29 ਅਪ੍ਰੈਲ 1986 ਨੂੰ ਕੀਤੇ ਗਏ ਖਾਲਿਸਤਾਨ ਐਲਾਨਨਾਮੇ ਤੇ ਪਹਿਰਾ ਦਿੰਦਿਆਂ ਆਪਣੀ ਅਜ਼ਾਦੀ ਦੀ ਮੰਜ਼ਿਲ ਵੱਲ ਵਧਣ ਦੀ ਅਪੀਲ: ਬੱਬਰ ਖਾਲਸਾ ਜਰਮਨੀ

170 Viewsਜਰਮਨੀ 28 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਬੱਬਰ ਖਾਲਸਾ ਜਰਮਨੀ ਦੇ ਸਿੰਘਾਂ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਬਿਧੀ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ, ਭਾਈ ਰਾਜਿੰਦਰ ਸਿੰਘ ਬੱਬਰ ਅਤੇ ਭਾਈ ਬਲਜਿੰਦਰ ਸਿੰਘ ਆਦਿ ਸਿੰਘਾਂ ਨੇ ਖਾਲਿਸਤਾਨ ਦਿਵਸ ਤੇ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ […]
ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ

87 Viewsਨਵੀਂ ਦਿੱਲੀ 28 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸੰਨ 1699 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸਾ ਪੰਥ ਦੀ ਸਾਜਨਾ ਅਤੇ ਉਨ੍ਹਾਂ ਦੇ ਸ਼ਬਦ “ਰਾਜ ਬਿਨਾ ਨਹਿ ਧਰਮੁ ਚਲੈ ਹੈ।। ਧਰਮੁ ਬਿਨਾ ਸਭ ਦਲੈ ਮਲੈ ਹੈ।।” ਨਾਲ ਆਏ ਧਾਰਮਿਕ-ਰਾਜਨੀਤਿਕ ਦ੍ਰਿਸ਼ਟੀਕੋਣ ਨੇ ਸਿੱਖਾਂ ਨੂੰ ਇਸ ਵਿਸ਼ਵਾਸ ਨਾਲ ਭਰ ਦਿੱਤਾ ਕਿ ਪੰਜਾਬ ਉੱਤੇ ਰਾਜ ਕਰਨਾ ਉਨ੍ਹਾਂ […]
ਅਖੰਡ ਕੀਰਤਨੀ ਜੱਥੇ ਦੇ ਪੰਜ ਪਿਆਰਿਆਂ ਵਲੋਂ ਨਿਸ਼ਕਾਮ ਕੀਰਤਨ ਦੀ ਮਰਿਆਦਾ ਨੂੰ ਬਹਾਲ ਕਰਣ ਦੇ ਫੈਸਲੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ 👉 ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਚਲਦੇ ਕੀਰਤਨ ਵਿਚ ਜਬਰਦਸਤੀ ਖਲੱਲ ਪਾਉਣ ਵਾਲੇ ਕੀਰਤਨੀ ਸਿੰਘ ਦੀ ਸਖ਼ਤ ਨਿਖੇਧੀ

125 Viewsਅੰਮ੍ਰਿਤਸਰ 28 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਭਾਈ ਸਤਨਾਮ ਸਿੰਘ ਖੰਡਾ, ਭਾਈ ਤਰਲੋਕ ਸਿੰਘ ਅਤੇ ਭਾਈ ਸਤਨਾਮ ਸਿੰਘ ਝੰਜੀਆ ਜੋ ਕਿ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਅੰਮ੍ਰਿਤਸੰਚਾਰ ਸੇਵਾ ਅੰਦਰ ਸਾਬਕਾ ਪੰਜ ਪਿਆਰਿਆਂ ਵਿਚ ਸੇਵਾ ਨਿਭਾ ਚੁੱਕੇ ਹਨ ਨੇ ਅਖੰਡ ਕੀਰਤਨੀ ਜਥਾ ਦੇ ਪੰਜ ਪਿਆਰਿਆਂ ਵਲੋਂ ਨਿਸ਼ਕਾਮ ਕੀਰਤਨ ਦੀ ਮਰਿਆਦਾ ਨੂੰ ਬਹਾਲ ਕਰਣ ਦੇ ਫੈਸਲੇ […]
ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਬੱਚਿਆਂ ਦੇ ਗੁਰਮਤਿ ਕੈਂਪ ਦੀ ਹੋਈ ਸ਼ੁਰੂਆਤ।

345 Viewsਹੌਲੈਂਡ 28 ਅਪ੍ਰੈਲ (ਖਿੜਿਆ ਪੰਜਾਬ) ਗੁਰਦੁਆਰਾ ਸਿੰਘ ਸਭਾ ਡੈਨਹਾਗ ਹਾਲੈਂਡ ਵਿਖੇ ਬੱਚਿਆਂ ਦੀਆਂ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਚਿਆਂ ਦਾ ਇੱਕ ਹਫ਼ਤੇ ਦਾ ਗੁਰਮਤਿ ਟ੍ਰੇਨਿੰਗ ਅਤੇ ਸਖਸ਼ੀਅਤ ਉਸਾਰੀ ਕੈਂਪ ਬੜੀ ਚੜ੍ਹਦੀ ਕਲਾ ਨਾਲ ਆਰੰਭ ਹੋਇਆ। ਕੈਂਪ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਹੋਈ। ਗਿਆਨੀ ਗੁਰਨਿਸ਼ਾਨ […]
ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਵਿਖੇ ਸਜਾਏ ਗਏ ਨਗਰ ਕੀਰਤਨ। ਇੰਟਰਨੈਸ਼ਨਲ ਢਾਡੀ ਜੱਥਾ ਭਾਈ ਸਰੂਪ ਸਿੰਘ ਕਡਿਆਣਾ ਨੇ ਬੀਰ ਰੱਸੀ ਵਾਰਾਂ ਦੇ ਨਾਲ ਸੰਗਤਾਂ ਨੂੰ ਕੀਤਾ ਨਿਹਾਲ।

88 Viewsਬੈਲਜ਼ੀਅਮ 28 ਅਪ੍ਰੈਲ (ਸੰਦੀਪ ਸਿੰਘ ਖਾਲੜਾ) ਯੌਰਪ ਦੀ ਧਰਤੀ ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਬੈਲਜੀਅਮ ਵਿਖੇ ਖਾਲਸਾ ਪ੍ਰਗਟ ਦਿਵਸ ਵਿਸਾਖੀ ਦਿਹਾੜੇ ਨੂੰ ਸਮਰਪਿਤ ਸਮੂਹ ਸਾਧ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ । ਇਸ ਵਕਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ […]
