ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ ਮਾਮਲੇ ‘ਚ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ 👉 15 ਦਿਨਾਂ ਵਿੱਚ ਸੋਧ ਨਾ ਹੋਈ ਤਾਂ ਪੰਜ ਸਿੰਘ ਸਾਹਿਬਾਨ ਵੱਲੋਂ ਹੋਵੇਗੀ ਸਖ਼ਤ ਕਾਰਵਾਈ

63 Views ਅੰਮ੍ਰਿਤਸਰ 8 ਮਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਵੱਲੋਂ ਪੰਜਾਬ ਸਰਕਾਰ ਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿੱਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ […]
ਦਿੱਲੀ ਗੁਰਦੁਆਰਾ ਕਮੇਟੀ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਸਿੱਖਾਂ ਲਈ ਕਾਰਡਾਂ ਦੀ ਸਿਫਾਰਸ਼ ਦਾ ਅਧਿਕਾਰ ਦੇਣ ਦੀ ਮੰਗ: ਜਸਵਿੰਦਰ ਸਿੰਘ ਜੌਲੀ

47 Viewsਨਵੀਂ ਦਿੱਲੀ, 8 ਮਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਿੱਖ ਸੰਗਤ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਕਾਰਡ ਜਾਰੀ ਕਰਨ ਵਾਸਤੇ ਸਿਫਾਰਸ਼ ਕਰਨ ਦਾ ਅਧਿਕਾਰ ਦਿੱਤਾ ਜਾਵੇ। ਉਪ […]
ਸਰਨਾ ਵਲੋਂ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ‘ਆਪ’ ਦੇ ਬੇਅਦਬੀ ਕਾਨੂੰਨ ਵਿਰੁੱਧ ਸਟੈਂਡ ਦਾ ਪੂਰਾ ਸਮਰਥਨ ਕਰਨ ਦੀ ਅਪੀਲ

58 Viewsਨਵੀਂ ਦਿੱਲੀ, 8 ਮਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸਿੱਖ ਸੰਗਤ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਵੱਲੋਂ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਪਾਸ ਕੀਤੇ ਵਿਵਾਦਪੂਰਨ ਬੇਅਦਬੀ ਵਿਰੋਧੀ ਕਾਨੂੰਨ […]
ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

61 Viewsਨਵੀਂ ਦਿੱਲੀ 8 ਮਈ (ਮਨਪ੍ਰੀਤ ਸਿੰਘ ਖਾਲਸਾ):- ਜੇਠ ਦੀ ਤਪਦੀ ਗਰਮੀ ਵਿੱਚ ਹਰ ਸਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਮੇਤ ਦੇਸ਼-ਵਿਦੇਸ਼ ਵਿੱਚ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਲਗਾਏ ਜਾਂਦੇ ਹਨ। ਇਹ ਪ੍ਰੰਪਰਾ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਅਤੇ “ਤੇਰਾ ਕੀਆ ਮੀਠਾ ਲਾਗੈ” ਦੇ ਉੱਚੇ ਆਤਮਕ ਸੰਦੇਸ਼ ਨੂੰ ਯਾਦ ਕਰਨ […]
ਸਰਕਾਰੀ ਸੀਨੀ. ਸੈਕੰ. ਸਕੂਲ ਮੱਖੂ ਦੇ ਅੰਗਰੇਜ਼ੀ ਲੈਕਚਰਾਰ ਸ. ਸੁਖਵਿੰਦਰ ਸਿੰਘ ਜੀ ਦੀ ਬੇਦਾਗ਼ ਸੇਵਾਮੁਕਤੀ ਤੇ ਸ਼ੁਭ ਇਛਾਵਾਂ – ਸ ਜਸਪਾਲ ਸਿੰਘ ਹਾਲੈਂਡ

228 Viewsਹੌਲੈਂਡ 8 ਮਈ (ਖਿੜਿਆ ਪੰਜਾਬ) ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਪੀ.ਐੱਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਮੱਖੂ ਦੇ ਅੰਗਰੇਜ਼ੀ ਲੈਕਚਰਾਰ ਸਰਦਾਰ ਸੁਖਵਿੰਦਰ ਸਿੰਘ ਆਪਣੀ ਲੰਬੀ, ਇਮਾਨਦਾਰ ਅਤੇ ਸ਼ਾਨਦਾਰ ਸਿੱਖਿਆ ਸੇਵਾ ਨਿਭਾਉਣ ਉਪਰੰਤ ਅਪ੍ਰੈਲ 2026 ਨੂੰ ਸੇਵਾ ਮੁਕਤ ਹੋ ਗਏ। ਸਰਦਾਰ ਸੁਖਵਿੰਦਰ ਸਿੰਘ ਹੋਰਾਂ ਨੇ ਆਪਣੇ ਅਧਿਆਪਕ ਜੀਵਨ ਦੌਰਾਨ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ […]
