ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ

72 Viewsਨਵੀਂ ਦਿੱਲੀ, 7 ਮਈ (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਹੈ। ਇਹ ਪ੍ਰਗਟਾਵਾ […]

ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਸਰਕਾਰੀ ਦਖਲ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ : ਸਰਨਾ 👉 ਭਾਈ ਬਲਦੇਵ ਸਿੰਘ ਵਡਾਲਾ ਵਲੋਂ ਮਰਿਆਦਾ ਦੇ ਉਲਟ ਪਤਿਤ ਭਗਵੰਤ ਮਾਨ ਦੀ ਅਰਦਾਸ ਕਰਣਾ ਮਰਿਆਦਾ ਦੀ ਉਲੰਘਣਾ

79 Viewsਨਵੀਂ ਦਿੱਲੀ 7 ਮਈ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸਰਕਾਰ ਵੱਲੋਂ ਜਬਰੀ ਥੋਪੇ ਗਏ ਨਵੇਂ ਕਾਨੂੰਨ ਦੇ ਸ਼ੁਕਰਾਨੇ ਦੇ ਨਾਮ ਆਪਣੇ ਸਿਆਸੀ ਹਿੱਤਾਂ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਦੁਆਰਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਕੀਤੀ ਯਾਤਰਾ ਦੀ ਆਰੰਭਤਾ ਮੌਕੇ ਜਿਸ ਤਰ੍ਹਾਂ ਸੰਗਤ ਨੇ ਨਕਾਰਿਆ ਹੈ । ਉਸਤੋਂ […]

ਦਿੱਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨਕਾਰੀਆਂ ਵਲੋਂ ਮਾਰਚ 👉 ਪਰਮਜੀਤ ਸਿੰਘ ਸਰਨਾ ਨੇ ਪ੍ਰਦਰਸ਼ਨਕਾਰੀਆਂ ਦੀ ਗ੍ਰਿਫਤਾਰੀ ਦੀ ਕੀਤੀ ਨਿੰਦਾ

73 Viewsਨਵੀਂ ਦਿੱਲੀ, 7 ਮਈ (ਮਨਪ੍ਰੀਤ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਪਹੁੰਚੇ 100 ਤੋਂ ਵੱਧ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਪੰਜਾਬ, ਹਰਿਆਣਾ ਅਤੇ ਸਿਰਸਾ ਤੋਂ ਸਿੱਖ ਸੰਗਤਾਂ ਦਿੱਲੀ ਵਿਖੇ ਇਕੱਠੀਆਂ ਹੋਈਆਂ ਸਨ। ਸਾਰੇ ਪ੍ਰਦਰਸ਼ਨਕਾਰੀ ਪਹਿਲਾਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਇਕੱਠੇ ਹੋਏ। […]

ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਦੀ ਕੋਸ਼ਿਸ਼ ਕਰਨ ਵਾਲਾ ਉਮਰ ਕੈਦ ਤੱਕ ਜੇਲ੍ਹ ‘ਚ ਸੜੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ

82 Viewsਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   ਲੋਕਾਂ ਨੇ ਬਾਬਾ ਨਾਨਕ ਦੇ ਪੈਰੋਕਾਰ ਸਮਝ ਕੇ ਜਿਨ੍ਹਾਂ ‘ਤੇ ਭਰੋਸਾ ਕੀਤਾ, ਉਨ੍ਹਾਂ ਨੇ ਹੀ ਗੁਰੂ ਸਾਹਿਬ ‘ਬਾਣੀ’ ਦਾ ਨਿਰਾਦਰ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ […]