ਬਾਪੂ ਜਗੀਰ ਸਿੰਘ ਮਾਦਪੁਰ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਬੱਬਰ ਖਾਲਸਾ ਜਰਮਨੀ
4 Viewsਜਰਮਨੀ 9 ਮਈ (ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਅਧਾਰਿਤ ਬੱਬਰ ਖਾਲਸਾ ਦੇ ਸਿੰਘਾਂ ਵੱਲੋਂ ਬਾਪੂ ਜਗੀਰ ਸਿੰਘ ਮਾਦਪੁਰ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਬਿਧੀ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ,…
