ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਸ਼ਹਾਦਤ ਨੂੰ ਸਮਰਪਤ ਪਿੰਡ ਪੰਜਵੜ੍ਹ ਸਮੇਤ ਦੁਨੀਆਂ ਭਰ ਚ ਸਮਾਗਮ: ਸਿੱਖ ਫੈਡਰੇਸ਼ਨ ਜਰਮਨੀ

97 Views ਨਵੀਂ ਦਿੱਲੀ 5 ਮਈ (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੇ ਹੋਏ ਹਮਲੇ ਤੋ ਬਾਅਦ ਪੰਜ ਮੈਬਰੀ ਪੰਥਕ ਕਮੇਟੀ ਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆ ਦੇ ਉਹਨਾਂ ਬਚਨ “ ਜਿਸ ਦਿਨ ਭਾਰਤੀ ਫੌਜ ਦੇ ਨਾਪਾਕ ਪੈਰ ਦਰਬਾਰ ਸਾਹਿਬ ਦੀਆ ਪ੍ਰਕਰਮਾ ਚ ਪਏ ਤਾਂ ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ“ ਤੇ ਪਹਿਰਾ ਦਿੰਦੇ ਹੋਏ […]

ਭਾਈ ਪੰਜਵੜ ਦਾ ਖਾੜਕੂ ਯੋਧੇ ਵਜੋਂ ਆਪਣੇ ਨਿਸ਼ਾਨੇ ਪ੍ਰਤੀ ਦ੍ਰਿੜ ਰਹਿਣਾ ਕੌਮ ਲਈ ਸੇਵਾ ਭਾਵਨਾ ਦੀ ਦਿੰਦਾ ਹੈ ਸਿੱਖਿਆ: ਭਾਈ ਤਾਰਾ, ਭਾਈ ਭਿਓਰਾ

71 Viewsਨਵੀਂ ਦਿੱਲੀ 5 ਮਈ (ਮਨਪ੍ਰੀਤ ਸਿੰਘ ਖਾਲਸਾ):- ਭਾਈ ਪਰਮਜੀਤ ਸਿੰਘ ਪੰਜਵੜ ਉਹਨਾਂ ਚੋਟੀ ਦੇ ਜੁਝਾਰੂ ਸਿੰਘਾਂ ਵਿਚੋਂ ਇਕ ਸਨ ਜੋ ਕੌਮ ਦੀ ਅਜ਼ਾਦੀ ਨਿਆਂ ਅਤੇ ਬਰਾਬਰੀ ਲਈ ਆਪੋ ਆਪਣੀਆਂ ਜਥੇਬੰਦੀਆਂ ਦੀ ਅਗਵਾਈ ਕਰਦੇ ਰਹੇ ਸਨ। ਭਾਈ ਪੰਜਵੜ ਨੇ 1980 ਦੇ ਦਹਾਕੇ ਤੋਂ ਲੈ ਕੇ ਆਪਣੀ ਮੌਤ ਤੱਕ ਲਗਭਗ ਚਾਰ ਦਹਾਕਿਆਂ ਤੱਕ ਖਾਲਿਸਤਾਨ ਦੇ ਨਿਸ਼ਾਨੇ […]

ਪੰਜਾਬ ਦੇ ਪਾਣੀ, ਪੰਜਾਬੀ ਭਾਸ਼ਾ, ਕਿਸਾਨੀ ਹਕਾਂ ਦੇ ਨਾਲ ਨਸ਼ਿਆਂ ਵਿਰੁੱਧ ਜੂਝਣ ਵਾਲਾ ਸੂਰਮਾ: ਸ਼ਹੀਦ ਭਾਈ ਜੋਗਿੰਦਰ ਸਿੰਘ ਦਿੱਲੀ

76 Viewsਦਿੱਲੀ ਦੇ ਪ੍ਰਸਿੱਧ ਫਿਲਮਸਤਾਨ ਸਿਨੇਮਾ ਇਲਾਕੇ ਦੀ ਇੱਕ ਭੀੜੀ ਜਿਹੀ ਗਲੀ ਵਿੱਚ ਦਿੱਲੀ ਪੁਲਸ ਆਪ੍ਰੇਸ਼ਨ ਸੈੱਲ ਤੇ ਦੇਸ਼ ਦੀਆਂ ਦਰਜਨ ਕੁ ਉੱਚ ਸੁਰੱਖਿਆ ਏਜੰਸੀਆਂ ਤੇ ਉਹਨਾਂ ਦੇ ਅਫ਼ਸਰਾਂ ਅਤੇ 150 ਦੇ ਕਰੀਬ ਕਮਾਂਡੋਆਂ ਦਾ ਇੱਕ ਗਸ਼ਤੀ ਟੋਲਾ ਆਦਮ ਬੋਅ ਆਦਮ ਬੋਅ ਕਰਦਾ ਹੋਇਆ ਇੱਕ ਛੋਟੇ ਜਿਹੇ ਘਰ ਦੇ ਕਰੀਬ ਪਹੁੰਚਿਆ। ਇਨ੍ਹਾਂ ਵਿੱਚੋਂ ਕੁੱਝ ਕਮਾਂਡੋਆਂ […]

ਗੁਰਦੁਆਰਾ ਸਿੱਖ ਸੈਂਟਰ ਫ੍ਰੈਂਕਫਰਟ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਿਸਤਾਨ ਦੇ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਗਏ।

190 Viewsਗੁਰਦੁਆਰਾ ਸਿੱਖ ਸੈਂਟਰ ਫ੍ਰੈਂਕਫਰਟ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਿਸਤਾਨ ਦੇ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਗਏ। ਖਾਲਿਸਤਾਨ ਦਾ ਝੰਡਾ ਲਹਿਰਾ ਕੇ, ਸ੍ਰੀ ਸਾਹਿਬਾਂ ਅਤੇ ਖਾਲਿਸਤਾਨ ਦੇ ਜੈਕਾਰਿਆਂ ਨਾਲ ਦਿੱਤੀ ਸਲਾਮੀ । ਜਰਮਨੀ 5 ਮਈ: ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ। […]

ਸੀ.ਜੇ.ਐਮ ਕਿਰਨ ਜੋਤੀ ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ

92 Viewsਸੀ.ਜੇ.ਐਮ ਕਿਰਨ ਜੋਤੀ ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ   -ਹਵਾਲਾਤੀਆਂ ਅਤੇ ਕੈਦੀਆਂ ਦੀਆਂ ਸੁਣੀਆਂ ਮੁਸ਼ਕਲਾਂ ਤਰਨ ਤਾਰਨ, 5 ਮਈ /ਗੁਰਪ੍ਰੀਤ ਸਿੰਘ ਸੈਡੀ ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਮਿਸ ਕਿਰਨ ਜੋਤੀ ਵੱਲੋਂ ਅੱਜ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਸੁਪਰਡੰਟ, ਸਬ ਜੇਲ੍ਹ ਪੱਟੀ ਇੰਦਰਪ੍ਰੀਤ ਸਿੰਘ […]

ਐੱਸ.ਜੀ.ਪੀ.ਸੀ ਮੈਂਬਰ ਬਲਵਿੰਦਰ ਸਿੰਘ ਵੇਈਂ-ਪੂੰਈਂ ਦੇ ਗ੍ਰਹਿ ਵਿਖੇ ਬ੍ਰਹਮਪੁਰਾ ਵੱਲੋ ਅਕਾਲੀ ਵਰਕਰਾਂ ਨਾਲ਼ ਮੀਟਿੰਗ

150 Viewsਐੱਸ.ਜੀ.ਪੀ.ਸੀ ਮੈਂਬਰ ਬਲਵਿੰਦਰ ਸਿੰਘ ਵੇਈਂ-ਪੂੰਈਂ ਦੇ ਗ੍ਰਹਿ ਵਿਖੇ ਬ੍ਰਹਮਪੁਰਾ ਵੱਲੋ ਅਕਾਲੀ ਵਰਕਰਾਂ ਨਾਲ਼ ਮੀਟਿੰਗ   ਸਵਰਗੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਵਿਕਾਸ ਕਾਰਜਾਂ ਨੂੰ ਕੀਤਾ ਯਾਦ, ਇਕਜੁੱਟ ਹੋ ਕੇ ਅੱਗੇ ਵਧਣ ‘ਤੇ ਜ਼ੋਰ   ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਪਿੰਡ ਵੇਈ-ਪੂਈ ਵਿਖੇ ਐਸ.ਜੀ.ਪੀ.ਸੀ ਮੈਂਬਰ ਬਲਵਿੰਦਰ ਸਿੰਘ ਦੇ […]