ਇਟਲੀ ਵਿੱਚ ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ

114 Viewsਨਵੀਂ ਦਿੱਲੀ , 21 ਮਈ, (ਮਨਪ੍ਰੀਤ ਸਿੰਘ ਖਾਲਸਾ):— ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਜੋ ਇਟਲੀ ਦੀ ਆਪਣੀ ਫੇਰੀ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਹਨ, ਦੇ ਖਿਲਾਫ ਮਿਲਾਨ ਦੀ ਆਮ ਅਦਾਲਤ ਦੇ ਸਰਕਾਰੀ ਵਕੀਲ ਦੇ ਦਫ਼ਤਰ ਵਿੱਚ ਇੱਕ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ […]
ਨਵੇਂ ਸਤਿਕਾਰ ਸੋਧ ਐਕਟ ਸਮੇਤ 2008 ਵਾਲਾ ਕਾਨੂੰਨ ਵੀ ਕੀਤਾ ਜਾਵੇ ਰੱਦ: ਪੰਚ ਪ੍ਰਧਾਨੀ ਜਥ

72 Viewsਨਵੀਂ ਦਿੱਲੀ 21 ਮਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ ਨੂੰ ਫੌਰੀ ਤੌਰ ਉੱਤੇ ਰੱਦ ਕੀਤਾ ਜਾਣਾ ਚਾਹੀਦਾ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਚ ਪ੍ਰਧਾਨੀ ਜਥੇ […]
ਗੁਰਬਾਣੀ ਕੀਰਤਨ ਨੇ ਬਦਲੇ ਜੀਵਨ, ਗੁਰਸ਼ਬਦ ਯਾਤਰਾ ਬਣੀ ਸਿੱਖੀ ਪ੍ਰਚਾਰ ਦਾ ਵੱਡਾ ਸਾਧਨ : ਭਾਈ ਗੁਰਦੇਵ ਸਿੰਘ ਕੋਹਾੜਕਾ 👉 ਗੁਰਸ਼ਬਦ ਯਾਤਰਾ ਦਾ ਸੰਦੇਸ਼: “ਬਾਣੀ ਅਤੇ ਬਾਣੇ ਨਾਲ ਜੁੜੋ, ਅੰਮ੍ਰਿਤ ਦੀ ਦਾਤ ਪ੍ਰਾਪਤ ਕਰੋ”

350 Viewsਨਵੀਂ ਦਿੱਲੀ 21 ਮਈ (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਕੋਹਾੜਕਾ ਵੱਲੋਂ ਗੁਰਬਾਣੀ ਦੇ ਪ੍ਰਚਾਰ ਅਤੇ ਸਿੱਖੀ ਦੇ ਪ੍ਰਸਾਰ ਲਈ ਆਰੰਭ ਕੀਤੀ ਗਈ “ਗੁਰਸ਼ਬਦ ਪ੍ਰਚਾਰ ਯਾਤਰਾ” ਸੰਗਤਾਂ ਵਿਚ ਭਾਰੀ ਉਤਸ਼ਾਹ ਦਾ ਕਾਰਨ ਬਣ ਰਹੀ ਹੈ। 10 ਮਈ ਨੂੰ ਕਰਨਾਲ ਤੋਂ ਸ਼ੁਰੂ ਹੋਈ ਇਹ ਯਾਤਰਾ ਕਰਨਾਲ, ਦਿੱਲੀ, […]
