ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਂਨਤਾਨੇਲੇ ਤਰਵੀਜੋ ਵਿਖੇ ਸਜਾਏ ਗਏ ਨਗਰ ਕੀਰਤਨ।

90 Views ਇਟਲੀ 21 ਅਪ੍ਰੈਲ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੇਲੇ ਤਰਵੀਜੋ Fontanelle Treviso (ITALY) ਦੀਆਂ ਸਮੂਹ ਸੰਗਤਾਂ ਵੱਲੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆਂ ਹੇਠ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਖ਼ਾਲਸਾ ਪ੍ਰਗਟ ਦਿਹਾੜੇ ਨੂੰ ਸਮਰਪਿਤ “ਫੌਨਤਾਨੈਲੇ ਇੰਡਸਟਰੀ ਏਰੀਆ” ਵਿੱਚ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਸੰਤ ਜਰਨੈਲ ਸਿੰਘ […]

ਪੰਥਕ ਪ੍ਰਚਾਰਕ ਭਾਈ ਗੁਰਜਿੰਦਰ ਸਿੰਘ ਚੰਬਾ ਵੱਲੋਂ ਯੂਰਪ ਟੂਰ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਭਰੀ ਹਾਜਰੀ।

91 Viewsਜਰਮਨੀ 21 ਅਪ੍ਰੈਲ (ਖਿੜਿਆ ਪੰਜਾਬ) ਸਿੱਖ ਕੌਮ ਦੇ ਵਿਦਵਾਨ ਪ੍ਰਚਾਰਕ ਭਾਈ ਗੁਰਜਿੰਦਰ ਸਿੰਘ ਚੰਬਾ ਦੇ ਵੱਲੋਂ ਪਿਛਲੇ ਦਿਨੀ ਯੂਰਪ ਟੂਰ ਦੇ ਦੋਰਾਨ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਕਥਾ ਵਖਿਆਣ ਕਰਦਿਆਂ ਸੰਗਤਾਂ ਨੂੰ ਗੁਰਮਤਿ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਤੋਂ ਜਾਣੂੰ ਕਰਵਾਇਆ ਗਿਆ ਇਸ ਦੌਰਾਨ ਉਹਨਾਂ ਵੱਲੋਂ 14 ਮਾਰਚ ਨੂੰ ਗੁਰਦੁਆਰਾ ਸਿੰਘ ਸਭਾ ਹੈਲਬੋਰਨ ਜਰਮਨੀ […]

ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਢੈਂਠਲ (ਪਟਿਆਲਾ) ਵਿਖੇ ਵਿਸ਼ਾਲ ਸੈਮੀਨਾਰ, ਸੰਗਤਾਂ ਵੱਲੋਂ ਜ਼ੋਰਦਾਰ ਹੁੰਗਾਰਾ, ਨਹੀਂ ਪੁਹੰਚੀ ਵਿਰੋਧੀ ਧਿਰ*

91 Viewsਜਰਮਨੀ 21 ਅਪ੍ਰੈਲ (ਖਿੜਿਆ ਪੰਜਾਬ) ਪਿੰਡ ਢੈਂਠਲ, ਜ਼ਿਲ੍ਹਾ ਪਟਿਆਲਾ ਵਿਖੇ ਸਥਿਤ ਗੁਰਦੁਆਰਾ ਅਨਾਮ ਸਿੱਖ ਸ਼ਹੀਦਾਂ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਇੱਕ ਵਿਸ਼ੇਸ਼ ਧਾਰਮਿਕ ਅਤੇ ਵਿਚਾਰਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਗਿਆਨੀ ਕੇਵਲ ਸਿੰਘ ਜੀ, ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗਿਆਨੀ ਜਗਤਾਰ ਸਿੰਘ ਜਾਚਕ ਜੀ ਦੇ ਸੱਦੇ/ਰਹਿਨੁਮਾਈ ਹੇਠ ਅਤੇ ਸ੍ਰ. ਅਤਿੰਦਰਪਾਲ ਸਿੰਘ […]

ਗੁਰਦੁਆਰਾ ਅਨਾਮ ਸਿੱਖ ਸ਼ਹੀਦਾਂ, ਢੈਂਠਲ; ਸਮਾਣਾ ਰੋਡ, ਪਟਿਆਲਾ ਵਿਖੇ ੬ ਵੈਸਾਖ ਨਾਨਕਸ਼ਾਹੀ ਸੰਮਤ ੫੫੮/19 ਅਪ੍ਰੈਲ 2026 ਨੂੰ ਨਾਨਕਸ਼ਾਹੀ ਕੈਲੰਡਰ ਸਬੰਧੀ ਹੋਏ ਸੈਮੀਨਾਰ ਦੌਰਾਨ ਸਰਬਸੰਮਤੀ ਨਾਲ ਪਾਸ ਕੀਤੇ ਮਤੇ – ਗਲੋਬਲ ਸਿੱਖ ਕੌਂਸਲ

86 Viewsਮਤਾ ਨੰ: ੧ ਅੱਜ ਦਾ ਇਹ ਇਕੱਠ ਹਾਜ਼ਰੀਨ ਅਤੇ ਉਨ੍ਹਾਂ ਸਮੂਹ ਪੰਥਦਰਦੀ ਗੁਰਸਿੱਖ ਵੀਰਾਂ ਭੈਣਾਂ ਦਾ ਧੰਨਵਾਦ ਕਰਦਾ ਹੈ, ਜਿਨ੍ਹਾਂ ਨੇ ਮੂਲ ਨਾਨਕਸ਼ਾਹੀ ਕੈਲੰਡਰ ਦੀ ਪੰਥਕ ਭਾਵਨਾ ਨੂੰ ਜਿੰਦਾ ਰੱਖਿਆ। “ਹੋਇ ਇਕਤ੍ਰ ਮਿਲਹੁ ਮੇਰੇ ਭਾਈ ! ਦੁਬਿਧਾ ਦੂਰਿ ਕਰਹੁ ਲਿਵ ਲਾਇ ॥ ਹਰਿ ਨਾਮੈ ਕੇ ਹੋਵਿਹੁ ਜੋੜੀ; ਗੁਰਮੁਖਿ ਬੈਸਹੁ ਸਫਾ ਵਿਛਾਇ ॥ (ਬਸੰਤੁ ਮਃ […]