ਭਾਈ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਅਲਟੀਮੇਟਮ, 2 ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰੋ

89 Viewsਨਵੀਂ ਦਿੱਲੀ 22 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਦਾ ਨਿਪਟਾਰਾ ਕਰਨ ਲਈ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਕੇਂਦਰ ਸਰਕਾਰ ਇਸ […]
ਜਥੇਦਾਰ ਗੜਗੱਜ ਵੱਲੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨਾਲ ਏਕਤਾ, ਮਰਯਾਦਾ ਅਤੇ ਭਵਿੱਖੀ ਤਰਜੀਹਾਂ ਬਾਰੇ ਵਿਚਾਰ-ਵਟਾਂਦਰਾ

81 Viewsਔਕਲੈਂਡ/ਸ੍ਰੀ ਅੰਮ੍ਰਿਤਸਰ, 22 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ, ਪਾਪਾਟੋਏਟੋਏ, ਔਕਲੈਂਡ ਵਿੱਚ ਗੁਰਦੁਆਰਾ ਪ੍ਰਬੰਧ, ਮਰਯਾਦਾ, ਏਕਤਾ, ਸਮੱਸਿਆਵਾਂ ਅਤੇ ਹੋਰ ਜ਼ਰੂਰੀ ਵਿਸ਼ਿਆਂ ਉੱਤੇ ਦੀਰਘ ਵਿਚਾਰ ਚਰਚਾ ਕੀਤੀ। ਜਥੇਦਾਰ ਗੜਗੱਜ ਦੇ ਨਿਰਦੇਸ਼ਾਂ ਤਹਿਤ ਸੁਪਰੀਮ ਸਿੱਖ […]
ਕਾਰਗਿਲ ਸ਼ਹੀਦ ਹਰਜਿੰਦਰ ਸਿੰਘ ਖਾਲੜਾ ਦੀ ਬਰਸੀ 24 ਅਪ੍ਰੈਲ ਨੂੰ ਮਨਾਈ ਜਾਵੇਗੀ

127 Viewsਕਾਰਗਿਲ ਸ਼ਹੀਦ ਹਰਜਿੰਦਰ ਸਿੰਘ ਖਾਲੜਾ ਦੀ ਬਰਸੀ 24 ਅਪ੍ਰੈਲ ਨੂੰ ਮਨਾਈ ਜਾਵੇਗੀ ਖਾਲੜਾ 21 ਅਪ੍ਰੈਲ/ਗੁਰਪ੍ਰੀਤ ਸਿੰਘ ਸੈਡੀ/ਸਥਾਨਕ ਕਸਬਾ ਖਾਲੜਾ ਮੰਡੀ ਦੇ ਜੰਮਪਲ ਸ਼ਹੀਦ ਹਰਜਿੰਦਰ ਸਿੰਘ ਕਾਰਗਿੱਲ 24/4/ 2001 ਨੂੰ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਕਾਰਗਿੱਲ ਵਿੱਚ ਸ਼ਹੀਦ ਹੋ ਗਏ ਸਨ।ਉਹਨਾਂ ਦੇ ਜੱਦੀ ਖਾਲੜਾ ਮੰਡੀ ਪੁਰਾਣੀ ਬੈਂਕ ਵਾਲੀ ਗਲੀ ਵਿਖੇ 22/4/26 […]
ਫੂਡ ਸੇਫਟੀ ਵੈਨ ਨਾਲ ਕਸਬਾ ਖਾਲੜਾ ਵਿਖੇ ਚੈਕਿੰਗ ਕੀਤੀ ਗਈ

92 Viewsਫੂਡ ਸੇਫਟੀ ਵੈਨ ਨਾਲ ਕਸਬਾ ਖਾਲੜਾ ਵਿਖੇ ਚੈਕਿੰਗ ਕੀਤੀ ਗਈ -ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ ਖਾਲੜਾ 21 ਅਪ੍ਰੈਲ (ਗੁਰਪ੍ਰੀਤ ਸਿੰਘ ਸੈਡੀ) ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਤੇ ਸਿਵਲ ਸਰਜਨ […]
