ਜਲੰਧਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

63 Viewsਨਵੀਂ ਦਿੱਲੀ, 19 ਮਈ (ਮਨਪ੍ਰੀਤ ਸਿੰਘ ਖਾਲਸਾ):- ਜਲੰਧਰ ਦੇ ਰਾਜਾ ਗਾਰਡਨ ਇਲਾਕੇ ’ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ […]
ਵੈਨਕੂਵਰ ‘ਚ ਕੈਨੇਡੀਅਨ ਸਿੱਖਾਂ ਵਲੋਂ ਭਾਰਤੀ ਕੌਂਸਲੇਟ ਦਾ ਘਿਰਾਓ, ਨਿੱਝਰ ਮਾਮਲੇ ‘ਚ ਕੈਨੇਡਾ ਸਰਕਾਰ ‘ਤੇ ਵੀ ਉਠਾਏ ਗਏ ਤਿੱਖੇ ਸਵਾਲ 👉 “ਜੇ ਕਾਤਲ ਬੇਨਕਾਬ ਹਨ ਤਾਂ ਗ੍ਰਿਫ਼ਤਾਰੀਆਂ ਕਿਉਂ ਨਹੀਂ?” — ਵੈਨਕੂਵਰ ਪ੍ਰਦਰਸ਼ਨ ‘ਚ ਗੂੰਜੇ ਸਵਾਲ

179 Viewsਕੈਨੇਡਾ 19 ਮਈ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਦਿਵਸ ਨੂੰ ਤਿੰਨ ਸਾਲ ਪੂਰੇ ਹੋਣ ਤੋਂ ਪਹਿਲਾਂ ਵੈਨਕੂਵਰ ਵਿੱਚ ਖਾਲਿਸਤਾਨ ਰੈਫਰੈਂਡਮ ਸਮਰਥਕਾਂ ਵੱਲੋਂ ਭਾਰਤੀ ਕੌਂਸਲੇਟ ਦਾ ਘਿਰਾਓ ਕਰਦੇ ਹੋਏ ਵੱਡਾ ਅਤੇ ਤਿੱਖਾ ਪ੍ਰਦਰਸ਼ਨ ਕੀਤਾ ਗਿਆ। “ਖਾਲਿਸਤਾਨ ਜ਼ਿੰਦਾਬਾਦ” ਅਤੇ “ਨਿੱਝਰ ਨੂੰ ਇਨਸਾਫ਼ ਦਿਓ” ਦੇ ਗੂੰਜਦੇ ਨਾਅਰਿਆਂ ਨਾਲ ਪੂਰਾ ਇਲਾਕਾ ਗੂੰਜ ਉੱਠਿਆ। […]
ਗੁਰੂਬਾਣੀ ਦੇ ਲਾਈਵ ਚਲਦੇ ਕੀਰਤਨ ਪ੍ਰੋਗਰਾਮ ਵਿੱਚ ਨਸ਼ਿਆਂ ਦੇ ਐਡ, ਇਸ ਤੋਂ ਵੱਡੀ ਬੇਅਦਬੀ ਹੋਰ ਕੀ ਹੋਵੇਗੀ.? 👉 ਗੁਰਬਾਣੀ ਦੇ ਪ੍ਰਸਾਰਣ ਦੌਰਾਨ ਗੰਧਲੇ ਇਸ਼ਤਿਹਾਰ ਚਲਾਉਂਣ ਵਾਲੇ ਚੈਨਲਾਂ ਉਪਰ ਕਸਿਆ ਜਾਏ ਸ਼ਿਕੰਜਾ 👉 ਕੌਮ ਲਈ ਖ਼ਤਰੇ ਦੀ ਘੰਟੀ

62 Viewsਨਵੀਂ ਦਿੱਲੀ 19 ਮਈ (ਮਨਪ੍ਰੀਤ ਸਿੰਘ ਖਾਲਸਾ):- ਅੱਜ ਦਾ ਸਮਾਂ ਟੈਕਨੋਲੋਜੀ ਦਾ ਸਮਾਂ ਹੈ। ਗੁਰਬਾਣੀ ਦੀ ਅਵਾਜ਼ ਹੁਣ ਸਿਰਫ਼ ਗੁਰਦੁਆਰਿਆਂ ਦੀਆਂ ਚਾਰ ਦੀਵਾਰੀਆਂ ਤੱਕ ਸੀਮਿਤ ਨਹੀਂ ਰਹੀ, ਸਗੋਂ ਦੁਨੀਆ ਦੇ ਹਰ ਕੋਨੇ ਤੱਕ ਲਾਈਵ ਟੈਲੀਕਾਸਟ ਰਾਹੀਂ ਪਹੁੰਚ ਰਹੀ ਹੈ। ਇਹ ਇਕ ਵੱਡੀ ਸੇਵਾ ਹੈ, ਪਰ ਦੁੱਖ ਦੀ ਗੱਲ ਇਹ ਹੈ ਕਿ ਇਸ ਪਵਿੱਤਰ ਸੇਵਾ […]
