ਭਾਈ ਭਰਪੂਰ ਸਿੰਘ ਸਮਾਣਾ ਅਤੇ ਬੀਬੀ ਅਰਵੀਨ ਕੌਰ ਦੀ ਯਾਦ ਵਿੱਚ ਅਖੰਡ ਕੀਰਤਨ ਸਮਾਗਮ ਅਤੇ ਅੰਤਿਮ ਅਰਦਾਸ

75 Viewsਨਵੀਂ ਦਿੱਲੀ 4 ਮਈ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥੇ ਦੇ ਸਿੰਘ ਭਾਈ ਭਰਪੂਰ ਸਿੰਘ ਸਮਾਣਾ ਅਤੇ ਗੁਰਪੁਰਵਾਸੀ ਭਾਈ ਸਾਹਿਬ ਭਾਈ ਸੂਰਤ ਸਿੰਘ ਪੂਰਨ ਜੀ ਤੇ ਬੀਬੀ ਭੁਪਿੰਦਰ ਕੌਰ ਜੀ ਦੀ ਵੱਡੀ ਸਪੁੱਤਰੀ ਬੀਬੀ ਅਰਵੀਨ ਕੌਰ (ਡੋਲੀ ਭੈਣਜੀ) ਦੀ ਯਾਦ ਵਿੱਚ ਬੀਤੇ ਦਿਨ ਗੁਰਦੁਆਰਾ ਈਸ਼ਰਸਰ ਸਾਹਿਬ ਵਿਖ਼ੇ ਅਤੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ […]
ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਪਹਿਲੀ ਵਾਰ ਲਗਾਇਆ ਕੈਂਪ ਯਾਦਗਾਰੀ ਹੋ ਨਿੱਬੜਿਆ। ਪ੍ਰਬੰਧਕ ਕਮੇਟੀ ਵੱਲੋਂ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

118 Viewsਹਾਲੈਂਡ 4 ਮਈ (ਖਿੜਿਆ ਪੰਜਾਬ) ਖ਼ਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਪਹਿਲੀ ਵਾਰ ਬੱਚਿਆਂ ਦੀਆਂ ਸਕੂਲਾਂ ਵਿੱਚ ਹੋਈਆਂ ਛੁੱਟੀਆਂ ਦਾ ਲਾਹਾ ਲੈਂਦਿਆਂ ਇੱਕ ਹਫ਼ਤੇ ਦਾ “ਗੁਰਮਤਿ ਟ੍ਰੇਨਿੰਗ ਅਤੇ ਸਖ਼ਸ਼ੀਅਤ ਉਸਾਰੀ ਕੈਂਪ” ਲਗਾਇਆ ਗਿਆ। ਗੁਰਦੁਆਰਾ ਸਾਹਿਬ ਦੇ ਟਰੱਸਟੀ ਸੇਵਾਦਾਰ ਭਾਈ ਜਸਪਾਲ ਸਿੰਘ ਨੇ ਜਾਣਕਾਰੀ ਦੇਂਦਿਆ ਦੱਸਿਆ ਕਿ ਇਹ ਕੈਂਪ ਸਮੂੰਹ ਪ੍ਰਬੰਧਕਾਂ […]
ਪੰਥਕ ਸੰਸਥਾਵਾਂ ਦੀ ਖੁਦਮੁਖਤਿਆਰੀ ‘ਤੇ ਹਮਲਾ ਕਰਣ ਵਾਲੇ ਸਤਿਕਾਰ (ਸੋਧ) ਐਕਟ, 2026 ਨੂੰ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਰੱਦ ਕਰਣਾ ਸ਼ਲਾਘਾਯੋਗ: ਪਰਮਜੀਤ ਸਿੰਘ ਵੀਰਜੀ

66 Viewsਨਵੀਂ ਦਿੱਲੀ 4 ਮਈ (ਮਨਪ੍ਰੀਤ ਸਿੰਘ ਖਾਲਸਾ):- 3 ਮਈ ਨੂੰ ਅੰਮ੍ਰਿਤਸਰ ਦੇ ਭਾਈ ਗੁਰਦਾਸ ਹਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਪੰਥਕ ਇਕੱਤਰਤਾ ਨੇ ਸਰਬਸੰਮਤੀ ਨਾਲ ਪੰਜਾਬ ਸਰਕਾਰ ਦੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਰੱਦ ਕਰਨ ਦਾ ਫੈਸਲਾ […]
ਕੌਰਨਾਮਾ-3 ਕਿਤਾਬ 6 ਮਈ ਨੂੰ ਸ਼ਹੀਦ ਭਾਈ ਪੰਜਵੜ ਦੇ ਤੀਜੇ ਸ਼ਹੀਦੀ ਸਮਾਗਮ ਮੌਕੇ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ

191 Viewsਨਵੀਂ ਦਿੱਲੀ, 4 ਮਈ (ਮਨਪ੍ਰੀਤ ਸਿੰਘ ਖਾਲਸਾ):-ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਦਿਹਾੜਾ 22 ਵੈਸਾਖ, 6 ਮਈ ਨੂੰ ਉਹਨਾਂ ਦੇ ਪਿੰਡ ਪੰਜਵੜ ਸਥਿਤ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜੂਨ ’84 ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ […]
ਮੌਂਟਰੀਆਲ ਵਿਖ਼ੇ ਖਾਲਿਸਤਾਨ ਐਲਾਨਨਾਮੇ ਦੀ 40ਵੀ ਵਰੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਣ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

74 Viewsਕੈਨੇਡਾ 4 ਮਈ (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਵਿਖ਼ੇ ਮੌਂਟਰੀਆਲ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ, ਲਾਸਾਲ ਵਿਖ਼ੇ ਆਜ਼ਾਦੀਪਸੰਦ ਸਿੱਖਾਂ ਨੇ ਖ਼ਾਲਿਸਤਾਨ ਐਲਾਨਨਾਮਾ ਦਿਹਾੜਾ 29 ਅਪ੍ਰੈਲ 1986 ਦੀ 40ਵੀ ਵਰੇਗੰਢ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੇ ਗਏ ਆਜ਼ਾਦ ਸਿੱਖ ਰਾਜ ਦੇ ਐਲਾਨ ਦੀ ਯਾਦ ਵਿੱਚ ਮਨਾਇਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਮੌਂਟਰੀਆਲ ਨੇ ਦਸਿਆ ਕਿ […]
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਡ ਤੇ ਕਰਵਾਏ ਗੁਰਮਤ ਸਮਾਗਮ।

249 Views ਜਰਮਨੀ 4 ਮਈ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫ੍ਰੈਂਕਫਰਟ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਿਸਤਾਨ ਦੇ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਗਏ। ਇਸ ਮੌਕੇ ਖਾਲਿਸਤਾਨ ਦਾ ਝੰਡਾ ਲਹਿਰਾ ਕੇ, ਸ੍ਰੀ ਸਾਹਿਬਾਂ ਅਤੇ ਖਾਲਿਸਤਾਨ ਦੇ ਜੈਕਾਰਿਆਂ ਨਾਲ ਸਲਾਮੀ ਦਿੱਤੀ ਗਈ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ […]
ਗੁਰਦੁਆਰਾ ਸਿੱਖ ਸੰਗਤ ਗੁਰਮਤਿ ਅਕੈਡਮੀ ਬੀਲੇਫੈਲਡ ਜਰਮਨੀ ਵਿਖੇ ਮਹਾਨ ਸਿੱਖ ਜਰਨੈਲ ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ।

95 Viewsਜਰਮਨੀ 4 ਮਈ (ਖਿੜਿਆ ਪੰਜਾਬ) ਸਿੱਖ ਇਤਿਹਾਸ ਦੇ ਕੁਰਬਾਨੀ ਅਤੇ ਬੀਰਤਾ ਦੇ ਸੁਨਹਿਰੀ ਪੰਨਿਆਂ ਉੱਪਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦੇ ਸੂਰਬੀਰ ਜਰਨੈਲ ਸ. ਹਰੀ ਸਿੰਘ ਨਲੂਆ ਦੀ ਅਦੁੱਤੀ ਬਹਾਦਰੀ ਦਾ ਜ਼ਿਕਰ ਬੜੇ ਸਤਿਕਾਰ ਨਾਲ ਦਰਜ ਹੈ। ਸੋ ਇਸ ਮਹਾਨ ਜਰਨੈਲ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਗੁਰਮਤਿ ਸਮਾਗਮ ਗੁਰਦੁਆਰਾ ਸਿੱਖ ਸੰਗਤ ਗੁਰਮਤਿ […]
