ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ‘ਚ ਫਰੈਂਕਫੋਰਟ ਜਰਮਨੀ ਵਿਖੇ ਸ਼ਹੀਦੀ ਸਮਾਗਮ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚੇ ਪੰਥਕ ਆਗੂ।

358 Viewsਜਰਮਨੀ 13 ਮਈ (ਅਰਪਿੰਦਰ ਸਿੰਘ ਬਿੱਟੂ) ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਪਿੰਡ ਪੰਜਵੜ ਸ਼ਹੀਦਾਂ ਵਾਲਾ ! ਕੋਈ ਵਿਰਲਾ ਘਰ ਹੋਵੇਗਾ ਜਿਨ ਖਾਲਿਸਤਾਨ ਦੀ ਜੰਗੇ ਅਜ਼ਾਦੀ ਚ, ਹਿੱਸਾ ਨਾ ਪਾਇਆ ਹੋਵੇ ! ਬੀਤੇ ਐਤਵਾਰ ਮਹਾਨ ਸ਼ਹੀਦ ਭਾਈ ਪਰਮਜੀਤ ਸਿੰਘ ਜੀ ਪੰਜਵੜ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਇੱਕ ਸਮਾਗਮ ਕਰਵਾਇਆ […]
