ਰੰਗਲਾ ਪੰਜਾਬ” ਬਣਾਉਣ ਦੇ ਦਾਅਵੇ ਕਰਣ ਵਾਲੀ ਸਰਕਾਰ ਨੇ ਬਣਾਇਆ ਕਰਜਾਈ ਪੰਜਾਬ: ਭਾਈ ਅਮਨਦੀਪ ਸਿੰਘ 👉 ਲੁੱਟੇ ਤਾ ਪੰਜਾਬੀ ਗਏ ਭਾਜਪਾ ਵਲੋ ਵੀ ਤੇ ਝਾੜੂ ਵਲੋ ਵੀ
5 Views” ਨਵੀਂ ਦਿੱਲੀ 27 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਨਾਲ ਗੱਦਾਰੀ ਸਿਰਫ਼ ਕਿਸੇ ਇੱਕ ਵਿਅਕਤੀ (ਰਾਘਵ ਚੱਢਾ) ਨੇ ਨਹੀਂ, ਸਗੋਂ ਪੂਰੀ ਆਮ ਆਦਮੀ ਪਾਰਟੀ ਨੇ ਕੀਤੀ ਹੈ। ਸੱਚ ਤਾਂ ਇਹ ਹੈ ਕਿ ਪੰਜਾਬ ਦੇ ਲੋਕਾਂ ਨੇ ਕਦੇ ਇਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਚੁਣਿਆ ਹੀ ਨਹੀਂ ਸੀ; ਇਹ ਸਾਰੇ ਤਾਂ ਪੰਜਾਬ ਸਿਰ ਥੋਪੇ ਗਏ ਸਨ।…
