ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਣ ਕਰਕੇ ਅਸਤੀਫੇ ਦੀ ਮੰਗ: ਪਰਮਜੀਤ ਸਿੰਘ ਵੀਰਜੀ 👉 ਅਦਾਲਤ ਅੰਦਰ ਕਾਨੂੰਨੀ ਦਾਵਪੇਚਾਂ ਵਿਚ ਲਗਾਤਾਰ ਨਾਕਾਮਯਾਬੀ ਉਨ੍ਹਾਂ ਦੀ ਪ੍ਰਬੰਧਕੀ ਅਸਫਲਤਾ

84 Viewsਨਵੀਂ ਦਿੱਲੀ 30 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਅੰਦਰ ਬੀਤੇ ਦਿਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨੀ ਦਾਵਪੇਚਾਂ ਵਿੱਚ ਮੁੜ ਨਾਕਾਮਯਾਬ ਹੋਈ ਹੈ ਜਿਸ ਦਾ ਮੁੱਖ ਆਧਾਰ ਕਾਨੂੰਨੀ ਪ੍ਰਕਿਰਿਆਵਾਂ ਦੀ ਉਲੰਘਣਾ ਹੈ। ਜਿਸ ਨਾਲ ਇਹ ਸਾਬਿਤ ਹੁੰਦਾ ਹੈ ਕਿ ਕਮੇਟੀ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਂਦੀ ਹੈ […]
ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ 👉 ਡਿਜੀਟਲ ਰਿਕਾਰਡ ਸਿਸਟਮ ਤਿਆਰ ਕਰਨ ਦੇ ਨਾਲ ਨਾਲ ਕੀਤੀਆਂ ਜਾ ਰਹੀਆਂ ਹਨ ਕਈ ਅਹਿਮ ਤਬਦੀਲੀਆਂ

97 Viewsਅੰਮ੍ਰਿਤਸਰ, 30 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਅਤੇ ਗੁਰਦੁਆਰਾ ਸਾਹਿਬਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੀਕ ਰੋਕਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਪਾਸ ਕਰਨ ਮਗਰੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਸ੍ਰੀ […]
ਨਵੰਬਰ 1984, ਦਿੱਲੀ ‘ਚ ਸਿੱਖ ਨਸਲਕੁਸ਼ੀ ਦਾ ਮਤਾ ਡਰਬੀ ਕੌਂਸਲ ਵਿੱਚ ਪਾਸ ਕਰਵਾਉਣ ਵਾਲੇ ਕੌਂਸਲਰ ਅਜੀਤ ਸਿੰਘ ਅਟਵਾਲ ਦਾ ਸਨਮਾਨ 👉 ਯੂ ਕੇ ਦੇ ਸੰਸਦ ਮੈਂਬਰ ਅਤੇ ਹੋਰ ਕੌਂਸਲਾਂ ਵੀ ਸਿੱਖ ਨਸਲਕੁਸ਼ੀ ਦੇ ਮਤੇ ਪਾਸ ਕਰਵਾਉਣ ਲਈ ਯਤਨ ।

70 Viewsਯੂ ਕੇ 30 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਡਰਬੀ ਕੌਂਸਲ ਦੇ ਮੇਅਰ ਕੌਂਸਲਰ ਅਜੀਤ ਸਿੰਘ ਅਟਵਾਲ ਬੀਤੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਹੀਦੀ ਯਾਦਗਾਰ ਅਤੇ ਸਿੱਖ ਅਜਾਇਬਘਰ ਦੇਖਣ ਲਈ ਆਏ । ਯਾਦ ਰਹੇ ਨਵੰਬਰ 1984 ਨੂੰ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਦੇਸ਼ ਦੇ ਹੋਰ ਕਈ ਰਾਜਾਂ ਵਿੱਚ ਸਿੱਖਾਂ ਦੇ ਹੋਏ ਕਤਲੇਆਮ ਸਬੰਧੀ […]
ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਸਾਹਮਣੇ ਭਾਰੀ ਰੈਲੀ 👉 ਭਾਈ ਤਾਰਾ ਅਤੇ ਭਾਈ ਭਿਓਰਾ ਦਾ ਸੰਦੇਸ਼ ਸੰਗਤਾਂ ਨਾਲ ਕੀਤਾ ਗਿਆ ਸਾਂਝਾ

132 Viewsਕੈਨੇਡਾ 30 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):– ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਕੈਨੇਡਾ ਦੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਦੇ ਦਫ਼ਤਰ ਸਾਹਮਣੇ ਸੰਘਰਸ਼ਸ਼ੀਲ ਪੰਥਕ ਜਥੇਬੰਦੀ ਟੀਮ ਸ਼ਹੀਦ ਨਿੱਝਰ ਵੱਲੋਂ ਵੱਡੀ ਗਿਣਤੀ ਵਿੱਚ ਸੰਗਤ ਦੀ ਹਾਜ਼ਰੀ ਨਾਲ “ਖ਼ਾਲਿਸਤਾਨ ਜ਼ਿੰਦਾਬਾਦ ਰੈਲੀ” ਆਯੋਜਿਤ ਕੀਤੀ ਗਈ। ਇਸ ਮੌਕੇ ਟੀਮ ਸ਼ਹੀਦ ਨਿਝੱਰ ਜਥੇਬੰਦੀ ਵੱਲੋਂ ਖ਼ਾਲਿਸਤਾਨ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ […]
ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਯੂਰਪੀਅਨ ਪਾਰਲੀਮੈਂਟ ਸਾਹਮਣੇ ਇਨਸਾਫ਼ ਰੈਲੀ ਵੱਖ-ਵੱਖ ਦੇਸ਼ਾਂ ਦੇ ਪੰਥਕ ਆਗੂਆਂ ਨੇ ਭਰੀਆਂ ਹਾਜਰੀਆਂ।

187 Views ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਯੂਰਪੀਅਨ ਪਾਰਲੀਮੈਂਟ ਸਾਹਮਣੇ ਇਨਸਾਫ਼ ਰੈਲੀ ਬਰਸਲਜ਼, — 29 ਅਪ੍ਰੈਲ 1986 ਨੂੰ ਪੰਥਕ ਕਮੇਟੀ ਵੱਲੋਂ ਜਾਰੀ ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਯੂਰਪ ਭਰ ਦੀਆਂ ਅਜ਼ਾਦੀ-ਪਸੰਦ ਪੰਥਕ ਜਥੇਬੰਦੀਆਂ ਵੱਲੋਂ ਯੂਰਪੀਅਨ ਪਾਰਲੀਮੈਂਟ ਸਾਹਮਣੇ “ਖਾਲਿਸਤਾਨ ਇਨਸਾਫ਼ ਰੈਲੀ” ਆਯੋਜਿਤ ਕੀਤੀ ਗਈ। ਇਹ ਰੈਲੀ 26 ਜਨਵਰੀ 1986 ਨੂੰ ਅਕਾਲ ਤਖ਼ਤ ਸਾਹਿਬ ਤੇ […]
