ਸਰਨਾ ਨੇ ਸੀਬੀਆਈ ਨੂੰ ਕੀਤਾ ਸਵਾਲ ਭਾਈ ਹਵਾਰਾ ਲਈ ਵਿਰੋਧ ‘ਤੇ ਰਾਮ ਰਹੀਮ ਲਈ ਰਾਹਤ ਕਿਉਂ?

68 Viewsਨਵੀਂ ਦਿੱਲੀ, 26 ਮਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੀਬੀਆਈ ਦੇ ਡਾਇਰੈਕਟਰ ਪ੍ਰਵੀਣ ਸੂਦ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਸਰਨਾ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਵਿਰੋਧ ਕਰਨ ਅਤੇ ਦੂਜੇ ਪਾਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਮਿਲਣ ‘ਤੇ ਸਵਾਲ ਖੜ੍ਹੇ […]

ਸੱਜਣ ਕੁਮਾਰ ਦੀ ਬਰੀਅਤ ਨੂੰ ਚੁਣੌਤੀ, ਹਾਈ ਕੋਰਟ ਨੇ ਕੇਂਦਰ ਅਤੇ ਦੋਸ਼ੀ ਨੂੰ ਭੇਜਿਆ ਨੋਟਿਸ

52 Viewsਨਵੀਂ ਦਿੱਲੀ 26 ਮਈ (ਮਨਪ੍ਰੀਤ ਸਿੰਘ ਖਾਲਸਾ): 1984 ਦੇ ਸਿੱਖ ਕਤਲੇਆਮ ਨਾਲ ਜੁੜੇ ਇੱਕ ਮਹੱਤਵਪੂਰਨ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਬਰੀਅਤ ਖ਼ਿਲਾਫ਼ ਦਾਇਰ ਅਪੀਲ ‘ਤੇ ਨੋਟਿਸ ਜਾਰੀ ਕੀਤਾ ਹੈ। ਇਹ ਮਾਮਲਾ ਜਨਕਪੁਰੀ ਅਤੇ ਵਿਕਾਸ ਪੁਰੀ ਪੁਲਿਸ ਸਟੇਸ਼ਨਾਂ ਵਿੱਚ ਦਰਜ ਐਫਆਈਆਰਜ਼ ਨਾਲ ਸੰਬੰਧਿਤ ਹੈ। ਜਸਟਿਸ […]

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ 👉 ਵਿਸ਼ੇਸ਼ ਜਾਂਚ ਟੀਮ ਵੱਲੋਂ ਮੰਗੀਆਂ ਜਾ ਰਹੀਆਂ ਹਨ ਗੈਰ ਜ਼ਰੂਰੀ ਜਾਣਕਾਰੀਆਂ

48 Viewsਨਵੀਂ ਦਿੱਲੀ, 26 ਮਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ ਗੰਭੀਰ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਟ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸ਼੍ਰੋਮਣੀ ਕਮੇਟੀ ਦੇ […]

ਗੁਰਦੁਆਰਾ ਸਿੰਘ ਸਭਾ ਹੈਲਬਰੋਨ ਜਰਮਨੀ ਵਿਖੇ ਤੀਜੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ।

73 Viewsਆਖਨ 26 ਮਈ (ਜਗਦੀਸ਼ ਸਿੰਘ ) ਗੁਰਦੁਆਰਾ ਸਿੰਘ ਸਭਾ ਹੇਲਬਰੋਨ ਜਰਮਨੀ ਵਿਖੇ 23 ਮਈ ਦਿਨ ਸ਼ਨਿਚਰਵਾਰ ਨੂੰ ਹਫਤਾਵਾਰੀ ਗੁਰਮਤਿ ਸਮਾਗਮ ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ.ਪ੍ਰ. ਕਮੇਟੀ ਵੱਲੋੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਜਿਸ ਦੀ ਆਰੰਭਤਾ ਸਵੇਰੇ ਸੁਖਮਨੀ ਸਾਹਿਬ […]

ਖਾਲੜਾ ਪੰਚਾਇਤ ਘਰ ਦੀ ਜਗ੍ਹਾ ਬਣੀ ਵਿਵਾਦ ਘਰ

98 Viewsਖਾਲੜਾ ਪੰਚਾਇਤ ਘਰ ਦੀ ਜਗ੍ਹਾ ਬਣੀ ਵਿਵਾਦ ਘਰ   ਖਾਲੜਾ 25 ਮਈ (ਗੁਰਪ੍ਰੀਤ ਸਿੰਘ ਸੈਡੀ) ਖਾਲੜਾ ਵਿਖੇ ਪੰਚਾਇਤ ਘਰ ਦੀ ਉਸਾਰੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਹੋਰ ਭਖਦਾ ਜਾ ਰਿਹਾ ਹੈ। ਇਕ ਪਾਸੇ ਪਿੰਡ ਦੇ ਕੁਝ ਵਸਨੀਕਾਂ ਨੇ ਦੋਸ਼ ਲਗਾਇਆ ਹੈ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਕੁਝ ਲੋਕ ਜ਼ਬਰਦਸਤੀ ਜਗ੍ਹਾ ‘ਤੇ ਕਬਜ਼ਾ […]