ਅਕਾਲੀਆਂ ਵੱਲੋਂ ਦਿੱਲੀ ਕਮੇਟੀ ਦੀਆਂ ਮੀਟਿੰਗਾਂ ਦਾ ਬਾਇਕਾਟ, ਕਾਰਵਾਈਆਂ ਨੂੰ “ਗੈਰ-ਕਾਨੂੰਨੀ” ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਦਿੱਤਾ ਕਰਾਰ

75 Viewsਨਵੀਂ ਦਿੱਲੀ, 25 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਯੂਨਿਟ) ਦੇ ਸਾਰੇ ਮੈਂਬਰਾਂ ਨੇ ਸ਼ਨਿੱਚਰਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਵੱਲੋਂ ਬੁਲਾਈਆਂ ਮੀਟਿੰਗਾਂ ਦਾ ਪੂਰਾ ਬਾਇਕਾਟ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ 25 ਅਪ੍ਰੈਲ ਦੀ ਬੈਠਕ ਅਤੇ ਇਸ ਤੋਂ ਪਹਿਲਾਂ 25 ਅਕਤੂਬਰ 2025 ਦੀ ਕਾਰਵਾਈ […]

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿਚ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਖ਼ਤਮ ਕਰਨ ਦੇ ਪਿਛਲੀ ਮੀਟਿੰਗ ਦੇ ਫੈਸਲੇ ’ਤੇ ਲਗਾਈ ਪੱਕੀ ਮੋਹਰ

74 Viewsਨਵੀਂ ਦਿੱਲੀ, 25 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿਚ ਇਕ ਵਾਰ ਫਿਰ ਤੋਂ 25 ਅਕਤੂਬਰ 2025 ਦੇ ਉਸ ਫੈਸਲੇ ਨੂੰ ਕਨਫਰਮ ਕਰਦੇ ਹਏ, ਜਿਸ ਵਿਚ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, […]

ਜਲਾਵਤਨੀ ਕੱਟ ਰਹੇ ਭਾਈ ਕੁਲਦੀਪ ਸਿੰਘ (ਨਿਹੰਗ) ਦੇ ਪਿਤਾ ਸ.ਤੇਜਾ ਸਿੰਘ ਬੱਲ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਬੱਬਰ ਖਾਲਸਾ ਜਰਮਨੀ 👉 ਭਾਈ ਰਘਵੀਰ ਸਿੰਘ ਨੇ ਭਾਈ ਫੌਜਾ ਸਿੰਘ ਨਾਲ 13 ਅਪ੍ਰੈਲ 1978 ਨੂੰ ਕੀਤੀ ਸੀ ਸ਼ਹਾਦਤ ਪ੍ਰਾਪਤ

83 Views ਨਵੀਂ ਦਿੱਲੀ 25 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ 36 ਸਾਲਾਂ ਤੋਂ ਜਲਾਵਤਨੀ ਕੱਟ ਰਹੇ, ਇਸ ਵੇਲੇ ਇੰਗਲੈਂਡ ਦੀ ਧਰਤੀ ਤੇ ਰਹਿ ਕੇ ਅਖੰਡ ਕੀਰਤਨੀ ਜਥਾ ਅਤੇ ਸਤਿਕਾਰ ਕਮੇਟੀ ਵਿੱਚ ਸੇਵਾਵਾਂ ਨਿਭਾ ਰਹੇ ਭਾਈ ਕੁਲਦੀਪ ਸਿੰਘ ਨੂੰ ਉਸ ਵੇਲੇ ਵੱਡਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸ.ਤੇਜਾ ਸਿੰਘ ਪੰਜਾਬ ਦੀ ਧਰਤੀ ਤੇ ਆਪਣੇ ਸਵਾਸਾਂ […]

ਅਖੰਡ ਕੀਰਤਨੀ ਜਥਾ ਵਿਸ਼ਵਵਿਆਪੀ 31 ਮੈਂਬਰੀ ਕਮੇਟੀ ਵਲੋਂ ਭਾਰਤ ਦੀ 11 ਮੈਂਬਰੀ ਕਮੇਟੀ ਭੰਗ ਕਰਕੇ ਨਵੀਂ 5 ਮੈਂਬਰੀ ਕਮੇਟੀ ਬਣਾਈ ਗਈ 👉 ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਕੀਰਤਨ ਵਿਚ ਖੱਲਲ ਪਾਉਣ ਵਾਲਿਆਂ ਦੀ ਨਿਸ਼ਾਨਦੇਹੀ ਕਰਕੇ ਉਨਾਂ ਖਿਲਾਫ਼ ਕੀਤੀ ਜਾਏਗੀ ਲੋੜੀਂਦੀ ਕਾਰਵਾਈ 👉 ਪੰਜ ਪਿਆਰਿਆਂ ਵੱਲੋਂ ਨਿਸ਼ਕਾਮ ਕੀਰਤਨ ਕਰਨ ਦਾ ਹੁਕਮ ਅਖੰਡ ਕੀਰਤਨੀ ਜਥੇ ਦੇ ਕੀਰਤਨੀ ਸਿੰਘ ਸਿੰਘਣੀਆਂ ਉੱਤੇ ਰਹੇਗਾ ਲਾਗੂ

68 Viewsਨਵੀਂ ਦਿੱਲੀ 25 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਪ੍ਰਮੁੱਖ ਜੱਥੇਬੰਦੀ ਅਖੰਡ ਕੀਰਤਨੀ ਜਥਾ (ਵਿਸ਼ਵ ਵਿਆਪੀ) 31 ਮੈਂਬਰੀ ਕਮੇਟੀ ਦੀ ਇਕ ਅਹਿਮ ਵਰਚੁਅਲ ਮੀਟਿੰਗ ਵਿੱਚ ਜੱਥੇਬੰਦੀ ਦੀ ਚੜ੍ਹਦੀਕਲਾ ਅਤੇ ਕੁਝ ਅਹਿਮ ਮੁੱਦਿਆਂ ਉਪਰ ਸਰਬ ਸੰਮਤੀ ਨਾਲ ਫੈਸਲੇ ਕੀਤੇ ਗਏ। ਇੰਨ੍ਹਾ ਫੈਸਲਿਆ ਵਿਚ ਭਾਰਤ ਦੇਸ਼ ਅੰਦਰ ਕੰਮ ਕਰ ਰਹੀ 11 ਮੈਂਬਰੀ ਕਮੇਟੀ ਨੂੰ ਖ਼ਤਮ […]

ਸ਼੍ਰੋਮਣੀ ਅਕਾਲੀ ਦਲ ( ਵਾਰਿਸ ਪੰਜਾਬ ਦੇ) ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦਾ ਫੈਸਲਾ ਸਲਾਘਾਯੋਗ ਫੇਸਲਾ – ਸੁਰਜੀਤ ਸਿੰਘ ਭੁੱਚਰ।

99 Viewsਖਾਲੜਾ 25 ਅਪ੍ਰੈਲ (ਗੁਰਪ੍ਰੀਤ ਸਿੰਘ) ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨ ਵਾਲੇ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਸ੍ਰੋਮਣੀ ਅਕਾਲੀ ਦਲ ( ਵਾਰਿਸ ਪੰਜਾਬ ਦੇ) ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਮੁੱਖ ਮੰਤਰੀ ਵਜੋਂ ਐਲਾਨ ਕੀਤਾ ਗਿਆ ਹੈ, ਜੋ ਕਿ ਬਹੁਤ ਵਧੀਆ ਫੈਸਲਾ […]