ਕੈਲਗਰੀ ਵਿਖ਼ੇ ਖਾਲਿਸਤਾਨ ਦੇ ਨਾਅਰਿਆਂ ਨੇ ਦਿਲਜੀਤ ਦੁਸਾਂਝ ਨੂੰ ਲਾਈਵ ਪ੍ਰਦਰਸ਼ਨ ਰੋਕਣ ਲਈ ਕੀਤਾ ਮਜਬੂਰ 👉ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਕੇ ਮੰਗੇ ਮੁਆਫੀ ਜਾਂ ਅਗਲੇ ਪ੍ਰੋਗਰਾਮਾਂ ਵਿਚ ਕਰੇ ਵਿਰੋਧ ਦਾ ਸਾਹਮਣਾ

73 Viewsਨਵੀਂ ਦਿੱਲੀ 2 ਮਈ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖਾਂ ਨੇ ਦਿਲਜੀਤ ਦੁਸਾਂਝ ਦੇ ਕੈਲਗਰੀ ਸੰਗੀਤ ਸਮਾਰੋਹ ਵਿੱਚ ਭਾਰੀ ਹੰਗਾਮਾ ਕੀਤਾ, ਖਾਲਿਸਤਾਨ ਦੇ ਝੰਡੇ ਲਹਿਰਾਏ ਅਤੇ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਲਗਾਏ – ਪ੍ਰਦਰਸ਼ਨ ਦੇ ਵਿਚਕਾਰ ਅਚਾਨਕ ਵਿਘਨ ਪੈਣ ਕਰਕੇ ਕੁਝ ਸਮੇਂ ਲਈ ਲਾਈਵ ਪ੍ਰਦਰਸ਼ਨ ਨੂੰ ਰੋਕਣ ਲਈ ਮਜਬੂਰ ਕੀਤਾ। ਜਿਕਰਯੋਗ ਹੈ ਕਿ ਦਿਲਜੀਤ ਦੁਸਾਂਝ ਨੂੰ […]
ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਕਰਵਾਈ ਗਈ ਅਰਦਾਸ 👉 ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ਦਾ ਹੈ ਦਸਤਾਵੇਜ-ਬਾਬਾ ਮਹਿਰਾਜ

65 Viewsਨਵੀਂ ਦਿੱਲੀ, 2 ਮਈ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ‘ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਅਰਦਾਸ ਕਰਵਾਈ ਗਈ। ਜਾਰੀ ਕੀਤੇ ਗਏ ਬਿਆਨ ਵਿਚ ਪੰਥਕ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਸੀਨੀਅਰ ਪੱਤਰਕਾਰ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ […]
