ਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਗਈ ਵਿਸ਼ਾਲ ਪੰਥਕ ਕਾਨਫਰੰਸ 👉 ਐਡਵੋਕੇਟ ਧਾਮੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਨੂੰ ਪੰਥਕ ਕਾਨਫਰੰਸ ’ਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ
11 Viewsਨਵੀਂ ਦਿੱਲੀ, 20 ਮਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੰਥਕ ਕਾਨਫਰੰਸ 31 ਮਈ 2026 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸੱਦੀ ਗਈ ਹੈ। ਇਹ ਜਾਣਕਾਰੀ…
