਿਉਹਾਰ ਦਾ ਜਸ਼ਨ ਮਨਾਉਣ ਲਈ ਅੰਦਾਜ਼ਨ 450,000 ਲੋਕ ਸ਼ਾਮਲ ਹੋਏ। ਇਸ ਸਮਾਗਮ ਵਿੱਚ ਖਾਲਿਸਤਾਨ ਦੇ ਨੀਲੇ ਅਤੇ ਪੀਲੇ ਝੰਡੇ ਨੂੰ ਪ੍ਰਮੁੱਖਤਾ ਨਾਲ ਲਹਿਰ ਦੀ 40ਵੀਂ ਵਰ੍ਹੇਗੰਢ ਅਤੇ ਕਤਲ ਕੀਤੇ ਗਏ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਸਨਮਾਨ ਵਿੱਚ ਪੇਸ਼ ਕੀਤਾ ਗਿਆ ਸੀ। […]