ਬੇਅਦਬੀ ਕਾਨੂੰਨ ਖ਼ਿਲਾਫ਼ ਪੰਥਕ ਏਕਤਾ ਦੀ ਲੋੜ: ਪਰਮਜੀਤ ਸਿੰਘ ਸਰਨਾ 👉 ਜਸਟਿਸ ਆਰ.ਐਸ. ਸੋਢੀ ਅਤੇ ਗਿਆਨੀ ਕੁਲਦੀਪ ਸਿੰਘ ਗੜਗਜ ਦੀ ਮੁਲਾਕਾਤ ਮਹੱਤਵਪੂਰਨ ਕਦਮ

71 Viewsਨਵੀਂ ਦਿੱਲੀ 15 ਮਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਵਿਵਾਦਿਤ ਬੇਅਦਬੀ ਵਿਰੋਧੀ ਕਾਨੂੰਨ ਖ਼ਿਲਾਫ਼ ਚੱਲ ਰਹੇ ਪੰਥਕ ਯਤਨਾਂ ਦਾ ਸਮਰਥਨ ਕਰਦਿਆਂ ਸਾਬਕਾ ਜੱਜ ਆਰ.ਐਸ. ਸੋਢੀ ਅਤੇ ਗਿਆਨੀ ਕੁਲਦੀਪ ਸਿੰਘ ਗੜਗਜ ਦੀ ਮੁਲਾਕਾਤ ਨੂੰ ਸਮੇਂ-ਸਿਰ ਅਤੇ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ। ਸਰਨਾ ਨੇ […]
ਬੱਚਿਆਂ ਦੇ ਭਵਿੱਖ ਨਾਲ ਖਿਲਵਾੜ! ਦਿੱਲੀ ਕਮੇਟੀ ਅਧੀਨ ਸਕੂਲ ਬਿਨਾਂ ਮਾਨਤਾ ਚੱਲਦਾ ਰਿਹਾ : ਪਰਮਜੀਤ ਸਿੰਘ ਵੀਰਜੀ 👉 ਦਿੱਲੀ ਕਮੇਟੀ ਪ੍ਰਬੰਧਕਾਂ ਕੋਲੋਂ ਤੁਰੰਤ ਅਸਤੀਫ਼ੇ ਦੀ ਮੰਗ

66 Viewsਨਵੀਂ ਦਿੱਲੀ 15 ਮਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦਵਾਰਾ ਕਮੇਟੀ ਦੇ ਪ੍ਰਬੰਧਾਂ ’ਤੇ ਇੱਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਦਸਿਆ ਕਿ ਸ਼ੋਸ਼ਲ ਮੀਡੀਆ ਅਤੇ ਸੂਤਰਾਂ ਮੁਤਾਬਕ ਕਮੇਟੀ ਨਾਲ ਜੁੜਿਆ ਗੁਰੂ ਹਰਿਕਿਸ਼ਨ ਪਬਲਿਕ ਸਕੂਲ ਢੱਕਾ ਧੀਰਪੁਰ ਪਿਛਲੇ ਅੱਠ ਸਾਲਾਂ ਤੋਂ ਬਿਨਾਂ […]
ਮੋਦੀ ਦੇ ਹਾਲੈਂਡ ਦੌਰੇ ਦੌਰਾਨ ਵਰਲਡ ਸਿੱਖ ਪਾਰਲੀਮੈਂਟ ਯੂਰਪ ਦੇ ਅਗੂਆਂ ਨੇ ਰਾਜੇ ਨੂੰ ਸਿੱਖਾਂ ਸਮੇਤ ਘੱਟਗਿਣਤੀਆਂ, ਉਪੱਰ ਢਾਹੇ ਜਾ ਰਹੇ ਜ਼ੁਲਮਾਂ ਬਾਰੇ ਪੱਤਰ ਲਿਖ ਕਿ ਮੋਦੀ ਨੂੰ ਜਵਾਬਦੇਹ ਬਣਾਉਣ ਦੀ ਕੀਤੀ ਮੰਗ ।

63 Viewsਐਮਸਟਰਡਮ (ਹਾਲੈਂਡ): 15 ਮਈ : ਵਰਲਡ ਸਿੱਖ ਪਾਰਲੀਮੈਂਟ ਦੇ ਯੂਰਪੀਆਨ ਆਗੂ ਭਾਈ ਜੋਗਾ ਸਿੰਘ, ਭਾਈ ਮਨਪ੍ਰੀਤ ਸਿੰਘ ਇੰਗਲੈਂਡ , ਭਾਈ ਗੁਰਚਰਨ ਸਿੰਘ ਗੁਰਾਇਆ , ਭਾਈ ਗੁਰਪਾਲ ਸਿੰਘ, ਭਾਈ ਜਤਿੰਦਰ ਸਿੰਘ (ਜਰਮਨੀ), ਭਾਈ ਸਤਨਾਮ ਸਿੰਘ, ਭਾਈ ਸ਼ਿਗਾਰਾ ਸਿੰਘ (ਫਰਾਂਸ), ਭਾਈ ਜਸਵਿੰਦਰ ਸਿੰਘ, ਹਰਜੋਤ ਸਿੰਘ ਸੰਧੂ (ਹਾਲੈਂਡ) ਅਤੇ ਭਾਈ ਪਿ੍ਰਤਪਾਲ ਸਿੰਘ (ਸਵਿਟਜ਼ਰਲੈਂਡ) ਨੇ ਪ੍ਰੈੱਸ ਦੇ ਨਾਮ […]
ਅੰਮ੍ਰਿਤਧਾਰੀ ਗੁਰਸਿੱਖ ਸਰਦਾਰ ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਫਰੈਂਕਫੋਰਟ/ਜਰਮਨੀ ਦੇ ਡਿਪਟੀ ਚੇਅਰਮੈਨ ਬਣੇ। ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ।

805 Viewsਫਰੈਂਕਫੋਰਟ 15 ਮਈ (ਖਿੜਿਆ ਪੰਜਾਬ) ਜਰਮਨੀ ਦੇ ਮੁੱਖ ਵਪਾਰਕ ਕੇਂਦਰ ਤੇ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਸ਼ਹਿਰ ਫਰੈਂਕਫੋਰਟ ਵਿੱਚ 15 ਮਾਰਚ 2026 ਨੂੰ ਫਰੈਂਕਫੋਰਟ ਸਿਟੀ ਪਾਰਲੀਮੈਂਟ ਅਤੇ ਵਿਦੇਸ਼ੀ ਸਿਟੀ ਕੌਂਸਲ ਦੀਆਂ ਹੋਈਆਂ ਚੋਣਾਂ (KAV) ਵਿੱਚ ਸ. ਨਰਿੰਦਰ ਸਿੰਘ ਘੋਤੜਾ ਨੇ ਗਰੀਨ ਪਾਰਟੀ ਦੇ ਉਮੀਦਵਾਰ ਵਜੋਂ ਵਿਦੇਸ਼ੀ ਸਿਟੀ ਕੌਂਸਲ ਦੀ ਸੀਟ ਵੱਡੇ ਫਰਕ ਨਾਲ ਜਿੱਤੀ ਸੀ। ਚੋਣਾਂ […]
