ਰਾਜਪਾਲ ਕਟਾਰੀਆ ਨੇ ਵੀ ਬੇਅਦਬੀ ਕਾਨੂੰਨ ‘ਤੇ ਚੁੱਕੇ ਸਵਾਲ, ਵਧਿਆ ਸਿਆਸੀ ਤੇ ਪੰਥਕ ਤੂਫ਼ਾਨ: ਸਰਨਾ 👉 ਰਾਜਪਾਲ ਕਟਾਰੀਆ ਦੇ ਸਵਾਲਾਂ ਨਾਲ ਹਿੱਲੀ ਪੰਜਾਬ ਸਰਕਾਰ, ਸਰਨਾ ਨੇ ਕੇਂਦਰ ਤੋਂ ਦਖ਼ਲ ਦੀ ਕੀਤੀ ਮੰਗ

64 Viewsਨਵੀਂ ਦਿੱਲੀ 18 ਮਈ (ਮਨਪ੍ਰੀਤ ਸਿੰਘ ਖਾਲਸਾ):- ਪਰਮਜੀਤ ਸਿੰਘ ਸਰਨਾ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਕਾਨੂੰਨ ਨੂੰ ਲੈ ਕੇ ਗੰਭੀਰ ਚਿੰਤਾ ਜਤਾਉਂਦਿਆਂ ਭਗਵੰਤ ਮਾਨ ਨੂੰ ਤੁਰੰਤ ਇਸ ਕਾਨੂੰਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਉਠਾਏ ਗਏ ਐਤਰਾਜ਼ ਸਾਬਤ ਕਰਦੇ ਹਨ ਕਿ ਸਿੱਖ […]

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ, ‘ਸਤਿਕਾਰ ਸੋਧ ਐਕਟ’ ਦੀਆਂ ਵਿਵਾਦਤ ਮੱਦਾਂ ਦਾ ਵਿਰੋਧ

65 Viewsਅਨੰਦਪੁਰ ਸਾਹਿਬ, 18 ਮਈ (ਮਨਪ੍ਰੀਤ ਸਿੰਘ ਖਾਲਸਾ):— ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੀਆਂ ਵਿਵਾਦਤ ਮੱਦਾਂ ਖ਼ਿਲਾਫ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਖ-ਵੱਖ ਸਿੱਖ ਸੰਪਰਦਾਵਾਂ, ਧਾਰਮਿਕ ਜਥੇਬੰਦੀਆਂ ਅਤੇ ਪੰਥਕ ਆਗੂਆਂ ਦੀ ਭਰਵੀਂ ਇਕੱਤਰਤਾ ਹੋਈ। ਇਹ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ […]

ਸੁਸਾਇਟੀ ਵੱਲੋਂ ਸਰਹੰਦ ਫਤਿਹ ਦਿਵਸ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿੱਚ 400 ਬੱਚਿਆਂ ਨੇ ਕੀਤੀ ਸ਼ਮੂਲੀਅਤ । ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿੱਚ ਹਰੇਕ ਪੱਖ ਤੋਂ ਕੀਤਾ ਜਾਵੇਗਾ ਸਹਿਯੋਗ : ਪ੍ਰਧਾਨ ਟੋਨੀ

69 Viewsਗੋਇੰਦਵਾਲ ਸਾਹਿਬ 18 ਮਈ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਖਾਲਸਾ ਰਾਜ ਦੇ ਹਮਦਰਦ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਪ੍ਰਾਪਤ ਕੀਤੀਆਂ ਗਈਆਂ ਜਿੱਤਾਂ ਵਿੱਚੋਂ “ਸਰਹੰਦ ਫਤਿਹ ਦਿਵਸ” ਨੂੰ ਸਮਰਪਿਤ ਬਾਬਾ ਲੱਖਾ ਸਿੰਘ ਜੀ ਕੋਟੇ ਵਾਲੇ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ , ਪ੍ਰਚਾਰਕ ਭਾਈ ਗੁਰਦੇਵ ਸਿੰਘ ਮੁੰਡਾ ਪਿੰਡ, […]

ਫਰੈਂਕਫੋਰਟ ਤੋਂ ਸ਼ੁੱਭ ਅਗਾਜ਼ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਸਿੱਖ ਵੈਲਫੇਅਰ ਸੁਸਾਇਟੀ ਫਰੈਂਕਫਰਟ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਇਕ ਸ਼ੁੱਭ ਅਗਾਜ !

98 Viewsਫਰੈਂਕਫਰਟ 18 ਮਈ (ਅਰਪਿੰਦਰ ਸਿੰਘ ਬਿੱਟੂ) ਬੀਤੇ ਦਿਨੀ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਸਿੱਖ ਵੈਲਫੇਅਰ ਸੁਸਾਇਟੀ ਫਰੈਂਕਫਰਟ ਦੀ ਨਵੀ ਪ੍ਰਬੰਧਕ ਕਮੇਟੀ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ ! ਜਿਸ ਵਿਚ ਨੌਜਵਾਨਾਂ ਨੂੰ ਸ਼ਾਮਲ ਕਰਕੇ ਵੱਡੀ ਜਿੰਮੇਵਾਰੀ ਦਿੱਤੀ ਗਈ ! ਜੋ ਕਿ ਇੱਕ ਸ਼ੁੱਭ ਕਰਮਨ ਤੇ ਨੇਕ ਉਪਰਾਲਾ ਹੈ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦਾ […]