ਮਨਜਿੰਦਰ ਸਿਰਸਾ ਨੇ ਮਾਤਾ ਸੁੰਦਰ ਕੌਰ ਨੂੰ ਕਿਹਾ ‘ਮਾਤਾ ਸੁੰਦਰੀ ਦੇਵੀ’, ਸਰਨਾ ਨੇ ਸਿੱਖ ਇਤਿਹਾਸ ਨੂੰ “ਭਗਵਾ” ਕਰਣ ਦੇ ਲਗਾਏ ਦੋਸ਼

86 Viewsਨਵੀਂ ਦਿੱਲੀ, 1 ਮਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਵਿਖੇ ਇੱਕ ਜਨਤਕ ਸਮਾਗਮ ਦੌਰਾਨ ਸਿੱਖ ਇਤਿਹਾਸ ਦੇ ਵਿਗਾੜ ਨੂੰ ਲੈ ਕੇ ਮੰਤਰੀ ਮਨਜਿੰਦਰ ਸਿੰਘ ਸਿਰਸਾ ‘ਤੇ ਤਿੱਖਾ ਹਮਲਾ ਕੀਤਾ ਹੈ। ਸਰਨਾ ਨੇ ਸਿਰਸਾ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੀ ਸਤਿਕਾਰਯੋਗ ਮਹਿਲ ਮਾਤਾ ਸੁੰਦਰ ਕੌਰ […]
ਬਾਬਾ ਇਕਬਾਲ ਸਿੰਘ ਜੀ ਦੇ 100ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਚਾਰ-ਰੋਜ਼ਾ ਗੁਰਮਤਿ ਸਮਾਗਮ ਗੁ. ਬੜੂ ਸਾਹਿਬ ਵਿਖੇ ਆਯੋਜਿਤ

77 Viewsਨਵੀਂ ਦਿੱਲੀ 1 ਮਈ (ਮਨਪ੍ਰੀਤ ਸਿੰਘ ਖਾਲਸਾ):- 20ਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਅਤੇ ਸੰਤ ਤੇਜਾ ਸਿੰਘ ਜੀ, ਐੱਮ.ਏ., ਐੱਲ.ਐੱਲ.ਬੀ. (ਪੰਜਾਬ), ਏ.ਐੱਮ. (ਹਾਰਵਰਡ) ਦੇ ਅਨਿੰਨ ਸੇਵਕ, ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ […]
ਆਖਿਰ ਕਦੋਂ ਤਕ ਅਸੀਂ ਧਰਨੇ ਪ੍ਰਦਰਸ਼ਨ, ਸੱਤਿਆਗ੍ਰਹ ਕਰਦੇ ਰਹਾਂਗੇ: ਰਤਿੰਦਰ ਸਿੰਘ, ਇੰਦੌਰ 👉 3 ਮਈ 2026 ਦੀ ਇਕੱਤਰਤਾ ਦੇ ਸੰਬੰਧ ਵਿੱਚ ਵਿਚਾਰ

101 Viewsਨਵੀਂ ਦਿੱਲੀ 1 ਮਈ (ਮਨਪ੍ਰੀਤ ਸਿੰਘ ਖਾਲਸਾ):- ਐਸਜੀਪੀਸੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥ ਕੋਲੋਂ ਸੁਝਾਅ ਮੰਗੇ ਹਨ। ਇਸ ਬਾਰੇ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ 3 ਮਈ 2026 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਣ ਜਾ ਰਹੀ ਸਮੂਹ ਪੰਥਕ ਜਥੇਬੰਦੀਆਂ, ਪੰਜ ਸਿੰਘ […]
ਯੂਰਪੀਅਨ ਸੰਸਦ ਦੇ ਸਾਹਮਣੇ “ਆਜ਼ਾਦ ਖਾਲਿਸਤਾਨ” ਦੇ ਨਾਅਰੇ ਹੇਠ ਕੀਤਾ ਗਿਆ ਵਿਸ਼ਾਲ ਵਿਰੋਧ ਪ੍ਰਦਰਸ਼ਨ 👉 ਭਾਰਤ ਦੇ ਅੰਦਰ ਚੱਲ ਰਹੇ ਅੰਦੋਲਨਾਂ ਵਿੱਚੋਂ ਉਭਰੇਗਾ ਖਾਲਿਸਤਾਨ

95 Viewsਨਵੀਂ ਦਿੱਲੀ 1 ਮਈ (ਮਨਪ੍ਰੀਤ ਸਿੰਘ ਖਾਲਸਾ):- ਯੂਰਪੀਅਨ ਯੂਨੀਅਨ ਦੀ ਰਾਜਧਾਨੀ ਬ੍ਰਸੇਲਜ਼ ਵਿੱਚ ਯੂਰਪੀਅਨ ਸੰਸਦ ਦੇ ਸਾਹਮਣੇ ਲਕਸਮਬਰਗ ਸਕੁਏਅਰ ਵਿੱਚ ਸਿੱਖ ਭਾਈਚਾਰੇ ਵੱਲੋਂ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ “ਆਜ਼ਾਦ ਖਾਲਿਸਤਾਨ” ਦੇ ਨਾਅਰੇ ਹੇਠ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵੱਖ ਵੱਖ ਸਿੱਖ ਸੰਗਠਨ ਅਤੇ ਗੁਰਦੁਆਰਾ ਪ੍ਰਸ਼ਾਸਨ ਵੱਲੋਂ ਆਯੋਜਿਤ ਆਜ਼ਾਦੀ ਰੈਲੀ ਵਿੱਚ ਬੈਲਜੀਅਮ ਸਮੇਤ […]
ਭਿੱਖੀਵਿੰਡ ਦੇ ਸਾਡਪੁਰਾ ਵਿਖੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

280 Viewsਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਜ਼ਿਲਾ ਤਰਨਤਾਰਨ ਦੇ ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਸਾਡਪੁਰਾ ਵਿਖੇ ਅੱਜ ਇੱਕ ਨੌਜਵਾਨ ਨੂੰ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ।ਇਕੱਤਰ ਜਾਣਕਾਰੀ ਅਨੁਸਾਰ ਚੇਲਾ ਮੋੜ ਵਸਨੀਕ ਰਸ਼ਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਜੋ ਕਿ ਆਪਣੀ ਸਵਿਫਟ ਕਾਰ […]
